July 7, 2024 7:27 pm

IND vs ENG ODI: ਇੰਗਲੈਂਡ ਦੀ ਟੀਮ ‘ਤੇ ਭਾਰੀ ਪਿਆ ਜਸਪ੍ਰੀਤ ਬੁੰਮਰਾਹ, ਪੂਰੀ ਟੀਮ 110 ਦੌੜਾਂ ਬਣਾ ਕੇ ਆਊਟ

Jasprit Bumrah

ਚੰਡੀਗੜ੍ਹ 12 ਜੁਲਾਈ 2022: ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲੰਡਨ ਦੇ ਓਵਲ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ ਅੱਗੇ ਇੰਗਲੈਂਡ ਦੀ ਟੀਮ ਸਿਰਫ 110 ਦੌੜਾਂ ਬਣਾ ਸਕੀ | ਇੰਗਲੈਂਡ ਨੇ ਟਾਸ ਹਾਰ ਕੇ […]

US Open: ਯੂਐੱਸ ਓਪਨ ‘ਚ ਹਿੱਸਾ ਨਹੀਂ ਲੈ ਸਕਣਗੇ ਨੋਵਾਕ ਜੋਕੋਵਿਚ

Novak Djokovic

ਚੰਡੀਗੜ੍ਹ 12 ਜੁਲਾਈ 2022: ਪ੍ਰਸਿੱਧ ਖਿਡਾਰੀ ਨੋਵਾਕ ਜੋਕੋਵਿਚ (Novak Djokovic) ਨੇ ਪਿਛਲੇ ਸਾਲ ਆਸਟ੍ਰੇਲੀਅਨ ਓਪਨ, ਫਰੈਂਚ ਓਪਨ ਤੇ ਵਿੰਬਲਡਨ ਦਾ ਖ਼ਿਤਾਬ ਜਿੱਤਿਆ ਸੀ | ਪਰ ਉਹ ਇਸ ਸਾਲ ਮੈਲਬੌਰਨ ਪਾਰਕ ’ਤੇ ਆਪਣੇ ਖ਼ਿਤਾਬ ਤੋਂ ਬਚਾਅ ਨਹੀ ਸਕੇ । ਜੋਕੋਵਿਚ ਇਸ ਸਾਲ ਫਰੈਂਚ ਓਪਨ ਵਿਚ ਉਤਰੇ ਸਨ ਪਰ ਉਨ੍ਹਾਂ ਨੂੰ ਸਪੇਨ ਦੇ ਰਾਫੇਲ ਨਡਾਲ ਹੱਥੋਂ ਕੁਆਰਟਰ […]

IND vs ENG ODI: ਅੱਜ ਖੇਡਿਆ ਜਾਵੇਗਾ ਭਾਰਤ-ਇੰਗਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ

India

ਚੰਡੀਗੜ੍ਹ 12 ਜੁਲਾਈ 2022: ਭਾਰਤ (Team India) ਅਤੇ ਇੰਗਲੈਂਡ (England) ਵਿਚਾਲੇ ਟੀ-20 ਸੀਰੀਜ਼ ਤੋਂ ਬਾਅਦ ਅੱਜ ਤੋਂ ਵਨਡੇ ਸੀਰੀਜ਼ ਸ਼ੁਰੂ ਹੋਵੇਗੀ। ਪਹਿਲਾ ਮੈਚ ਓਵਲ ਮੈਦਾਨ ‘ਤੇ ਸ਼ਾਮ 5.30 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਟੈਸਟ ਮੈਚ ਹਾਰਨ ਤੋਂ ਬਾਅਦ ਟੀ-20 ਸੀਰੀਜ਼ ‘ਚ ਜ਼ਬਰਦਸਤ ਵਾਪਸੀ ਕੀਤੀ ਅਤੇ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ | ਹੁਣ ਟੀਮ ਇੰਡੀਆ ਦੇ […]

SLW vs INDW: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਦਿੱਤੀ ਮਾਤ

Indian women's cricket

ਚੰਡੀਗੜ੍ਹ 04 ਜੁਲਾਈ 2022: (SLW vs INDW) ਭਾਰਤੀ ਮਹਿਲਾ ਕ੍ਰਿਕਟ ਟੀਮ (Indian women’s cricket team) ਸ਼੍ਰੀਲੰਕਾ ਦੌਰੇ ‘ਤੇ ਹੈ । ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕਰਨ ਤੋਂ ਬਾਅਦ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 2-0 ਦੀ ਜੇਤੂ ਬੜ੍ਹਤ ਬਣਾ ਲਈ ਹੈ। ਭਾਰਤੀ ਮਹਿਲਾ ਟੀਮ […]

IND vs ENG: ਭਾਰਤ ਨੇ ਪਹਿਲੀ ਪਾਰੀ ‘ਚ ਬਣਾਈਆਂ 416 ਦੌੜਾਂ, ਮੀਂਹ ਕਾਰਨ ਮੈਚ ਰੁਕਿਆ

IND vs ENG

ਚੰਡੀਗੜ੍ਹ 02 ਜੁਲਾਈ 2022: (IND vs ENG) ਦੂਜੇ ਦਿਨ ਦਾ ਖੇਡ ਮੀਂਹ ਕਾਰਨ ਰੋਕ ਦਿੱਤਾ ਗਿਆ ਹੈ। ਮੈਦਾਨ ‘ਨੂੰ ਕਵਰ ਨਾਲ ਢੱਕ ਦਿੱਤਾ ਗਿਆ ਹੈ । ਤਿੰਨ ਓਵਰਾਂ ‘ਚ ਇੰਗਲੈਂਡ ਨੇ 1 ਵਿਕਟ ਦੇ ਨੁਕਸਾਨ ‘ਤੇ 16 ਦੌੜਾਂ ਬਣਾਈਆਂ। ਬੁਮਰਾਹ ਨੇ ਲੀਸ ਨੂੰ ਆਊਟ ਕਰਕੇ ਭਾਰਤ ਨੂੰ ਇਕਲੌਤੀ ਸਫਲਤਾ ਦਿਵਾਈ। ਕ੍ਰੀਜ਼ ‘ਤੇ ਜੈਕ ਕਰਾਊਲੀ ਨਾਲ […]

IND vs ENG: ਰਿਸ਼ਭ ਪੰਤ ਨੇ ਇੰਗਲੈਂਡ ਖ਼ਿਲਾਫ ਲਗਾਇਆ ਸ਼ਾਨਦਾਰ ਸੈਂਕੜਾ, ਤੋੜੇ ਕਈਂ ਰਿਕਾਰਡ

Rishabh Pant

ਚੰਡੀਗੜ੍ਹ 02 ਜੁਲਾਈ 2022: ਭਾਰਤ ਅਤੇ ਇੰਗਲੈਂਡ ਵਿਚਾਲੇ ਐਜਬੈਸਟਨ ‘ਚ ਖੇਡੇ ਜਾ ਰਹੇ ਟੈਸਟ ‘ਚ ਰਿਸ਼ਭ ਪੰਤ (Rishabh Pant) ਨੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ 89 ਗੇਂਦਾਂ ‘ਚ ਸਭ ਤੋਂ ਤੇਜ਼ ਸੈਂਕੜਾ ਜੜ ਕੇ ਟੀਮ ਇੰਡੀਆ ਨੂੰ ਮੁਸ਼ਕਲ ਹਾਲਾਤਾਂ ‘ਚੋਂ ਬਾਹਰ ਲਿਆਂਦਾ। ਇਕ ਸਮੇਂ ਭਾਰਤ ਨੇ 98 ਦੌੜਾਂ ‘ਤੇ ਪੰਜ ਵਿਕਟਾਂ ਗੁਆ ਦਿੱਤੀਆਂ ਸਨ। […]

Malaysia Open 2022: ਪੀਵੀ ਸਿੰਧੂ ਦਾ ਕੁਆਰਟਰ ਫਾਈਨਲ ‘ਚ ਚੀਨੀ ਦੀ ਖਿਡਾਰਨ ਨਾਲ ਹੋਵੇਗਾ ਮੁਕਬਲਾ

PV Sindhu

ਚੰਡੀਗੜ੍ਹ 30 ਜੂਨ 2022: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ (PV Sindhu) ਮਲੇਸ਼ੀਆ ਓਪਨ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਉਸ ਨੇ ਵੀਰਵਾਰ (30 ਜੂਨ) ਨੂੰ ਮਹਿਲਾ ਸਿੰਗਲਜ਼ ਵਿੱਚ ਥਾਈਲੈਂਡ ਦੀ ਫਿਟਾਯਾਪੋਰਨ ਚੀਵਾਨ ਨੂੰ  ਮੈਚ ਵਿੱਚ ਹਰਾਇਆ। ਇਸ ਦੇ ਨਾਲ ਹੀ ਪੁਰਸ਼ ਸਿੰਗਲਜ਼ ਵਿੱਚ ਵਿਸ਼ਵ ਦੇ 21ਵੇਂ ਨੰਬਰ ਦੇ ਖਿਡਾਰੀ ਐਚਐਸ ਪ੍ਰਣਯ ਵੀ […]

