July 7, 2024 6:17 pm

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਬਿੰਦਰਾ ਵੱਲੋਂ ਮਨੁੱਖਤਾ ਦੀ ਨਿਸ਼ਕਾਮ ਤੇ ਅਣਥੱਕ ਸੇਵਾਵਾਂ ਕਰਨ ਵਾਲੇ 44 ਕੋਰੋਨਾ ਯੋਧਿਆਂ ਦਾ ਸਨਮਾਨ

PYDB Chairman Bindra honors 44 Corona warriors for their selfless and tireless service to humanity

ਚੰਡੀਗੜ, 31 ਜੁਲਾਈ:ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇੱਥੇ ਕੋਵਿਡ-19 ਦੌਰਾਨ ਮਨੁੱਖਤਾ ਦੀ ਨਿਸ਼ਕਾਮ ਅਤੇ ਅਣਥੱਕ ਸੇਵਾਵਾਂ ਕਰਨ ਵਾਲੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਕੋਰੋਨਾ ਯੋਧਿਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਬਿੰਦਰਾ ਨੇ ਕਿਹਾ ਕਿ […]

ਭਾਰਤੀ ਮਹਿਲਾ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆ,ਮੈਡਲ ਦੀ ਉਮੀਦ ਬਰਕਰਾਰ

Indian women's hockey team defeated South Africa 4-3 in the last match.

ਚੰਡੀਗੜ੍ਹ,31ਜੁਲਾਈ :ਭਾਰਤੀ ਮਹਿਲਾ ਹਾਕੀ ਟੀਮ ਨੇ ਆਖਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆ। ਇਸ ਨਾਲ ਟੀਮ ਦੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ਹਨ। ਪੂਲ ਏ ਤੋਂ ਕੁਆਰਟਰ ਫਾਈਨਲ ਵਿੱਚ ਪਹੁੰਚਣ ਵਾਲੀਆਂ ਟੀਮਾਂ ਦਾ ਫੈਸਲਾ ਆਇਰਲੈਂਡ ਅਤੇ ਗ੍ਰੇਟ ਬ੍ਰਿਟੇਨ ਦੇ ਵਿੱਚ ਮੈਚ ਦੁਆਰਾ ਕੀਤਾ ਜਾਵੇਗਾ। ਭਾਰਤ ਲਈ ਵੰਦਨਾ ਕਟਾਰੀਆ ਨੇ 3 ਗੋਲ […]

ਟੋਕੀਓ ਓਲੰਪਿਕ 2020: ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ 5-3 ਨਾਲ ਹਰਾ ਕੇ ਜਿੱਤ ਹਾਸਿਲ ਕੀਤੀ

Tokyo Olympics 2020: Indian men's hockey team defeats Japan 5-3

ਚੰਡੀਗੜ੍ਹ ,30 ਜੁਲਾਈ :ਟੋਕੀਓ ਓਲੰਪਿਕ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਗਰੁੱਪ ਪੜਾਅ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਪ੍ਰਾਪਤ ਕੀਤੀ ਹੈ | ਭਾਰਤੀ ਪੁਰਸ਼ ਟੀਮ ਨੇ ਪੂਲ ਏ ਦੇ ਆਖਰੀ ਮੈਚ ਦੌਰਾਨ ਜਾਪਾਨ ਨੂੰ 5-3 ਨਾਲ ਹਰਾ ਕੇ ਜਿੱਤ ਰਾਹ ਵੱਲ ਅੱਗੇ ਵਧੇ ਹਨ | ਜਾਪਾਨ ਨਾਲ ਮੈਚ ਵੇਲੇ ਭਾਰਤੀ ਗੁਰਜੰਟ, ਹਰਮਨਪ੍ਰੀਤ ਸਿੰਘ ਅਤੇ ਨੀਲਕਾਂਤਾ […]

ਬਾਰਾਮੂਲਾ ‘ਚ CRPF ਟੀਮ ‘ਤੇ ਗ੍ਰਨੇਡ ਹਮਲਾ, ਦੋ ਜਵਾਨ ਅਤੇ ਇੱਕ ਨਾਗਰਿਕ ਜ਼ਖਮੀ

Grenade attack on CRPF team in Baramulla, two jawans and a civilian injured

ਚੰਡੀਗੜ੍ਹ,30 ਜੁਲਾਈ :ਜੰਮੂ -ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਹੈ। ਹਮਲੇ ਵਿੱਚ ਸੀਆਰਪੀਐਫ ਦੇ 2 ਜਵਾਨ ਅਤੇ 1 ਨਾਗਰਿਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ ਅਤੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ […]

ਪੀ.ਜੀ.ਆਰ.ਕੇ.ਐਮ.ਨੇ ਨਰਸਾਂ ਦੀ ਰੈਸਪੀਰੇਸ਼ਨ ਥੈਰੇਪਿਸਟ ਸਿਖਲਾਈ ਵਜੋਂ ਸੈਂਟਰ ਸਥਾਪਤ ਕਰਨ ਲਈ ਸਮਝੌਤਾ ਕੀਤਾ

Respiratory Therapist.

ਚੰਡੀਗੜ, 30 ਜੁਲਾਈ :ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਬਠਿੰਡਾ (ਏਮਜ਼) ਅਤੇ ਪੰਜਾਬ ਘਰ-ਘਰ ਰੁਜਗਾਰ ਅਤੇ ਕਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਐਮ.) ਵੱਲੋਂ 200 ਨਰਸਾਂ ਨੂੰ ਰੈਸਪੀਰੇਸ਼ਨ ਥੈਰੇਪਿਸਟ ਦੇ ਤੌਰ ‘ਤੇ ਮਾਸਟਰ ਟ੍ਰੇਨਰਾਂ ਵਜੋਂ ਸਿਖਲਾਈ ਦੇਣ ਲਈ ਏਮਜ਼ ਬਠਿੰਡਾ ਵਿਖੇ ਇਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਤਿੰਨ-ਧਿਰੀ ਸਮਝੌਤਾ ਸਹੀਬੰਦ ਕੀਤਾ ਗਿਆ। ਇਹ […]

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

Forest Department to implement silk production project in Punjab: Dharamsot

ਚੰਡੀਗੜ, 28 ਜੁਲਾਈ:ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ। […]

ਭਾਰਤੀ ਤੀਰਅੰਦਾਜ਼ੀ ‘ਚ ਦੀਪਿਕਾ ਕੁਮਾਰੀ ਨੇ ਜਿੱਤ ਨਾਲ ਕੀਤੀ ਸ਼ੁਰੂਆਤ:Tokyo Olympics 2020

Deepika makes a winning start in Indian archery: Tokyo Olympics 2020

ਚੰਡੀਗੜ੍ਹ ,28 ਜੁਲਾਈ:ਭਾਰਤ ਦੀ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਅੱਜ ਮਹਿਲਾ ਸਿੰਗਲਜ਼ ਮੁਕਾਬਲੇ ਵਿਚ 32 ਮੈਚਾਂ ਦਾ ਮੁਕਾਬਲਾ ਕਰਕੇ ਜਿੱਤ ਪ੍ਰਾਪਤ ਕੀਤੀ ਹੈ ।ਦੀਪਿਕਾ ਕੁਮਾਰੀ ਨੇ ਸ਼ੁਰੂ ਤੋਂ ਹੀ ਭੂਟਾਨ ਦੇ ਖਿਡਾਰੀ ਤੇ ਦਬਦਬਾ ਬਣਾਈ ਰੱਖਿਆ ਤੇ ਜਿੱਤ ਪ੍ਰਾਪਤ ਕਰ ਲਈ | ਦੀਪਿਕਾ ਕੁਮਾਰੀ ਨੇ ਪਹਿਲੇ ਮੈਚ ਵਿਚ 26 ਅੰਕ ਬਣਾਏ ,ਜਦਕਿ ਕਰਮਾ ਨੇ 23 […]

ਸਿੱਖਿਆ ਸਕੱਤਰ ਨੇ ਅਧਿਆਪਕਾਂ ਨੂੰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਜਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ

School Education Secretary Kishan Kumar

ਚੰਡੀਗੜ,27 ਜੁਲਾਈ:ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਸਕੂਲ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ ਦਿੱਤਾ ਹੈ। ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਸਕੂਲ ਸਿੱਖਿਆ […]

ਪੰਜਾਬ ਵਾਸੀਆਂ ਨੂੰ ਆਉਣ ਵਾਲੇ ਦਿਨਾਂ ‘ਚ ਮਿਲ ਸਕਦੀ ਹੈ ,ਗਰਮੀ ਤੋਂ ਰਾਹਤ

ਚੰਡੀਗੜ੍ਹ,26 ਜੁਲਾਈ:ਪੰਜਾਬ ਵਿਚ ਅੱਤ ਦੀ ਗਰਮੀ ਕਾਰਨ ਲੋਕਾਂ ਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ |ਪਰ ਹੁਣ ਇਸ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ ਕੁੱਝ ਘੰਟਿਆਂ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋ ਸਕਦਾ ਹੈ । ਇਹ […]

ਟੋਕਿਉ ਉਲੰਪਿਕ 2020: ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤਿਆ

ਚੰਡੀਗੜ੍ਹ,24 ਜੁਲਾਈ ਭਾਰਤ ਦੀ ਵੇਟਲਿਫਟਰ ਮੀਰਾਬਾਈ ਚਾਨੂ ਨੇ ਟੋਕਿਉ 2020 ‘ਚ ਭਾਰਤ ਨੂੰ ਆਪਣਾ ਪਹਿਲਾ ਚਾਂਦੀ ਦਾ ਤਮਗਾ ਦਿਵਾਇਆ ਹੈ ,ਅਤੇ ਚੀਨ ਦੀ ਜ਼ਿਹੁ ਹੂ ਨੇ ਸੋਨ ਤਮਗਾ ਹਾਸਿਲ ਕੀਤਾ ਹੈ । ਮੀਰਾਬਾਈ ਚਾਨੂ ਨੇ ਉਲੰਪਿਕ ਦੇ ਇਤਿਹਾਸ ‘ਚ ਵੇਟਲਿਫਟਿੰਗ ਵਿੱਚ ਪਹਿਲਾ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ ।  ਨੇ 49 ਕਿੱਲੋ ਭਾਰ […]