July 4, 2024 11:54 pm

ਰੋਹਿਤ ਸ਼ਰਮਾ ਹੋਣਗੇ ਟੀ-20 ਟੀਮ ਦੇ ਨਵੇਂ ਕਪਤਾਨ, ਨਿਊਜ਼ੀਲੈਂਡ ਖਿਲਾਫ ਪਹਿਲੇ ਮੈਚ ‘ਚ ਕਰ ਸਕਦੇ ਨੇ ਕਪਤਾਨੀ

Rohit Sharma

ਚੰਡੀਗੜ੍ਹ; ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਟੀਮ ਇੰਡੀਆ ਹੁਣ ਅਗਲੇ ਮਿਸ਼ਨ ਲਈ ਤਿਆਰ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਟੀ-20 ਅੰਤਰਰਾਸ਼ਟਰੀ ਅਤੇ ਦੋ ਟੈਸਟ ਮੈਚ 17 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ। ਖਬਰਾਂ ਮੁਤਾਬਕ ਰੋਹਿਤ ਸ਼ਰਮਾ ਨੂੰ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਨਵਾਂ ਕਪਤਾਨ ਬਣਾਇਆ ਜਾ ਸਕਦਾ ਹੈ। ਟੀ-20 ਵਿਸ਼ਵ […]

ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਨੇ ਅਫ਼ਗ਼ਾਨਿਸਤਾਨ ਟੀਮ ਦੀ ਤਾਰੀਫ ਕਰਦਿਆਂ ਕਹੀ ਇਹ ਗੱਲ

New Zealand captain Williamson

ਚੰਡੀਗੜ੍ਹ; ਨਿਊਜ਼ੀਲੈਂਡ ਨੇ ਆਖਿਰਕਾਰ ਅਫਗਾਨਿਸਤਾਨ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2021 ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਜੇਕਰ ਨਿਊਜ਼ੀਲੈਂਡ ਇਹ ਮੈਚ ਹਾਰ ਜਾਂਦਾ ਤਾਂ ਭਾਰਤ ਦੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਸਨ ਪਰ ਅਜਿਹਾ ਨਹੀਂ ਹੋਇਆ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਕਿਹਾ ਕਿ ਉਨ੍ਹਾਂ ਦੇ ਗੇਂਦਬਾਜ਼ਾਂ ਨੇ ਅਫਗਾਨਿਸਤਾਨ ਦੇ ਖਿਲਾਫ ਅੱਠ ਵਿਕਟਾਂ […]

ਪੀ.ਵੀ. ਸਿੰਧੂ ਪਦਮ ਭੂਸ਼ਨ ਤੇ ਰਾਣੀ ਰਾਮਪਾਲ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ

SINDHU

ਚੰਡੀਗੜ੍ਹ; ਓਲੰਪਿਕ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਭਾਰਤ ਦੇ ਤੀਜੇ ਸਰਵਉਚ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਨਾਲ ਸਨਮਾਨਿਤਾ ਕੀਤਾ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿਚ ਬੈਡਮਿੰਟਨ ਖਿਡਾਰਨ 2 ਓਲੰਪਿਕ ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ। ਉਨ੍ਹਾਂ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਦੇ ਤਮਗੇ ਦੇ ਮੁਕਾਬਲੇ ਵਿਚ ਚੀਨ ਦੀ ਹੀ ਬਿੰਗ ਜੀਓ ਨੂੰ ਹਰਾਇਆ ਸੀ। […]

ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ,ਭਾਰਤ ਸੈਮੀਫਾਈਨਲ ਤੋਂ ਬਾਹਰ

NEWZILAND MATCH

ਚੰਡੀਗੜ੍ਹ;  ਟੀ-20 ਵਿਸ਼ਵ ਕੱਪ ਦਾ 40ਵਾਂ ਮੈਚ ਗਰੁੱਪ-2 ਦੀਆਂ ਦੋ ਟੀਮਾਂ ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਆਬੂ ਧਾਬੀ ਦੇ ਮੈਦਾਨ ‘ਤੇ ਖੇਡਿਆ ਗਿਆ। ਅਫਗਾਨਿਸਤਾਨ ਦੇ ਕਪਤਾਨ ਮੁਹੰਮਦ ਨਬੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਅਫਗਾਨਿਸਤਾਨ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਰ ਮੱਧਕ੍ਰਮ ਦੇ ਬੱਲੇਬਾਜ਼ ਜ਼ਦਰਾਨ […]

