July 5, 2024 9:53 pm

IPL 2022: ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੂੰ ਲੱਗਿਆ ਭਾਰੀ ਜ਼ੁਰਮਾਨਾ

Lucknow Super Giants

ਚੰਡੀਗੜ੍ਹ 20 ਅਪ੍ਰੈਲ 2022: ( IPL 2022) ਲਖਨਊ ਸੁਪਰ ਜਾਇੰਟਸ (Lucknow Super Giants) ਦੇ ਕਪਤਾਨ ਕੇਐਲ ਰਾਹੁਲ ਨੂੰ ਮੁੰਬਈ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਲਾਫ ਆਪਣੀ ਟੀਮ ਦੇ ਮੈਚ ਦੌਰਾਨ ਆਚਾਰ ਸੰਹਿਤਾ ਦੀ ਅਣ-ਨਿਰਧਾਰਤ ਉਲੰਘਣਾ ਲਈ ਉਸਦੀ ਮੈਚ ਫੀਸ ਦਾ 20 ਪ੍ਰਤੀਸ਼ਤ ਜੁਰਮਾਨਾ ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਨੇ IPL ਕੋਡ […]

ਲੁਧਿਆਣਾ ਬੰਬ ਧਮਾਕੇ ਸੰਬੰਧੀ ਸੁਰਾਗ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ

ਲੁਧਿਆਣਾ ਬੰਬ ਧਮਾਕੇ

ਚੰਡੀਗੜ੍ਹ 19 ਅਪ੍ਰੈਲ 2022: ਬੀਤੇ ਸਾਲ 23 ਦਸੰਬਰ ਨੂੰ ਲੁਧਿਆਣਾ ਅਦਾਲਤੀ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਸਬੰਧੀ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਜਾਂਚ ਏਜੰਸੀ ਐੱਨ.ਆਈ.ਏ (NIA) ਨੇ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਦਸੰਬਰ 2021 ਨੂੰ ਹੋਏ ਬੰਬ ਧਮਾਕੇ ਵਿਚ ਬਰਖ਼ਾਸਤ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਦੀ ਮੌਤ ਹੋ […]

Punjab Police: ਪੰਜਾਬ ਪੁਲਿਸ ਨੇ 22 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Punjab Government,

ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ (Punjab) ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਸਾ ਦੇ ਐਸ. ਐਸ. ਪੀ. ਦੇ ਵੱਲੋਂ 22 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

PM ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਬਿਡੇਨ ਦੀ ਹੋਈ ਮੀਟਿੰਗ ,ਇਨ੍ਹਾਂ ਮੁੱਦਿਆਂ ‘ਤੇ ਹੋਈ ਗੱਲਬਾਤ

PM Modi

ਚੰਡੀਗੜ੍ਹ 11 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਮਹੱਤਵਪੂਰਨ ਵਰਚੁਅਲ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੁਲਾਕਾਤ ਅਜਿਹੇ ਸਮੇਂ ‘ਚ ਹੋ ਰਹੀ ਹੈ ਜਦੋਂ ਰੂਸ ਦੇ ਯੂਕਰੇਨ ‘ਤੇ ਹਮਲੇ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਗੰਭੀਰ ਮਤਭੇਦ ਹਨ। ਭਾਰਤ ਨੇ ਇਸ ਮੁੱਦੇ ‘ਤੇ ਅਮਰੀਕਾ ਦੀ ਇੱਛਾ ਅਨੁਸਾਰ ਕਾਰਵਾਈ ਨਹੀਂ […]

ਭਾਰਤ ‘ਚ ਜਲਦ ਲਾਂਚ ਹੋਵੇਗਾ ਸਮਾਰਟਫੋਨ Xiaomi 12 Pro, ਜਾਣੋ ਕਿ ਹੈ ਖ਼ਾਸੀਅਤ

Xiaomi 12 Pro

ਚੰਡੀਗੜ੍ਹ 01 ਅਪ੍ਰੈਲ 2022: Xiaomi ਦੇ ਨਵੇਂ ਫੋਨ Xiaomi 12 Pro ਦੇ ਭਾਰਤ ‘ਚ ਲਾਂਚ ਹੋਣ ਦੀ ਪੁਸ਼ਟੀ ਹੋ ​​ਗਈ ਹੈ, ਹਾਲਾਂਕਿ ਲਾਂਚ ਦੀ ਤਾਰੀਖ ਅਜੇ ਵੀ ਗੁਪਤ ਹੈ। ਉਮੀਦ ਕੀਤੀ ਜਾ ਰਹੀ ਹੈ ਕਿ Xiaomi 12 Pro ਨੂੰ ਇਸ ਮਹੀਨੇ ਭਾਰਤ ‘ਚ ਲਾਂਚ ਕੀਤਾ ਜਾਵੇਗਾ। Xiaomi 12 Pro ਨੂੰ Xiaomi 12 ਸੀਰੀਜ਼ ਦੇ ਤਹਿਤ […]

