July 5, 2024 3:45 am

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਇਕ ਵਾਰ ਫਿਰ ਅੰਦੋਲਨ ਦੀ ਦਿੱਤੀ ਚਿਤਾਵਨੀ

Rakesh Tikait

ਚੰਡੀਗੜ੍ਹ 23 ਮਾਰਚ 2022: ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾ ਚੁੱਕੇ ਹਨ |ਇਕ ਵਾਰ ਫਿਰ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਸੰਬੰਧ ’ਚ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਇਕ ਵਾਰ ਫਿਰ ਕਿਸਾਨ […]

Rakesh Tikait: ਰਾਕੇਸ਼ ਟਿਕੈਤ ਨੇ ਕਿਹਾ ਕਿਸਾਨ ਅੰਦੋਲਨ ਹਲੇ ਖ਼ਤਮ ਨਹੀਂ ਹੋਵੇਗਾ, ਪੜ੍ਹੋ ਪੂਰੀ ਖ਼ਬਰ

Rakesh Tikait says

ਚੰਡੀਗੜ੍ਹ 04 ਦਸੰਬਰ 2021: ਕੇਂਦਰ ਵਲੋਂ ਤਿੰਨ ਖੇਤੀ ਕ਼ਾਨੂਨ ਰੱਦ ਕਰਨ ਤੋਂ ਬਾਅਦ ਵੱਖ ਵੱਖ ਭਾਜਪਾ ਮੰਤਰੀਆਂ ਵਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਤੇ ਘਰ ਵਾਪਿਸ ਜਾਣ ਲਈ ਕਿਹਾ, ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait)ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਹਲੇ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਨੇ ਇਹ ਭੀ ਕਿਹਾ ਕਿ ਕੇਂਦਰ ਸਰਕਾਰ ਨਾਲ […]

ਤਿੰਨ ਖੇਤੀ ਕਾਨੂੰਨ ਰੱਦ ਹੋਣ ‘ਤੇ ਮਹਾਰਾਣੀ ਪਰਨੀਤ ਕੌਰ ਨੇ ਕਿਸਾਨਾਂ ਨੂੰ ਦਿੱਤੀ ਵਧਾਈ

Preneet-Kaur

ਚੰਡੀਗੜ੍ਹ 19 ਨਵੰਬਰ 2021 : ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ 3 ਖੇਤੀ ਕਾਨੂੰਨ ਰੱਦ ਹੋਣ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਰਨੀਤ ਕੌਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਇਹ ਸਾਡੇ ਕਿਸਾਨਾਂ ਦੀ ਇੱਕ ਵੱਡੀ ਜਿੱਤ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਘਰ […]

ਤਿੰਨੋਂ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੇ PM ਮੋਦੀ ਨੂੰ ਲਿਆ ਲੰਮੇ ਹੱਥੀਂ

Priyanka Gandhi

ਚੰਡੀਗੜ੍ਹ 19 ਨਵੰਬਰ 2021 : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਹਾ ਕਿ ਚੋਣਾਂ ‘ਚ ਹਾਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੂੰ ਸੱਚਾਈ ਸਮਝ ਆਉਣੀ ਸ਼ੁਰੂ ਹੋ ਗਈ ਹੈ, ਪਰ ਉਨ੍ਹਾਂ ਦੇ ਬਦਲਦੇ ਰੁਖ ਅਤੇ ਵਿਸ਼ਵਾਸ਼ […]

ਭਗਵੰਤ ਮਾਨ ਨੇ ਤਿੰਨੋਂ ਖੇਤੀ ਕਾਨੂੰਨਾਂ ਰੱਦ ਹੋਣ ਨੂੰ ਲੈ ਕੇ ਕਿਹਾ ‘ਅਣਥੱਕ ਸੰਘਰਸ਼ ਦੀ ਹੋਈ ਜਿੱਤ’

bhagwant-mann

ਚੰਡੀਗੜ੍ਹ 19 ਨਵੰਬਰ 2021 : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਸ਼ੇਅਰ ਕਰਕੇ ਭਗਵੰਤ ਮਾਨ ਨੇ ਲਿਖਿਆ, ਅਣਥੱਕ ਸੰਘਰਸ਼ ਦੀ ਹੋਈ ਜਿੱਤ, ਕਿਸਾਨਾਂ ਨੂੰ ਬਹੁਤ ਬਹੁਤ ਵਧਾਈਆਂ।

ਤਿੰਨ ਖ਼ੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ ਆਇਆ ਸਾਹਮਣੇ

navjot-sidhu

ਚੰਡੀਗੜ੍ਹ 19 ਨਵੰਬਰ 2021 : ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵਿਚ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਮਿਲੀ ਇਤਿਹਾਸਕ ਸਫਲਤਾ। ਸਿੱਧੂ ਨੇ ਕਿਹਾ ਕਿ ਰੋਡ ਮੈਪ ਰਾਹੀਂ ਪੰਜਾਬ ਵਿਚ ਖੇਤੀ ਨੂੰ ਮੁੜ ਸੁਰਜੀਤ ਕਰਨਾ ਪੰਜਾਬ […]