July 4, 2024 8:56 pm

ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਿਲੇ ਧਮਕੀ ਭਰੇ ਮੈਸੇਜ

Simarjit Singh Bains

ਚੰਡੀਗੜ੍ਹ, 31 ਮਈ 2024: ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਨੇ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਮੈਸੇਂਜਰ ਰਾਹੀਂ ਧਮਕੀ ਦਿੱਤੀ ਹੈ। ਸਿਮਰਜੀਤ ਬੈਂਸ (Simarjit Singh Bains) ਦੇ ਸੋਸ਼ਲ […]

ਕਰਨਾਟਕ ਦੇ CM ਸਿੱਧਰਮਈਆ ਤੇ ਕੈਬਿਨਟ ਮੰਤਰੀਆਂ ਨੂੰ ਮਿਲੀ ਧਮਕੀ ਭਰੀ ਈ-ਮੇਲ, NIA ਵੱਲੋਂ ਜਾਂਚ ਸ਼ੁਰੂ

Karnataka

ਚੰਡੀਗੜ੍ਹ, 05 ਮਾਰਚ 2024: ਕਰਨਾਟਕ (Karnataka) ਦੇ ਬੈਂਗਲੁਰੂ ‘ਚ ਸਥਿਤ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਦੇ ਮੁਲਜ਼ਮ ਚਾਰ ਦਿਨ ਬਾਅਦ ਵੀ ਫੜੇ ਨਹੀਂ ਗਏ ਹਨ। ਕਰਨਾਟਕ ਪੁਲਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਕੈਬਿਨਟ ਮੰਤਰੀਆਂ ਨੂੰ ਧਮਕੀ […]

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਧਮਕੀ ਭਰੇ ਫੋਨ ਕਰਕੇ ਮੰਗੀ 2 ਕਰੋੜ ਰੁਪਏ ਦੀ ਫਿਰੌਤੀ

Charanjit Singh Channi

ਚੰਡੀਗੜ੍ਹ, 01 ਮਾਰਚ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਪਹਿਲਾਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਜਿਸ ਵਿੱਚ ਵਟਸਐਪ ਕਾਲਰ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚਰਨਜੀਤ ਚੰਨੀ (Charanjit Singh […]

ਜਲੰਧਰ ‘ਚ ਮਸ਼ਹੂਰ ਕਰਮਾ ਫੈਸ਼ਨ ਦੇ ਮਾਲਕ ਨੂੰ ਮਿਲੀ ਧਮਕੀ ਭਰੀ ਚਿੱਠੀ, ਜਾਂਚ ‘ਚ ਜੁਟੀ ਪੁਲਿਸ

Jalandhar

ਚੰਡੀਗੜ, 27 ਜਨਵਰੀ 2024: ਸ਼ਨੀਵਾਰ ਨੂੰ ਪੰਜਾਬ ਦੇ ਜਲੰਧਰ (Jalandhar) ‘ਚ ਮਸ਼ਹੂਰ ਕਰਮਾ ਫੈਸ਼ਨ ਦੇ ਬਾਹਰ ਧਮਕੀ ਭਰੀ ਚਿੱਠੀ ਮਿਲਣ ‘ਤੇ ਸਨਸਨੀ ਫੈਲ ਗਈ। ਧਮਕੀ ਭਰੀ ਚਿੱਠੀ ਦੇ ਨਾਲ ਇੱਕ ਜ਼ਿੰਦਾ ਰੌਂਦ ਵੀ ਮਿਲਿਆ ਹੈ। ਮਸ਼ਹੂਰ ਕਰਮਾ ਫੈਸ਼ਨ ਦੇ ਪੀੜਤ ਮਾਲਕ ਨੇ ਚਿੱਠੀ ਅਤੇ ਰੌਂਦ ਥਾਣਾ-4 ਦੀ ਪੁਲਿਸ ਨੂੰ ਸੌਂਪ ਦਿੱਤਾ ਹੈ। ਪੀੜਤ ਨੇ ਦੱਸਿਆ […]