ਨੌਜਵਾਨਾਂ ਨੇ ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ CM ਭਗਵੰਤ ਮਾਨ ਦੀ ਰਿਹਾਇਸ਼ ‘ਤੇ ਕੀਤਾ ਰੋਸ਼ ਪ੍ਰਦਰਸ਼ਨ

constables

ਚੰਡੀਗੜ੍ਹ 24 ਮਾਰਚ 2022: ਅੱਜ 24 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪੰਜਾਬ ਪੁਲਸ ‘ਚ ਕਾਂਸਟੇਬਲਾਂ (Constables) ਦੀ ਭਰਤੀ ਨੂੰ ਲੈ ਕੇ ਨੌਜਵਾਨਾਂ ਨੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਨ੍ਹਾਂ ਨੌਜਵਾਨਾਂ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ ਕਿ ਕਾਂਸਟੇਬਲਾਂ ਦੀ ਭਰਤੀ ਤੋਂ ਬਾਅਦ ਉਨ੍ਹਾਂ ਨੂੰ ਜੁਆਇੰਨ ਲੈਟਰ ਨਹੀਂ ਦਿੱਤੇ ਗਏ ਹਨ।ਉਨ੍ਹਾਂ […]

ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਫੌਜ ਦੀ ਸਿਖਲਾਈ ਲਈ ਖੋਲ੍ਹੇ ਜਾਣਗੇ “ਸ਼ਹੀਦ ਭਗਤ ਸਿੰਘ ਸਕੂਲ”

Arvind Kejriwal

ਚੰਡੀਗੜ੍ਹ 22 ਮਾਰਚ 2022: ਕੱਲ੍ਹ ਯਾਨੀ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹੀਦੀ ਦਿਹਾੜਾ ਹੈ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਅੱਜ ਵਿਦਿਆਰਥੀਆਂ ਲਈ ਇਕ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਫੋਰਸ ਲਈ ਤਿਆਰ ਕਰਨ ਵਾਸਤੇ ਦਿੱਲੀ ਸਰਕਾਰ ਦੇ ਆਗਾਮੀ ਸਕੂਲ ਦਾ […]

PM ਮੋਦੀ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਕਰਨਗੇ ਉਦਘਾਟਨ

Biplobi Bharat Gallery

ਚੰਡੀਗੜ੍ਹ 22 ਮਾਰਚ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਆਜ਼ਾਦੀ ਸੰਘਰਸ਼ ‘ਚ ਕ੍ਰਾਂਤੀਕਾਰੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਬਿਪਲੋਬੀ ਭਾਰਤ ਗੈਲਰੀ (Biplobi Bharat Gallery) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਜਾਰੀ ਇਕ ਬਿਆਨ ‘ਚ ਕਿਹਾ ਕਿ ਇਸ ਨਵੀਂ ਗੈਲਰੀ ਦਾ ਉਦੇਸ਼ 1947 […]

ਅਧਿਆਪਕਾਂ ਦੇ ਸਾਰੇ ਮਸਲੇ ਅਧਿਆਪਕ ਯੂਨੀਅਨਾਂ ਨਾਲ ਬੈਠਕੇ ਕੀਤੇ ਜਾਣਗੇ ਹੱਲ : ਸਿੱਖਿਆ ਮੰਤਰੀ ਮੀਤ ਹੇਅਰ

Gurmeet Singh Meet Hair

ਚੰਡੀਗੜ੍ਹ 22 ਮਾਰਚ 2022: ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ‘ਚ ਸੁਧਾਰ ਕਰਨ ਲਈ ਸਾਡੀ ਹਰ ਕੋਸ਼ਿਸ਼ ਹੋਵੇਗੀ। ਇਸ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet […]

ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਦਿੱਤਾ ਵੱਡਾ ਬਿਆਨ

ਪੰਜਾਬ ਸਰਕਾਰ

ਚੰਡੀਗੜ੍ਹ 22 ਮਾਰਚ 2022: ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਬਾਰੇ ਵੱਡਾ ਬਿਆਨ ਦਿੱਤਾ ਗਿਆ। ਇਸ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ, ਪੰਜਾਬ ਦੇ ਅੰਦਰ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ […]