July 4, 2024 4:17 am

ਅਕਾਲੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਦਾ ਸਨਮਾਨ

ਪ੍ਰਧਾਨ ਰਾਜਾ ਲਦੇਹ

ਅਜਨਾਲਾ (18 ਨਵੰਬਰ 2023) ਪੰਜਾਬ ਦੀ ਸਿਆਸਤ ਭਖੀ ਹੋਈ ਹੈ | ਹਰ ਇੱਕ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਚੋਣਾਂ ‘ਚ ਜਿੱਤ ਹਾਸਲ ਕਰ ਸਕਣ | ਇਸੇ ਦੇ ਚਲਦਿਆ ਸ਼੍ਰੋਮਣੀ ਅਕਾਲੀ ਦਲ ਵੀ ਹੁਣ ਵੱਖ-ਵੱਖ ਹਲਕਿਆਂ ‘ਚ ਜਾ ਕੇ ਚੋਣ ਪ੍ਰਚਾਰ ਤੇ ਪਾਰਟੀ ਨੂੰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ | ਪਿਛਲੇ ਦਿਨੀਂ […]

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬਰਸੀ ‘ਤੇ ਵਿਸ਼ੇਸ਼ : ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ

ਭਾਈ ਨਿਰਮਲ ਸਿੰਘ ਖ਼ਾਲਸਾ

~ ਹਰਪ੍ਰੀਤ ਸਿੰਘ ਕਾਹਲੋਂ ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ ਭਾਈ ਨਿਰਮਲ ਸਿੰਘ ਖ਼ਾਲਸਾ ਵੱਲੋਂ ਅੰਮ੍ਰਿਤ ਵੇਲੇ ਗਾਈ ਜਾਂਦੀ ‘ਆਸਾ ਦੀ ਵਾਰ’ ਦਾ ਸੰਗਤ ਵਿੱਚ ਸੁਹਜ ਆਨੰਦ ਸੀ। ਰਾਗ ਆਸਾ ਦੀਆਂ ਧੁਨਾਂ ਨੂੰ ਉਨ੍ਹਾਂ ਨੇ ਸਹਿਜੇ ਹੀ ਛੂਹਣਾ ਅਤੇ ਸੰਗਤ ਵਿੱਚ ਰੂਹਾਨੀ ਕੀਰਤਨ ਦਾ ਆਨੰਦ ਵੇਖਣ ਵਾਲਾ ਹੁੰਦਾ ਸੀ। ਉਹਨਾਂ ਵੱਲੋਂ ਗਾਇਆ ਜਾਂਦਾ ‘ਬਬੀਹਾ […]

ਮਸ਼ਹੂਰ ਅਦਾਕਾਰਾ ਦਿਲਜੋਤ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਸਾਈਕਲਾਂ , ਦਿੱਤਾ ਬੱਚੀਆਂ ਨੂੰ ਖਾਸ ਸੁਨੇਹਾ

diljot

ਸੋਹਾਨਾ, 16 ਫਰਵਰੀ 2023: ਡਰੀਮ ਬਡਜ਼ ਫਾਊਂਡੇਸ਼ਨ ਸਰਕਾਰੀ ਸਕੂਲ ਦੀਆਂ ਕੁੜੀਆਂ ਨੂੰ ਸਾਈਕਲ ਦਾਨ ਕਰੇਗੀ, ਅਦਾਕਾਰਾ ਦਿਲਜੋਤ ਦਾ ਕਹਿਣਾ ਹੈ ਕਿ, “ਮੈਂ ਉਹਨਾਂ ਦੇ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਉਹਨਾਂ ਦੀ ਲੋੜ ਨੂੰ ਮਹਿਸੂਸ ਕਰ ਸਕਦੀ ਹਾਂ।”ਅਭਿਨੇਤਰੀ ਦਿਲਜੋਤ ਦੀ ਅਗਵਾਈ ਵਾਲੀ ਡਰੀਮ ਬਡਜ਼ ਫਾਊਂਡੇਸ਼ਨ ਨੇ 20 ਤੋਂ ਵੱਧ ਲੜਕੀਆਂ ਨੂੰ ਗਤੀਸ਼ੀਲਤਾ ਲਈ ਸਾਈਕਲ […]

ਬੁੜੈਲ ਜੇਲ੍ਹ ‘ਚ ਬੰਦ ਬੰਦੀ ਸਿੰਘਾਂ ਵਲੋਂ ਕੌਮੀ ਇਨਸਾਫ਼ ਮੋਰਚੇ ਨੂੰ ਅਪੀਲ

ਮੋਹਾਲੀ 28 ਜਨਵਰੀ 2023 ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਬੂੜੈਲ ਜੇਲ੍ਹ ਚੰਡੀਗੜ੍ਹ ਵਿੱਚ ਨਜਰਬੰਦ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਨੇ ਆਪਣੇ ਕਾਨੂੰਨੀ ਸਲਾਹਕਾਰ ਐਡਵੋਕੇਟ ਸਿਮਰਨਜੀਤ ਸਿੰਘ ਰਾਹੀਂ ਕੌਮੀ ਇਨਸਾਫ ਮੋਰਚਾ ਦੇ ਸਬੰਧ ਵਿੱਚ ਆਪਣਾ ਸਟੈਂਡ ਸਪਸ਼ਟ ਕਰਦੇ ਹੋਏ ਕਿਹਾ ਕਿ ਹਿੰਦੁਸਤਾਨ ਦੀ ਹਕੂਮਤ ਜੇਲਾਂ ਵਿੱਚ ਸਜਾ ਪੂਰੀ ਕਰ […]

Gippy Grewal ਦੇ ਪੁੱਤਾਂ ਨੇ ਇੰਝ ਦਿੱਤੀ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ..

Gippy Grewal

ਚੰਡੀਗੜ੍ਹ 02 ਜਨਵਰੀ 2023:  ਪੰਜਾਬੀ ਇੰਡਸਟਰੀ ਦੇ ਸਟਾਰ ਕਲਾਕਾਰ ਗਿੱਪੀ ਗਰੇਵਾਲ ਅੱਜ ਯਾਨਿ 2 ਜਨਵਰੀ ਨੂੰ 40ਵਾਂ ਜਨਮਦਿਨ ਮਨਾ ਰਹੇ ਹਨ। ਗਿੱਪੀ ਦਾ ਜਨਮ 2 ਜਨਵਰੀ 1983 ਨੂੰ ਲੁਧਿਆਣਾ ਦੇ ਪਿੰਡ ਕੂਮਕਲਾਂ ਵਿਖੇ ਹੋਇਆ ਸੀ। ਗਿੱਪੀ ਦੇ ਜਨਮਦਿਨ ਮੌਕੇ ਉਨ੍ਹਾਂ ਨੂੰ ਪਰਿਵਾਰ, ਦੋਸਤਾਂ ਤੇ ਫੈਨਜ਼ ਵੱਲੋਂ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ। ਗਿੱਪੀ ਦੇ ਪੁੱਤ […]

ਮੁਸਲਿਮ ਮੁੰਡੇ ਨਾਲ ਵਿਆਹ ਕਾਰਨ ਟਰੋਲ ਹੋ ਰਹੀ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ

DevoleenaBhattacharjee

ਚੰਡੀਗੜ੍ਹ – 16 ਦਸੰਬਰ 2022 :’ਸਾਥ ਨਿਭਾਨਾ ਸਾਥੀਆ’ ਫੇਮ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਹਾਲ ਹੀ ਵਿੱਚ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸ਼ਾਹਨਵਾਜ਼ ਸ਼ੇਖ ਨਾਲ ਕੋਰਟ ਮੈਰਿਜ ਕੀਤੀ ਹੈ। ਦੇਵੋਲੀਨਾ ਨੂੰ ਮੁਸਲਿਮ ਧਰਮ ਨਾਲ ਸਬੰਧਤ ਸ਼ਾਹਨਵਾਜ਼ ਨਾਲ ਵਿਆਹ ਕਰਨ ਲਈ ਸੋਸ਼ਲ ਮੀਡੀਆ ‘ਤੇ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ, ਨਾਲ ਹੀ ਉਸ ਨੂੰ ‘ਲਵ ਜੇਹਾਦ’ […]

ਫਿਲਮ ‘ਜੂਨੀਅਰ’ ਦਾ ਪਹਿਲਾ ਪੋਸਟਰ ਆਇਆ ਸਾਹਮਣੇ , ਮਈ 2023 ‘ਚ ਹੋਵੇਗੀ ਰਿਲੀਜ਼

junior

ਚੰਡੀਗੜ੍ਹ – 15 ਦਸੰਬਰ 2022 : ਫਿਲਮ ‘ਜੂਨੀਅਰ’ ਦਾ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਇਹ ਪੋਸਟਰ ਜ਼ਹਿਰ ਤੌਰ ‘ਤੇ ਐਕਸ਼ਨ ਫਿਲਮ ਦਾ ਇਹਸਾਸ ਕਰਾਉਂਦਾ ਹੈ। ਫਿਲਮ ਦੀ ਕਹਾਣੀ ਦਾ ਅੰਦਾਜ਼ਾ ਪੋਸਟਰ ਦੀ ਟੈਗ ਲਾਈਨ ਤੋਂ ਹੀ ਲਗਾਇਆ ਜਾ ਸਕਦਾ ਹੈ। ਇਸ ਵਿਚ ਲਿਖਿਆ ਹੈ ‘ਦਿ ਬਿੱਗੈਸਟ ਮੈਨਹੰਟ ਆਫ ਏ ਮੈਨ ਆਨ ਏ ਹੰਟ’। ਇਹ […]

