July 6, 2024 6:39 pm

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ

ਚੰਡੀਗੜ੍ਹ, 17 ਜਨਵਰੀ 2022 : ਆਮ ਆਦਮੀ ਪਾਰਟੀ ਨੇ ਐਤਵਾਰ ਰਾਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ । ‘ਆਪ’ ਨੇ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਇਸ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਮੈਦਾਨ […]

ਅਰੁਨਾ ਚੌਧਰੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਲਈ ਹੋਰ ਡਰੋਨਾਂ ਦੀ ਮੰਗ

ਚੰਡੀਗੜ੍ਹ, 1 ਦਸੰਬਰ 2021 : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ। ਇੱਥੇ ਪੰਜਾਬ ਭਵਨ ਵਿੱਚ ‘ਸਰਵੇ ਆਫ਼ ਇੰਡੀਆ’ ਦੇ […]

CM ਚੰਨੀ ਦੀ ਰਿਹਾਇਸ਼ ਤੋਂ ਥੋੜ੍ਹੀ ਦੂਰ ਪੈਟਰੋਲ ਦੀ ਬੋਤਲ ਲੈ ਕੇ ਟਾਵਰ ‘ਤੇ ਚੜ੍ਹਿਆ ਈਟੀਟੀ ਅਧਿਆਪਕ

ਚੰਡੀਗੜ੍ਹ 27 ਨਵੰਬਰ 2021 : ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੋਂ ਮਹਿਜ਼ ਥੋੜ੍ਹੀ ਦੂਰ ਹੀ ਟਾਵਰ ‘ਤੇ ਈਟੀਟੀ ਅਧਿਆਪਕ ਚੜ੍ਹ ਗਿਆ ਹੈ। ਉਸਦੇ ਹੱਥ ਵਿੱਚ ਪੈਟਰੋਲ ਦੀ ਬੋਤਲ ਵੀ ਹੈ। ਜਿਸਦੀ ਖਬਰ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਉਸ ਨੂੰ ਹੇਠਾਂ ਉਤਾਰਨ ਲਈ ਘਟਨਾ ਸਥਲ ਤੇ ਪਹੁੰਚ ਗਏ ਹਨ।

ਭਾਰਤ ਨੇ ਨਿਊਜ਼ੀਲੈਂਡ ਨੂੰ ਤੀਜੇ ਟੀ-ਟਵੈਂਟੀ ਵਿਚ ਹਰਾ ਕੇ (3 – 0 ) ਨਾਲ ਕੀਤਾ ਕਲੀਨ ਸਵੀਪ

ਭਾਰਤ ਨੇ ਨਿਊਜ਼ੀਲੈਂਡ ਨੂੰ ਤੀਜੇ ਟੀ-ਟਵੈਂਟੀ ਵਿਚ ਹਰਾ ਕੇ (3 - 0 ) ਨਾਲ ਕੀਤਾ ਕਲੀਨ ਸਵੀਪ |

ਚੰਡੀਗੜ੍ਹ 22 ਨਵੰਬਰ 2021 :ਭਾਰਤ ਬਨਾਮ ਨਿਊਜੀਲੈਂਡ ਵਿਚਕਾਰ ਕੋਲਕਾਤਾ ਵਿਚ ਖੇਡੇ ਗਏ ਤੀਸਰੇ ਟੀ-ਟਵੈਂਟੀ ਸ਼ੀਰੀਜ਼ ਵਿਚ ਭਾਰਤ ਨੇ ਸ਼ਾਨਦਾਰ ਜਿੱਤ ਨਾਲ ਨਿਊਜ਼ੀਲੈਂਡ ਨੂੰ 3 – 0 ਨਾਲ ਕਲੀਨ ਸਵੀਪ ਕੀਤਾ | ਕਪਤਾਨ ਰੋਹਿਤ ਸ਼ਰਮਾ ਨੇ ਲਗਾਤਾਰ ਤੀਜੀ ਵਾਰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਅਤੇ 7 ਵਿਕਟਾਂ ਦੇ ਨੁਕਸਾਨ ਤੇ 184 ਦੌੜਾਂ ਬਣਾਈਆਂ […]

ਕਿਸਾਨੀ ਨਾਅਰਿਆਂ ਦੀ ਗੂੰਜ ਵਿਚ ਹੋਇਆ ਕਿਸਾਨ ਮੋਰਚੇ ਦੇ ਸ਼ਹੀਦ ਜਸਵਿੰਦਰ ਸਿੰਘ ਨੰਦਗੜ ਦਾ ਸਸਕਾਰ

ਕਿਸਾਨੀ ਨਾਅਰਿਆਂ ਦੀ ਗੂੰਜ ਵਿਚ ਹੋਇਆ ਕਿਸਾਨ ਮੋਰਚੇ ਦੇ ਸ਼ਹੀਦ ਜਸਵਿੰਦਰ ਸਿੰਘ ਨੰਦਗੜ ਦਾ ਸੰਸਕਾਰ|

ਚੰਡੀਗੜ੍ਹ ,21 ਨਵੰਬਰ 2021 : ਜ੍ਹਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਨੰਦਗੜ੍ਹ ਦੇ ਕਿਸਾਨ ਮੋਰਚੇ ਦੇ ਵਿਚ ਡਟੇ ਹੋਏ ਕਿਸਾਨ ਜਸਵਿੰਦਰ ਸਿੰਘ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਨੰਦਗੜ ਵਿਖੇ ਹੋਇਆ । ਇਸ ਸਮੇਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਮ ਅੱਖਾਂ ਨਾਲ ਦਿੱਤੀ ਸਰਧਾਂਜਲੀ ਦਿੱਤੀ ਗਈ । ਇਸ ਸਮੇਂ ਵੱਖ-ਵੱਖ ਕਿਸਾਨ ਆਗੂਆਂ […]

ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ ਹੋਇਆ

Gurmeet-Bawa-Singer (7)

ਚੰਡੀਗੜ੍ਹ 21 ਨਵੰਬਰ :- ਪੰਜਾਬੀ ਲੋਕ ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ […]

ਪੈਰਾ ਬੈਡਮਿੰਟਨ ਟੂਰਨਾਮੈਂਟ: ਯੁਗਾਂਡਾ ਵਿੱਚ ਬੰਬ ਧਮਾਕੇ ਕਾਰਨ ਦਹਿਸ਼ਤ ਵਿੱਚ ਭਾਰਤੀ ਟੀਮ, ਉਤਰਾਖੰਡ ਦੇ ਚਾਰ ਖਿਡਾਰੀ ਵੀ ਸ਼ਾਮਲ

ਯੁਗਾਂਡਾ

ਚੰਡੀਗੜ੍ਹ, 17 ਨਵੰਬਰ 2021 : ਭਾਰਤੀ ਪੈਰਾ ਬੈਡਮਿੰਟਨ ਟੀਮ 15 ਤੋਂ 21 ਨਵੰਬਰ ਤੱਕ ਕਰਵਾਏ ਜਾ ਰਹੇ ਸਲਾਨਾ ਯੂਗਾਂਡਾ ਪੈਰਾ ਬੈਡਮਿੰਟਨ ਅੰਤਰਰਾਸ਼ਟਰੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਯੂਗਾਂਡਾ ਗਈ ਹੋਈ ਹੈ। ਅਫਰੀਕੀ ਦੇਸ਼ ਯੂਗਾਂਡਾ ਦੀ ਰਾਜਧਾਨੀ ਕੰਪਾਲਾ ‘ਚ ਭਾਰਤੀ ਟੀਮ ਦੇ ਹੋਟਲ ਨੇੜੇ ਆਤਮਘਾਤੀ ਹਮਲਾ ਹੋਇਆ ਹੈ। ਇਸ ਹਮਲੇ ‘ਚ ਆਤਮਘਾਤੀ ਹਮਲਾਵਰ ਸਮੇਤ 6 ਲੋਕਾਂ […]

ਪੰਜਾਬ ਪੁਲਸ ਵਿਚ ਵੱਡੇ ਪੱਧਰ ਤੇ ਤਬਾਦਲੇ, 34 DSP ਟਰਾਂਸਫਰ

ਚੰਡੀਗੜ੍ਹ; ਪੰਜਾਬ ਸਰਕਾਰ ਵਲੋਂ ਪ੍ਰਸ਼ਾਸ਼ਨਿਕ ਤੋਰ ਤੇ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ, ਇਸ ਦੇ ਚਲ ਦੇ ਹੁਣ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਵੱਡੇ ਤਬਾਦਲੇ ਕੀਤੇ ਹਨ, ਇਸ ਤਬਾਦਲੇ ਦੌਰਾਨ 34 .ਐੱਸ.ਪੀ. ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-  

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਖਿਲਾਫ ਪੰਜਾਬ ਵਿਚ ਮਾਣਹਾਨੀ ਦਾ ਕੇਸ ਦਰਜ

KEJRIWAL

ਚੰਡੀਗੜ੍ਹ; ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਪੰਜਾਬ ਵਿਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਖਿਲਾਫ ਇਹ ਕੇਸ ਸੀਨੀਅਰ ਕਾਗਰਸੀ ਨੇਤਾ ਜੈਜੀਤ ਸਿੰਘ ਜੋਹਲ ਨੇ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਜੈਜੀਤ ਸਿੰਘ ਜੋਹਲ ਨੇ ਇਹ ਕੇਸ ਬਠਿੰਡਾ ਕੋਰਟ ਵਿਚ ਦਰਜ ਕਰਵਇਆ ਸੀ। ਦੱਸਦਈਏ ਕਿ ਦਿੱਲੀ […]

ਨਿਊਜ਼ੀਲੈਂਡ ਕੋਲੋਂ ਮਿਲੀ ਹਾਰ ਤੋਂ ਬਾਅਦ ਵਿਰਾਟ ਨੇ ਦੱਸੀ ਕਿੱਥੇ ਹੋਈ ਭੁੱਲ

KOHLI

ਸਪੋਰਟਸ ਡੈਸਕ; ਪਹਿਲਾ ਪਾਕਿਸਤਾਨ, ਫਿਰ ਨਿਊਜ਼ੀਲੈਂਡ। ਆਖਿਰਕਾਰ ਭਾਰਤੀ ਟੀਮ ਨੇ ਟੀ-20 ਵਿਸ਼ਵ ਕਪ ਦੇ ਸੁਪਰ-12 ਵਿਚ 2 ਮੈਚ ਗੁਆ ਕੇ ਆਪਣੇ ਲਈ ਸੈਮੀਫਾਈਨਲ ਦਾ ਰਸਤਾ ਬੇਹੱਦ ਮੁਸ਼ਕਿਲ ਕਰ ਲਿਆ ਹੈ। ਨਿਊਜ਼ੀਲੈਂਡ ਕੋਲੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਮੈਨੂੰ ਲੱਗਿਆ ਕਿ ਅਸੀਂ ਫਰੰਟ ਤੇ ਵਧੀਆ ਨਹੀਂ ਸੀ, ਜਦੋ ਮੈਦਾਨ ਵਿਚ […]