ਜਲਦੀ ਹੀ ਦੇਖਣ ਨੂੰ ਮਿਲੇਗਾ ਭਾਰਤ ਅਤੇ ਪਾਕਿ ਵਿਚਾਲੇ ਕਬੱਡੀ ਮੁਕਾਬਲਾ, ਕਰਤਾਰਪੁਰ ਲਾਂਘੇ ‘ਤੇ ਹੋਵੇਗਾ ਆਯੋਜਿਤ

ਚੰਡੀਹੜ੍ਹ – ਅਗਲੇ ਸਾਲ 4 ਦੇਸ਼ਾਂ ਦੇ ਕੌਮਾਂਤਰੀ ਕਬੱਡੀ ਟੂਰਨਾਮੈਂਟ ਤੋਂ ਪਹਿਲਾਂ, ਕਰਤਾਰਪੁਰ ਕਾਰੀਡੋਰ ‘ਤੇ ਮਾਰਚ 2022 ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੌਮਾਂਤਰੀ ਕਬੱਡੀ ਮੈਚ ਦੇਖਣ ਨੂੰ ਮਿਲੇਗਾ। ਦੋਵੇਂ ਦੇਸ਼ਾਂ ਨੇ ਕਬੱਡੀ ਮੈਚ ਲਈ ਜਤਾਈ ਸਹਿਮਤੀ ਪਾਕਿਸਤਾਨ ਕਬੱਡੀ ਫੈਡਰੇਸ਼ਨ (PKF) ਦੇ ਸਕੱਤਰ ਰਾਣਾ ਮੁਹੰਮਦ ਸਰਵਰ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਦੋਵੇਂ ਦੇਸ਼ ਮਾਰਚ […]

ਮੈਚ ਜਿੱਤ ਤੋਂ ਬਾਅਦ ਸਕਾਟਲੈਂਡ ਟੀਮ ਨੂੰ ਡ੍ਰੇਸਿੰਗ ਰੂਮ ‘ਚ ਮਿਲਣ ਪੁੱਜੇ ਭਾਰਤੀ ਖਿਡਾਰੀ

virat kohli

ਦੁਬਈ; ਕਪਤਾਨ ਵਿਰਾਟ ਕੋਹਲੀ ਤੇ ਉਪਕਪਤਾਨ ਰੋਹਿਤ ਸ਼ਰਮਾ ਸਮੇਤ ਭਾਰਤੀ ਕ੍ਰਿਕਟਰਾਂ ਨੇ ਟੀ-20 ਵਿਸ਼ਵ ਕੱਪ ਦੇ ਸੁਪਰ 12 ਸੈਸ਼ਨ ਦੇ ਮੈਚ ਸਕਾਟਲੈਂਡ ਤੇ 8 ਵਿਕਟਾਂ ਨਾਲ ਜਿੱਤ ਦਰਜ਼ ਕਰਨ ਤੋਂ ਬਾਅਦ ਆਪਣੇ ਅਨੁਭਵ ਸਕਾਟਲੈਂਡ ਦੇ ਕ੍ਰਿਕਟਰਾਂ ਦੇ ਨਾਲ ਵੰਡੇ, ਇਸ ਨੂੰ ਕ੍ਰਿਕਟ ਸਕਾਟਲੈਂਡ ਨੇ ਅਨਮੋਲ ਕਿਹਾ ਹੈ, ਭਾਰਤੀ ਟੀਮ ਨੇ ਟਾਸ ਜਿੱਤ ਕੇ ਸਕਾਟਲੈਂਡ ਨੂੰ […]

T-20 WC; ਭਾਰਤ ਨੇ ਅਫ਼ਗ਼ਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ

virat kohli

ਆਬੂ ਧਾਬੀ – ਰੋਹਿਤ ਸ਼ਰਮਾ ਤੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜੇ ਤੋਂ ਬਾਅਦ ਰਵੀ ਚੰਦਰਨ ਅਸ਼ਵਿਨ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਬਿਹਤਰ ਪ੍ਰਦਰਸ਼ਨ ਨਾਲ ਭਾਰਤ ਨੇ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਦੇ ਸੁਪਰ-12 ਪੜਾਅ ਦੇ ਗਰੁੱਪ-2 ਮੈਚ ਵਿਚ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਿਆ। ਭਾਰਤ ਦੇ 211 ਦੌੜਾਂ ਦੇ […]