ਹੇਮਾ ਮਾਲਿਨੀ ਨੇ ਖਾਸ ਤਰੀਕੇ ਨਾਲ ਧਰਮਿੰਦਰ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲਿਖਿਆ ਦਿਲ ਨੂੰ ਛੂਹ ਲੈਣ ਵਾਲਾ ਨੋਟ

hema dharmendra

ਚੰਡੀਗੜ੍ਹ 8 ਦਸੰਬਰ 2022: ਮਸ਼ਹੂਰ ਬਾਲੀਵੁੱਡ ਅਭਿਨੇਤਾ ਧਰਮਿੰਦਰ ਦਾ ਅੱਜ ਜਨਮਦਿਨ ਹੈ। ਅਭਿਨੇਤਾ ਧਰਮਿੰਦਰ ਅੱਜ ਆਪਣਾ 87ਵਾਂ ਜਨਮਦਿਨ ਮਨਾ ਰਹੇ ਹਨ। ਅਦਾਕਾਰ ਦਾ ਜਨਮ 8 ਦਸੰਬਰ 1935 ਨੂੰ ਪੰਜਾਬ ਵਿੱਚ ਹੋਇਆ ਸੀ। ਬਾਲੀਵੁੱਡ ਸਿਤਾਰੇ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਲੋਕ ਵਧਾਈ ਦੇ ਪਾਤਰ ਹਨ। ਇਸ […]

ਸ਼ਹਿਨਾਜ਼ ਗਿੱਲ ਨੇ ਵਿੱਕੀ ਕੌਸ਼ਲ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ ਤੇ ਕੈਪਸ਼ਨ ‘ਚ ਲਿਖਿਆ !

Vicky Kaushal

ਚੰਡੀਗੜ੍ਹ- 22 ਸਤਬੰਰ 2022 : ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ ਅਤੇ ਪੰਜਾਬੀਆਂ ਦੇ ਦਿਲ ਦੀ ਧੜਕਣ ਸ਼ਹਿਨਾਜ਼ ਗਿੱਲ ਦੋ ਸਭ ਤੋਂ ਪਿਆਰੀਆਂ ਹਸਤੀਆਂ ਹਨ। ਹਾਲ ਹੀ ਵਿੱਚ, ਦੋਵੇਂ ਕਲਾਕਾਰ ਇੱਕ ਦੂਜੇ ਨਾਲ ਟਕਰਾ ਗਏ ਜਦੋਂ ਉਹ ਰਮੇਸ਼ ਤੋਰਾਨੀ ਅਤੇ ਉਸਦੀ ਪਤਨੀ ਵਰਸ਼ਾ ਦੀ ਦੀਵਾਲੀ ਪਾਰਟੀ ਵਿੱਚ ਸ਼ਾਮਲ ਹੋਏ। ਵਿੱਕੀ ਨੂੰ ਮਿਲਣ ਤੋਂ ਬਾਅਦ, ਸ਼ਹਿਨਾਜ਼ ਗਿੱਲ ਨੇ ਆਪਣੇ […]

ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ‘ਆਪ’ ਵਿਧਾਇਕ ਨੇ ਸਕੂਲਾਂ ਦੀ ਕੀਤੀ ਚੈਕਿੰਗ

AAP MLA

ਚੰਡੀਗੜ੍ਹ 14 ਮਾਰਚ 2022 : ਪੰਜਾਬ ਵਿਧਾਨ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ |ਇਸਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਸਹੁੰ ਚੁੱਕਣ ਤੋਂ ਪਹਿਲਾਂ ਹੀ ਐਕਸ਼ਨ ‘ਚ ਆ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵੱਖ ਵੱਖ ਹਸਪਤਾਲਾਂ, ਸਕੂਲਾਂ ਅਤੇ ਹੋਰ ਸਰਕਾਰੀ ਸੰਸਥਾਵਾਂ ‘ਚ ਛਾਪੇਮਾਰੀ […]