RBI ਤੇ ਹੋਰ ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਰਾਹੀਂ ਸ਼ਕਤੀਕਾਂਤ ਦਾਸ ਤੇ ਵਿੱਤ ਮੰਤਰੀ ਦਾ ਮੰਗਿਆ ਅਸਤੀਫਾ

petrol pumps

ਚੰਡੀਗੜ੍ਹ, 26 ਦਸੰਬਰ 2023: ਮੁੰਬਈ ਪੁਲਿਸ ਦੇ ਮੁਤਾਬਕ ਆਰਬੀਆਈ (RBI) ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ। ਈ-ਮੇਲ ਵਿੱਚ ਕਿਹਾ ਗਿਆ ਸੀ ਕਿ ਆਰਬੀਆਈ ਦਫ਼ਤਰ, ਐਚਡੀਐਫਸੀ ਬੈਂਕ ਅਤੇ ਆਈਸੀਆਈਸੀਆਈ ਬੈਂਕ ਵਿੱਚ ਬੰਬ ਲਗਾਏ ਜਾਣਗੇ। ਈਮੇਲ ਵਿੱਚ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਦੱਸਿਆ […]

ਬੈਂਗਲੁਰੂ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਨੂੰ ਡਿਪਟੀ CM ਡੀਕੇ ਸ਼ਿਵਕੁਮਾਰ ਨੇ ਦੱਸਿਆ ਅਫਵਾਹ

bombs

ਚੰਡੀਗੜ੍ਹ, 1 ਦਸੰਬਰ 2023: ਬੈਂਗਲੁਰੂ, ਕਰਨਾਟਕ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ (bombs) ਨਾਲ ਉਡਾਣ ਦੀ ਧਮਕੀ ਮਿਲੀ ਸੀ । ਇਹ ਧਮਕੀ ਸ਼ੁੱਕਰਵਾਰ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ। ਸਕੂਲ ਪ੍ਰਸ਼ਾਸਨ ਨੇ […]

ਬੈਂਗਲੁਰੂ ਦੇ ਲਗਭਗ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਮੌਕੇ ‘ਤੇ ਪੁੱਜੀ ਪੁਲਿਸ

Bangalore

ਚੰਡੀਗੜ੍ਹ, 01 ਦਸੰਬਰ 2023: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ (Bangalore) ਦੇ ਲਗਭਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਭਰੀ ਈ-ਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ […]

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Mukesh Ambani

ਚੰਡੀਗੜ੍ਹ, 28 ਅਕਤੂਬਰ 2023: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ 27 ਅਕਤੂਬਰ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਈਮੇਲ ਵਿੱਚ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ […]

ਜੇਲ੍ਹ ‘ਚੋਂ ਫੋਨ ਕਰਕੇ ਮਾਨਸਾ ਦੇ ਇੱਕ ਫਾਇਨਾਂਸਰ ਤੋਂ 2 ਲੱਖ ਰੁਪਏ ਦੀ ਫਿਰੌਤੀ ਮੰਗੀ

ਫਿਰੌਤੀ

ਮਾਨਸਾ , 11 ਅਕਤੂਬਰ 2023: ਮਾਨਸਾ ਦੇ ਇੱਕ ਫਾਈਨੈਂਸਰ ਨੂੰ ਲੁਧਿਆਣਾ ਜੇਲ੍ਹ ਵਿੱਚੋਂ ਆਈ ਕਾਲ ‘ਤੇ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ, ਪ੍ਰਾਪਤ ਜਾਣਕਾਰੀ ਮੁਤਾਬਕ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਦੇ ਪੁੱਤ ਦੀਆਂ ਲੱਤਾਂ ਤੋੜਨ ਦੀ ਧਮਕੀ ਦਿੱਤੀ ਗਈ ਹੈ | ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ […]

ਮੋਗਾ ‘ਚ ਅਰਸ਼ ਡੱਲੇ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਆਏ ਦੋ ਨੌਜਵਾਨ ਕਾਬੂ, ਇੱਕ ਫ਼ਰਾਰ

Moga

ਮੋਗਾ, 5 ਅਕਤੂਬਰ 2023: ਪੰਜਾਬ ‘ਚ ਅਕਸਰ ਹੀ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ | ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਇਲਾਕੇ ‘ਚੋਂ ਕੋਈ ਨਾ ਕੋਈ ਘਟਨਾ ਸੁਣਨ ਨੂੰ ਮਿਲ ਰਹੀ ਹੈ | ਤਾਜ਼ਾ ਮਾਮਲਾ ਹੁਣ ਮੋਗਾ (Moga) ਦੇ ਪਾਸ਼ ਇਲਾਕੇ ‘ਚ ਸਥਿਤ ਕੈਂਪ ਕੱਪੜਾ ਮੰਡੀ ਦਾ ਸਾਹਮਣੇ ਆਇਆ ਹੈ, ਜਿੱਥੇ ਅੱਜ ਤਿੰਨ ਨੌਜਵਾਨ […]