IND vs ENG: ਇੰਗਲੈਂਡ ਖਿਲਾਫ ਟੈਸਟ ਮੈਚ ਲਈ ਸਿਲੈਕਸ਼ਨ ਕਮੇਟੀ ਨੇ ਇਸ ਬੱਲੇਬਾਜ਼ ਨੂੰ ਬਣਾਇਆ ਉਪ ਕਪਤਾਨ

Rishabh Pant

ਚੰਡੀਗੜ੍ਹ 30 ਜੂਨ 2022: ਭਾਰਤੀ ਕ੍ਰਿਕਟ ਟੀਮ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਇੰਗਲੈਂਡ ਖਿਲਾਫ ਐਜਬੈਸਟਨ ਟੈਸਟ ਮੈਚ ਨਹੀਂ ਖੇਡਣਗੇ। ਉਨ੍ਹਾਂ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਭਾਰਤੀ ਟੈਸਟ ਟੀਮ ਦੀ ਕਪਤਾਨੀ ਕਰਨਗੇ, ਜਦਕਿ ਰਿਸ਼ਭ ਪੰਤ (Rishabh Pant) ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਇਹ ਐਲਾਨ ਆਲ ਇੰਡੀਆ ਸੀਨੀਅਰ ਸਿਲੈਕਸ਼ਨ ਕਮੇਟੀ ਨੇ ਕੀਤਾ। ਜਿਕਰਯੋਗ ਹੈ ਕਿ […]

IND vs ENG: ਰੋਹਿਤ ਸ਼ਰਮਾ ਇੰਗਲੈਂਡ ਖਿਲਾਫ ਟੈਸਟ ਮੈਚ ‘ਤੋਂ ਬਾਹਰ, ਇਸ ਖਿਡਾਰੀ ਨੂੰ ਸੌਂਪੀ ਕਪਤਾਨੀ

Rohit Sharma

ਚੰਡੀਗੜ੍ਹ 29 ਜੂਨ 2022:( IND vs ENG) ਭਾਰਤੀ ਕ੍ਰਿਕਟ ਟੀਮ ਸ਼ੁੱਕਰਵਾਰ ਯਾਨੀ 1 ਜੁਲਾਈ ਤੋਂ ਇੰਗਲੈਂਡ ਖਿਲਾਫ ਇਕਲੌਤਾ ਟੈਸਟ ਮੈਚ ਖੇਡੇਗੀ। ਇਸ ਮੈਚ ਤੋਂ ਠੀਕ ਪਹਿਲਾਂ ਟੀਮ ਦੇ ਰੈਗੂਲਰ ਕਪਤਾਨ ਰੋਹਿਤ ਸ਼ਰਮਾ (Rohit Sharma) ਕੋਰੋਨਾ ਸੰਕਰਮਿਤ ਪਾਏ ਗਏ ਸਨ। ਜਿਸਦੇ ਚੱਲਦੇ ਰੋਹਿਤ ਮੈਚ ਵਿੱਚ ਟੀਮ ਦਾ ਹਿੱਸਾ ਨਹੀਂ ਹੋਣਗੇ ਅਤੇ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਤੇਜ਼ […]

Wimbledon 2022: ਸਟਾਰ ਖਿਡਾਰਨ ਸੇਰੇਨਾ ਵਿਲੀਅਮਸ ਵਿੰਬਲਡਨ ਦੇ ਪਹਿਲੇ ਦੌਰ ‘ਚ ਹੀ ਬਾਹਰ

Serena Williams

ਚੰਡੀਗੜ੍ਹ 29 ਜੂਨ 2022: ਅਮਰੀਕਾ ਦੀ ਸਟਾਰ ਖਿਡਾਰਨ ਅਤੇ 23 ਵਾਰ ਦੀ ਗ੍ਰੈਂਡ ਸਲੈਮ ਜੇਤੂ ਸੇਰੇਨਾ ਵਿਲੀਅਮਸ (Serena Williams) ਵਿੰਬਲਡਨ ਦੇ ਪਹਿਲੇ ਦੌਰ ਵਿੱਚ ਫਰਾਂਸ ਦੀ ਹਾਰਮਨੀ ਟੈਨ ਤੋਂ ਹਾਰ ਕੇ ਬਾਹਰ ਹੋ ਗਈ ਹੈ । ਟੈਨ ਨੇ ਸੈਂਟਰ ਕੋਰਟ ‘ਤੇ ਮੰਗਲਵਾਰ ਨੂੰ ਹੋਏ ਮੈਚ ‘ਚ ਸੇਰੇਨਾ ਨੂੰ 7-5, 1-6, 7-6(7) ਨਾਲ ਮਾਤ ਦਿੱਤੀ । […]