July 7, 2024 2:28 pm

ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਦਿੱਲੀ ਪੁਲਿਸ ਤੋਂ ਮੰਗੀ ਸੁਰੱਖਿਆ

Honey Singh

ਚੰਡੀਗੜ੍ਹ , 21 ਜੂਨ 2023: ਗਾਇਕ ਅਤੇ ਰੈਪਰ ਹਨੀ ਸਿੰਘ (Honey Singh) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹਨੀ ਸਿੰਘ ਨੇ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਕੀਤੀ ਹੈ। ਉਨ੍ਹਾਂ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ। ਦਿੱਲੀ ਪੁਲਿਸ ਮੁਤਾਬਕ ਹਨੀ ਸਿੰਘ ਨੇ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ‘ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲਾ ਬਟਾਲਾ ਪੁਲਿਸ ਵੱਲੋਂ ਕਾਬੂ

Batala police

ਗੁਰਦਾਸਪੁਰ, 17 ਜੂਨ 2023: ਬਟਾਲਾ ਸ਼ਹਿਰ ਦੇ ਇਕ ਵੱਡੇ ਕਾਰੋਬਾਰੀ ਕੋਲੋਂ 90 ਲੱਖ ਦੀ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਵਾਲੇ ਨੂੰ ਬਟਾਲਾ ਪੁਲਿਸ (Batala police) ਨੇ ਅੱਠ ਘੰਟਿਆਂ ਦੌਰਾਨ ਕਾਬੂ ਕਰ ਲਿਆ ਹੈ | ਫਿਰੌਤੀ ਮੰਗਣ ਵਾਲਾ ਖੁਦ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੱਸਦਾ ਸੀ ਅਤੇ ਬਟਾਲਾ ਦੇ ਕਾਰੋਬਾਰੀ ਨੂੰ ਵਟਸਐਪ ਕਾਲ ਰਾਹੀਂ ਫੋਨ ਕਰਕੇ ਧਮਕੀ […]

ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਤੋਂ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

Narinder Singh Saggu

ਚੰਡੀਗੜ੍ਹ 07 ਜੂਨ 2023: ਜਲੰਧਰ ਸ਼ਹਿਰ ਦੇ ਵੱਡੇ ਵਪਾਰੀ ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ (Narinder Singh Saggu) ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ 5 ਕਰੋੜ ਦੀ ਫਿਰੌਤੀਮੰਗਣ ਵਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ | ਉਕਤ ਵਿਅਕਤੀ ਨੇ ਨਰਿੰਦਰ ਸੱਗੂ ਦੇ ਲੜਕੇ ਦੇ ਫ਼ੋਨ ‘ਤੇ ਫ਼ੋਨ ਕਰਕੇ ਇਹੀ ਧਮਕੀ […]

ਜਲੰਧਰ ‘ਚ ਇੱਕ ਉਦਯੋਗਪਤੀ ਤੋਂ ਮੰਗੀ 5 ਕਰੋੜ ਰੁਪਏ ਦੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ

Narinder Singh Saggu

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਜਲੰਧਰ (Jalandhar)  ਸ਼ਹਿਰ ‘ਚ ਇਕ ਉਦਯੋਗਪਤੀ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਿੰਦ ਪੰਪ ਦੇ ਮਾਲਕ ਅਤੇ ਫੋਕਲ ਪੁਆਇੰਟ ਇੰਡਸਟ੍ਰੀਅਲ ਐਸੋਸੀਏਸ਼ਨ ਦੇ ਮੁਖੀ ਨਰਿੰਦਰ ਸਿੰਘ ਸੱਗੂ ਨੂੰ ਵਿਦੇਸ਼ੀ ਨੰਬਰ ਤੋਂ ਫਿਰੌਤੀ ਦੀ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਸੱਗੂ ਨੂੰ ਸਿੱਧੀ ਧਮਕੀ […]

ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ILETS ਸੈਂਟਰ ਦੇ ਮਾਲਕ ਨੂੰ ਦਫ਼ਤਰ ਖਾਲੀ ਕਰਨ ਦੀ ਦਿੱਤੀ ਧਮਕੀ

ਅੰਮ੍ਰਿਤਸਰ

ਅੰਮ੍ਰਿਤਸਰ, 22 ਮਾਰਚ 2023: ਪਿਛਲੇ ਕੁਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਨੂੰ ਫੋਨ ਕਰਕੇ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਦੇ ਚੱਲਦੇ ਪੁਲਿਸ ਵੱਲੋਂ ਕਈ ਗੈਂਗਸਟਰਾਂ ਨੂੰ ਕਾਬੂ ਕਰਕੇ ਰਿਮਾਂਡ ਵੀ ਹਾਸਲ ਕੀਤੇ ਗਏ | ਅੰਮ੍ਰਿਤਸਰ (Amritsar) ਵਿੱਚ ਇਕ ਵਾਰ ਫਿਰ ਕੁਝ ਵਿਅਕਤੀਆਂ ਵੱਲੋਂ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਦਾ ਮਾਮਲਾ […]

