July 5, 2024 12:33 am

ਅੰਮ੍ਰਿਤਸਰ ‘ਚ ਲੁੱਟ ਦੀ ਨੀਅਤ ਨਾਲ ਚੱਲੀਆਂ ਗੋਲੀਆਂ, ਬਦਮਾਸ਼ 70 ਹਜ਼ਾਰ ਰੁਪਏ ਖੋਹ ਕੇ ਫ਼ਰਾਰ

Amritsar

ਚੰਡੀਗੜ੍ਹ, 13 ਅਪ੍ਰੈਲ 2024: ਅੰਮ੍ਰਿਤਸਰ (Amritsar) ਵਿੱਚ ਚੋਣ ਜ਼ਾਬਤਾ ਅਤੇ ਨਾਕਾਬੰਦੀ ਦੇ ਬਾਵਜੂਦ ਚੋਰੀਆਂ ਅਤੇ ਗੋਲੀਆਂ ਚੱਲਣ ਦੀਆਂ ਘਟਨਾ ਸਾਹਮਣੇ ਆਈਆਂ ਹਨ। ਬੀਤੇ ਸ਼ੁੱਕਰਵਾਰ ਰਾਤ ਨੂੰ ਫਿਰ ਗੋਲੀਆਂ ਚਲਾਈਆਂ ਗਈਆਂ ਅਤੇ ਦੋ ਨੌਜਵਾਨਾਂ ਤੋਂ 70 ਹਜ਼ਾਰ ਰੁਪਏ ਖੋਹ ਲਏ ਗਏ। ਬਦਮਾਸ਼ਾਂ ਵੱਲੋਂ ਚਲਾਈਆਂ ਗੋਲੀਆਂ ਤੋਂ ਨੌਜਵਾਨ ਵਾਲ-ਵਾਲ ਬਚ ਗਏ। ਜਿਕਰਯੋਗ ਹੈ ਕਿ ਮਕਬੂਲਪੁਰਾ (Amritsar) ਇਲਾਕੇ […]

ਗੁਰਦਾਸਪੁਰ ਪੁਲਿਸ ਵਲੋਂ ਚੋਰ ਗਿਰੋਹ ਦਾ ਪਰਦਾਫਾਸ਼, 25 ਮੋਟਰਸਾਈਕਲਾਂ ਸਮੇਤ 13 ਜਣੇ ਗ੍ਰਿਫਤਾਰ

Gurdaspur Police

ਗੁਰਦਾਸਪੁਰ, 18 ਫਰਵਰੀ 2023: ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤਾਂ ਨੇ ਪੁਲਿਸ ਦੇ ਨੱਕ ਵਿਚ ਦਮ ਕਰ ਰੱਖਿਆ ਸੀ। ਪੁਲਿਸ (Gurdaspur Police) ਨੇ ਚੋਰ ਗਿਰੋਹ ਨੂੰ ਕਾਬੂ ਕਰ ਲਿਆ ਹੈ | ਇਹ ਚੋਰ ਵੱਖ-ਵੱਖ ਚੋਰੀਆਂ ਅਤੇ ਮੋਟਰਸਾਈਕਲ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। ਫੜੇ ਗਏ ਵਿਅਕਤੀਆਂ ਦੇ […]