T-20 WORLD CUP; ਨਿਊਜ਼ੀਲੈਂਡ ਨੇ ਸਕਾਟਲੈਂਡ ਨੂੰ 16 ਦੌੜਾਂ ਨਾਲ ਹਰਾਇਆ,

NEWZILAND

ਦੁਬਈ- ਨਿਊਜ਼ੀਲੈਂਡ ਨੇ ਸਟਾਰ ਬੱਲੇਬਾਜ਼ ਮਾਰਟਿਨ ਗੁਪਟਿਲ ਦੀਆਂ 56 ਗੇਂਦਾਂ ‘ਚ 7 ਛੱਕਿਆਂ ਨਾਲ 93 ਦੌੜਾਂ ਦੀ ਅਰਧ ਸੈਂਕੜਾ ਵਾਲੀ ਪਾਰੀ ਨਾਲ ਆਈ. ਸੀ. ਸੀ. ਪੁਰਸ਼ ਟੀ-20 ਵਿਸ਼ਵ ਕੱਪ ਦੇ ਸੁਪਰ-12 ਪੜਾਅ ਗਰੁੱਪ-2 ਮੈਚ ਵਿਚ ਸਕਾਟਲੈਂਡ ਨੂੰ 16 ਦੌੜਾਂ ਨਾਲ ਹਾਰ ਦਿੱਤਾ। ਨਿਊਜ਼ੀਲੈਂਡ ਦੀਆਂ 35 ਦੌੜਾਂ ‘ਤੇ 2 ਵਿਕਟਾਂ ਡਿੱਗ ਗਈਆਂ ਸਨ ਪਰ ਟੀਮ ਨੇ […]

ਕੋਹਲੀ ਦੀ ਧੀ ਨੂੰ ਰੇਪ ਦੀ ਧਮਕੀ ਮਿਲਣ ਤੇ ਦਿੱਲੀ ਪੁਲਸ ਸਖ਼ਤ, FIR ਦੀ ਕੀਤੀ ਮੰਗ

ਚੰਡੀਗੜ੍ਹ; ਟੀ-20 ਵਿਸ਼ਵ ਕਪ ਵਿਚ ਭਾਰਤੀ ਟੀਮ ਨੂੰ ਲਗਾਤਾਰ 2 ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਕਿ ਲੋਕ ਭਾਰਤੀ ਟੀਮ ਤੋਂ ਕਾਫੀ ਨਿਰਾਸ਼ ਹਨ, ਪਰ ਇਸ ਦੌਰਾਨ ਕਈ ਲੋਕਾਂ ਨੇ ਸਾਰੀਆਂ ਹੱਦਾਂ ਨੂੰ ਪਾਰ ਕਰ ਦਿੱਤਾ ਹੈ, ਸੋਸ਼ਲ ਮੀਡਿਆ ਤੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਪਰਿਵਾਰ, ਉਨ੍ਹਾਂ ਦੇ ਧੀ ਵਾਮੀਕਾ […]

ਟੀ-20 ਸ਼੍ਰੀਲੰਕਾ ‘ਤੇ ਜਿੱਤ ਤੋਂ ਬਾਅਦ ਬੇਨ ਸਟੋਕਸ ਨੇ ਬਟਲਰ ਨੂੰ ਲੈ ਕੇ ਕਹੀ ਇਹ ਵੱਡੀ ਗੱਲ

BEN

ਨਵੀਂ ਦਿੱਲੀ : ਸ਼੍ਰੀਲੰਕਾ ਦੇ ਖਿਲਾਫ ਸੋਮਵਾਰ ਨੂੰ ਖੇਡੇ ਗਏ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਸੁਪਰ 12 ਗਰੁੱਪ 1ਮੈਚ ਦੇ ਦੌਰਾਨ ਇੰਗਲੈਂਡ ਨੇ 26 ਸਕੋਰ ਨਾਲ ਜਿੱਤ ਦਰਜ਼ ਕੀਤੀ। ਇਸ ਜਿੱਤ ਦੇ ਬਾਅਦ ਇੰਗਲੈਂਡ ਦੇ ਔਲਰਾਉਂਡਰ ਬੇਨ ਸਟੋਕਸ ਨੇ ਜੋਸ ਬਟਲਰ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਉਹ ਦੁਨੀਆ ਵਿੱਚ ਸਭ ਤੋਂ ਵਧੀਆ […]