10 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਵਲੋਂ ਤਿੰਨ ਜਣੇ ਗ੍ਰਿਫ਼ਤਾਰ

Bathinda Police

ਬਠਿੰਡਾ, 09 ਮਾਰਚ 2023: ਕੇਂਦਰੀ ਏਜੰਸੀ ਅਤੇ ਏ.ਜੀ.ਟੀ.ਐੱਫ. ਵਿੱਚ ਦਿੱਤੀ ਸੂਚਨਾ ਦੇ ਆਧਾਰ ‘ਤੇ ਕਰਵਾਈ ਕਰਦਿਆਂ ਬਠਿੰਡਾ ਪੁਲਿਸ (Bathinda Police) ਨੇ ਪਿੰਡ ਨਰੂਆਣਾ ਵਿਖੇ ਕਿਸੇ ਨਾ-ਮਲੂਮ ਵਿਅਕਤੀ ਪਾਸੋਂ ਗੈਂਗਸਟਰ ਅਮਨਾ ਵਾਸੀ ਉੱਭਾ ਅਤੇ ਗੈਂਗਸਟਰ ਸੁੱਖਾ ਵਾਸੀ ਦੁਨੇਕੇ ਵੱਲੋ ਵਟਸਅੱਪ ਕਾਲ ਰਾਹੀ ਧਮਕੀ ਭਰੀਆਂ ਕਾਲਾਂ ਕਰਕੇ 10 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ਵਿੱਚ 3 ਵਿਅਕਤੀਆਂ […]

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲਾ ਮਾਨਸਾ ਪੁਲਿਸ ਵਲੋਂ ਗ੍ਰਿਫਤਾਰ

Mansa Police

ਚੰਡੀਗੜ੍ਹ, 07 ਮਾਰਚ 2023: ਮਾਨਸਾ ਪੁਲਿਸ (Mansa Police)  ਨੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਧਮਕੀ ਦੇਣ ਵਾਲਾ ਨਾਬਾਲਗ ਲੜਕਾ ਗ੍ਰਿਫਤਾਰ ਕਰ ਲਿਆ ਹੈ। ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ.ਮੇਲ ’ਤੇ ਧਮਕੀ ਦੇਣ ਵਾਲਾ 10ਵੀਂ ’ਚ ਪੜ੍ਹਦਾ ਦਾ ਵਿਦਿਆਰਥੀ ਹੈ, ਜਿਸਨੂੰ ਰਾਜਸਥਾਨ ਤੋਂ […]

ਖੰਨਾ ‘ਚ ਭਾਜਪਾ ਦੀ ਮਹਿਲਾ ਆਗੂ ਤੋਂ ਤਿੰਨ ਲੱਖ ਰੁਪਏ ਫਿਰੌਤੀ ਮੰਗਣ ਵਾਲਾ ਪੁਲਿਸ ਵਲੋਂ ਕਾਬੂ

Khanna

ਖੰਨਾ, 28 ਫਰਵਰੀ 2023: ਖੰਨਾ (Khanna) ਵਿਖੇ ਭਾਜਪਾ ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਮਨੀਸ਼ ਸੂਦ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਫਿਰੌਤੀ ਮੰਗਣ ਵਾਲੇ ਦੀ ਪਛਾਣ ਲੁਧਿਆਣਾ ਦੇ ਰਜਨੀਸ਼ ਸ਼ਰਮਾ ਵਜੋਂ ਹੋਈ ਹੈ। ਇਸ ਮਾਮਲੇ ਵਿਚ ਵਰਤਿਆ ਗਿਆ ਸਿਮ […]

ਲੁਧਿਆਣਾ ਪੁਲਿਸ ਨੇ ਜਾਲ ਵਿਛਾ ਕੇ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਡੇਢ ਲੱਖ ਨਕਦੀ ਤੇ ਨਕਲੀ ਪਿਸਤੌਲ ਸਮੇਤ ਕੀਤਾ ਕਾਬੂ

Ludhiana Police

ਚੰਡੀਗੜ੍ਹ, 22 ਫ਼ਰਵਰੀ 2023: ਲੁਧਿਆਣਾ ਪੁਲਿਸ (Ludhiana Police) ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸੁਨੀਲ ਕੁਮਾਰ ਦੇ ਨਾਂ ਦੇ ਸ਼ਖ਼ਸ ਨੂੰ ਇਹ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਮੁਲਜ਼ਮ ਗੈਂਗਸਟਰ ਦਸ ਕੇ ਫਿਰੌਤੀ […]

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਮੋਗਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Gangster Sukhpreet Budha

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਮੋਗਾ ‘ਚ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ (Gangster Sukhpreet Budha) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਸੁਖਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਸੁਖਪ੍ਰੀਤ ਨੇ ਸਾਹਿਲ ਨਾਂ ਦੇ ਨੌਜਵਾਨ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ […]