July 9, 2024 1:05 am

ICC Women’s ODI World Cup 2022: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 22 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਭਾਰਤ (India) ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਮਹਿਲਾ ਵਿਸ਼ਵ ਕੱਪ 2022 ਦੀ ਤੀਜੀ ਜਿੱਤ ਦਰਜ ਕੀਤੀ। ਟੀਮ ਇੰਡੀਆ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਚੌਥੇ ਤੋਂ ਤੀਜੇ ਸਥਾਨ ‘ਤੇ ਪਹੁੰਚ ਗਈ ਹੈ ਅਤੇ ਸੈਮੀਫਾਈਨਲ ‘ਚ ਪਹੁੰਚਣ […]

ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਕਰਨਗੇ ਰੋਡ ਸ਼ੋਅ

Himachal Pradesh

ਚੰਡੀਗੜ੍ਹ 20 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (AAP) ਨੇ ਹਿਮਾਚਲ ਪ੍ਰਦੇਸ਼ (Himachal Pradesh) ਵੱਲ ਰੁਖ਼ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਪਾਰਟੀ ਨੇ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਪਾਰਟੀ ਨੇ ਭਾਜਪਾ ਦੇ ਮੁੱਖ ਮੰਤਰੀ ਜੈਰਾਮ […]

ਰਾਜ ਸਭਾ ਲਈ ਨਾਮਜ਼ਦਗੀਆਂ ਲਈ ‘ਆਪ’ ਅੱਜ ਲੈ ਸਕਦੀ ਹੈ ਉਮੀਦਵਾਰਾਂ ਬਾਰੇ ਫੈਸਲਾ

Rajya Sabha

ਚੰਡੀਗੜ੍ਹ 20 ਮਾਰਚ 2022: ਪੰਜਾਬ ਤੋਂ ਰਾਜ ਸਭਾ (Rajya Sabha) ਦੀਆਂ ਖਾਲੀ ਹੋ ਰਹੀਆਂ 5 ਸੀਟਾਂ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਅੱਜ ਯਾਨੀ 21 ਮਾਰਚ ਹੈ |ਜਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ 14 ਮਾਰਚ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ| ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ […]

ਕੇਜਰੀਵਾਲ ਤੇ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਵਿਧਾਇਕਾਂ ਨੂੰ ਚਿਤਾਵਨੀਆਂ ਤੇ ਨਸੀਅਤਾਂ

Arvind Kejriwal

ਚੰਡੀਗੜ੍ਹ 20 ਮਾਰਚ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਦਿੱਤੀਆਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਦਾਇਤਾਂ ਦਿੱਤੀਆਂ ਅਤੇ ਨਾਲ ਹੀ ਚੇਤਾਵਨੀ ਵੀ ਦਿੱਤੀ ਕਿ, ਐਹੋ […]

ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਹੋਈ ਚੋਰੀ,ਚੋਰ ਲਾਇਸੈਂਸੀ ਰਿਵਾਰਲਵਰ ਵੀ ਲੈ ਗਏ

Jaswinder Bhalla

ਚੰਡੀਗੜ੍ਹ 18 ਮਾਰਚ 2022: ਚੰਡੀਗੜ੍ਹ 18 ਮਾਰਚ 2022: ਪੰਜਾਬ ਦੇ ਮਸ਼ਹੂਰ ਕਮੇਡੀਅਨ ਜਸਵਿੰਦਰ ਭੱਲਾ (Jaswinder Bhalla) ਦੇ ਮੋਹਾਲੀ ਦੇ ਫੇਜ਼ 6 ‘ਚ ਸਥਿਤ ਘਰ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ […]

ਰੂਸੀ ਰਾਕੇਟ ਹਮਲੇ ‘ਚ ਯੂਕਰੇਨ ਦੀ ਅਦਾਕਾਰਾ Oksana Shvets ਦੀ ਹੋਈ ਮੌਤ

Oksana Shvets

ਚੰਡੀਗੜ੍ਹ 18 ਮਾਰਚ 2022: ਯੂਕਰੇਨ ਦੀ ਰਾਜਧਾਨੀ ਕੀਵ ਦੇ ਰਿਹਾਇਸ਼ੀ ਇਲਾਕਿਆਂ ‘ਚ ਰੂਸੀ ਬਲਾਂ ਵੱਲੋਂ ਕੀਤੀ ਗਈ ਗੋਲਾਬਾਰੀ ਅਤੇ ਰਾਕੇਟ ਹਮਲੇ ‘ਚ ਯੂਕਰੇਨ ਦੀ ਅਦਾਕਾਰਾ ਓਕਸਾਨਾ ਸ਼ਵੇਤਸ (Oksana Shvets) ਦੀ ਮੌਤ ਹੋ ਗਈ ਹੈ। ਓਕਸਾਨਾ ਸ਼ਵੇਟਸ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ, ਉਸਦੇ ਸਮੂਹ, ਯੰਗ ਥੀਏਟਰ ਨੇ ਇੱਕ ਬਿਆਨ ਜਾਰੀ ਕੀਤਾ, ਜਿਸ ‘ਚ ਲਿਖਿਆ ਗਿਆ […]

ਪੰਜਾਬ ਮੰਤਰੀ ਮੰਡਲ ਦਾ ਐਲਾਨ, ਇਹ 10 ਮੰਤਰੀ ਚੁੱਕਣਗੇ ਭਲਕੇ ਸਹੁੰ

Punjab

ਚੰਡੀਗੜ੍ਹ 18 ਮਾਰਚ 2022: ਪੰਜਾਬ ਦੇ ਅਗਲੇ ਮੰਤਰੀ ਮੰਡਲ ਦਾ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਪੰਜਾਬ ਦੇ ਇਹ 10 ਮੰਤਰੀ ਭਲਕੇ ਸਹੁੰ ਚੁੱਕਣਗੇ। ਇਸ ਮੰਤਰੀ ਮੰਡਲ […]

ਮੌਸਮ ਵਿਭਾਗ ਨੇ ਚੱਕਰਵਾਤ ਮੱਦੇਨਜ਼ਰ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

cyclone

ਚੰਡੀਗੜ੍ਹ 17 ਮਾਰਚ 2022: ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਬੰਗਾਲ ਦੀ ਖਾੜੀ ‘ਚ ਆਉਣ ਵਾਲੇ ਚੱਕਰਵਾਤ (Cyclone) ਦੇ ਮੱਦੇਨਜ਼ਰ ਅੰਡੇਮਾਨ ਅਤੇ ਨਿਕੋਬਾਰ ਦੇ ਕੇਂਦਰੀ ਮੰਤਰਾਲਿਆਂ/ਏਜੰਸੀਆਂ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੌਰਾਨ ਆਈਐਮਡੀ ਨੇ ਕਿਹਾ ਕਿ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਵਾਲਾ ਖੇਤਰ 21 ਮਾਰਚ ਤੱਕ ਤੇਜ਼ ਹੋ ਕੇ ਚੱਕਰਵਾਤੀ ਤੂਫ਼ਾਨ ‘ਚ ਬਦਲ […]

India-Sri Lanka: ਆਰਥਿਕ ਸੰਕਟ ‘ਚ ਫਸੇ ਸ੍ਰੀਲੰਕਾ ਦੀ ਮਦਦ ਲਈ ਭਾਰਤ ਆਇਆ ਅੱਗੇ

India-Sri Lanka

ਚੰਡੀਗੜ੍ਹ 17 ਮਾਰਚ 2022: ਭਾਰਤ (India) ਸ਼੍ਰੀਲੰਕਾ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਸਾਹਮਣੇ ਆਇਆ | ਇਸ ਦੌਰਾਨ ਵਿੱਤੀ ਸੰਕਟ ‘ਚ ਫਸੇ ਸ੍ਰੀਲੰਕਾ ਨੂੰ ਭਾਰਤ ਤੋਂ ਮਦਦ ਮਿਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇੱਕ ਸੱਚਾ ਗੁਆਂਢੀ ਹੋਣ ਦੇ ਨਾਤੇ, ਭਾਰਤ ਨੇ ਚੀਨ ਦੇ ਕਰਜ਼ੇ ਦੇ ਜਾਲ ‘ਚ ਫਸੇ ਸ਼੍ਰੀਲੰਕਾ ਲਈ ਮਦਦ ਦਾ ਹੱਥ ਵਧਾਇਆ […]

ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਲੈਣ ਤੋਂ ਕੀਤਾ ਮਨ੍ਹਾਂ

Parkash Singh Badal

ਚੰਡੀਗੜ੍ਹ 17 ਮਾਰਚ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਸ੍ਰੋਮਣੀ ਅਕਾਲੀ ਦਲ ਨੇ ਟਵੀਟ ਕਰਕੇ ਦਿੱਤੀ ਹੈ। ਇਸ ਸੰਬੰਧੀ ਲਿਖਤੀ ਰੂਪ ‘ਚ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਧਾਨ […]