July 6, 2024 11:41 pm

ਧਰਨੇ ਦੌਰਾਨ ਹੋਏ ਸ਼ਹੀਦਾਂ ਨੂੰ ਮਿਲਣਾ ਚਾਹੀਦਾ ਹੈ ਸ਼ਹੀਦੀ ਦਾ ਦਰਜਾ : ਗੁਰਜੀਤ ਔਜਲਾ

gurjit singh

ਚੰਡੀਗੜ੍ਹ 19 ਨਵੰਬਰ 2021 : ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਬਹੁਤ ਵੱਡੇ ਵੱਡੇ ਦਾਅਵੇ ਕੀਤੇ ਗਏ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਦੋ ਸਾਲ ਤੋਂ ਦੇਸ਼ ਵਿੱਚ ਲਾਗੂ ਤਿੰਨ ਖੇਤੀ ਕਾਨੂੰਨ ਬਾਰੇ ਵੀ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ, ਉਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ […]

ਕਿਸਾਨ ਅੰਦੋਲਨ : ਕਰਨਾਲ ‘ਚ ਸੜਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ

ਕਰਨਾਲ 'ਚ ਸੜਕ ਹਾਦਸੇ

ਚੰਡੀਗੜ੍ਹ ,17 ਸਤੰਬਰ 2021 : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਵਿਖੇ ਸੜਕ ਹਾਦਸੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਕਿਸਾਨ ਸਿੰਘੂ ਬਾਰਡਰ ਤੋਂ ਆਪਣੇ 10 ਦਿਨ ਪੂਰੇ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਅੰਮ੍ਰਿਤਸਰ ਆ ਰਿਹਾ ਸੀ। ਅਚਾਨਕ ਕਰਨਾਲ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਟਰਾਲੀ ਤੋਂ ਦੋ ਕਿਸਾਨ ਸੜਕ ‘ਤੇ […]

ਬਾਦਲਾਂ ਦਾ ਦਿਲ ਅੱਜ ਵੀ ਭਾਜਪਾ ਵਿੱਚ ਧੜਕਦਾ, ਤੋੜ ਵਿਛੋੜਾ ਸਿਰਫ਼ ਦਿਖਾਵੇ ਮਾਤਰ : ਹਰਪਾਲ ਸਿੰਘ ਚੀਮਾ

ਸੂਬੇ ਦੇ ਅੰਗਹੀਣਾਂ ਪ੍ਰਤੀ ਕਾਂਗਰਸ ਸਰਕਾਰ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਟੱਪੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ, 8 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੂੰ ਲਿਖੀ ‘ਤਾਅਨੇ ਮਾਰਕਾ ਚਿੱਠੀ’ ਦੀ ਸਖ਼ਤ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਬਾਦਲਾਂ ਦਾ ਦਿਲ ਅੱਜ ਵੀ ਭਾਜਪਾ ਵਿੱਚ ਧੜਕਦਾ ਹੈ ਕਿਉਂਕਿ ਚਿੱਠੀ ਦਾ ਹਰ ਸ਼ਬਦ ਅਤੇ […]

ਤਿੰਨ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਣਗੇ: ਭਾਜਪਾ ਸੰਸਦ ਮੈਂਬਰ

ਤਿੰਨ ਖੇਤੀਬਾੜੀ ਕਾਨੂੰਨ

ਚੰਡੀਗੜ੍ਹ , 8 ਸਤੰਬਰ 2021 : ਭਾਜਪਾ ਸੰਸਦ ਮੈਂਬਰ ਅਤੇ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਪ੍ਰਧਾਨ ਵਰਿੰਦਰ ਸਿੰਘ ਮਸਤ ਨੇ ਕਿਹਾ ਹੈ ਕਿ ਤਿੰਨ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨਾਂ ਦੇ ਵਿਆਪਕ ਅੰਦੋਲਨ ਦੇ ਵਿਚਕਾਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਾਲਿਆ […]

ਕਰਨਾਲ ਲਾਠੀਚਾਰਜ : ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ ,ਬਲਬੀਰ ਸਿੰਘ ਸਿੱਧੂ ਨੇ ਕਰ ਦਿੱਤਾ ਵੱਡਾ ਐਲਾਨ

ਕਰਨਾਲ ਮਹਾਪੰਚਾਇਤ

ਚੰਡੀਗੜ੍ਹ ,7 ਅਗਸਤ 2021 : ਕਰਨਾਲ ‘ਚ ਕਿਸਾਨਾਂ ਤੇ ਪੁਲਿਸ ਵੱਲੋ ਲਾਠੀਚਾਰਜ ਕੀਤੇ ਜਾਣ ਤੋਂ ਬਾਅਦ ਲਗਾਤਾਰ ਕਿਸਾਨਾਂ ਦੇ ਵਿੱਚ ਰੋਸ ਹੈ | ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ | ਇਸੇ ਦੌਰਾਨ ਕਿਸਾਨਾਂ ਵੱਲੋ ਅੱਜ ਮਹਾਪੰਚਾਇਤ ਬੁਲਾਈ ਗਈ ਸੀ | ਜਿਸ ਦੇ ਲਈ ਕਿਸਾਨਾਂ ਦੀ 11 ਮੈਂਬਰੀ […]

ਕਿਸਾਨ ਅੰਦੋਲਨ : ਕੀ ਹਨ ਮਨੋਹਰ ਲਾਲ ਖੱਟਰ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਅੱਠ ਸਵਾਲ

ਕੀ ਹਨ ਮਨੋਹਰ ਲਾਲ

ਚੰਡੀਗੜ੍ਹ ,31 ਅਗਸਤ 2021 : ਕਰਨਾਲ ‘ਚ ਕਿਸਾਨਾਂ ਤੇ ਲਾਠੀਚਾਰਜ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਲਾਲ ਖੱਟਰ ਨੂੰ ਕਿਹਾ ਸੀ ਕਿ ਉਹ ਕਿਸਾਨਾਂ ਕੋਲੋਂ ਮਾਫ਼ੀ ਮੰਗਣ | ਇਸੇ ਦੇ ਚਲਦਿਆਂ ਹੁਣ ਮਨੋਹਰ ਲਾਲ ਖੱਟਰ […]

‘ਆਪ’ ਵੱਲੋ 31 ਅਗਸਤ ਤੋਂ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਸ਼ੁਰੂ : ਕੁਲਤਾਰ ਸਿੰਘ ਸੰਧਵਾਂ

'ਆਪ' ਵੱਲੋ 31 ਅਗਸਤ

ਚੰਡੀਗੜ੍ਹ ,30 ਅਗਸਤ 2021 : ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ  ‘ਆਪ’ ਵੱਲੋ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ ‘ਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ […]

ਸਤਿਆਪਾਲ ਮਲਿਕ : ਖੱਟਰ ਸਰਕਾਰ ਕਿਸਾਨਾਂ ਕੋਲੋਂ ਮਾਫ਼ੀ ਮੰਗੇ ਅਤੇ ਲਾਠੀਚਾਰਜ ਦਾ ਆਦੇਸ਼ ਦੇਣ ਵਾਲੇ ਐੱਸ.ਡੀ.ਐਮ ਨੂੰ ਬਰਖ਼ਾਸਤ ਕੀਤਾ ਜਾਵੇ

ਖੱਟਰ ਸਰਕਾਰ ਕਿਸਾਨਾਂ ਕੋਲੋਂ

ਚੰਡੀਗੜ੍ਹ , 29 ਅਗਸਤ 2021 :ਕਰਨਾਲ ‘ਚ ਪੁਲਿਸ ਵੱਲੋ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ | ਜਿਸ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਉਸ ਘਟਨਾ ਦਾ ਵਿਰੋਧ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ,ਬਜ਼ੁਰਗ ਨੌਜਵਾਨ ਸਾਰੇ ਸੜਕਾਂ ਤੇ ਆਪੋ- ਆਪਣੇ ਨੇੜੇ ਦੇ ਟੋਲ ਪਲਾਜ਼ੇ ਅਤੇ ਸਾਰੇ ਰੋਡ ਜਾਮ ਕਰ ਦੇਣ | ਜਿਸ ਤੋਂ ਬਾਅਦ […]

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਚੰਡੀਗੜ੍ਹ ,28 ਅਗਸਤ 2021 : ਹਰਿਆਣਾ ਦੇ ਕਰਨਾਲ ‘ਚ ਪੁਲਿਸ ਵੱਲੋ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ | ਜਿਸ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਉਸ ਘਟਨਾ ਦਾ ਵਿਰੋਧ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ,ਬਜ਼ੁਰਗ ਨੌਜਵਾਨ ਸਾਰੇ ਸੜਕਾਂ ਤੇ ਆਪੋ- ਆਪਣੇ ਨੇੜੇ ਦੇ ਟੋਲ ਪਲਾਜ਼ੇ ਅਤੇ ਸਾਰੇ ਰੋਡ ਜਾਮ ਕਰ ਦੇਣ | ਇਹ […]

ਕਰਨਾਲ ‘ਚ ਪੁਲਿਸ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਕੀਤੇ ਜਾਮ

ਕਰਨਾਲ 'ਚ ਪੁਲਿਸ ਵੱਲੋ

ਚੰਡੀਗੜ੍ਹ ,28 ਅਗਸਤ 2021 : ਕਰਨਾਲ ‘ਚ ਪੁਲਿਸ ਵੱਲੋ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ | ਜਿਸ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਉਸ ਘਟਨਾ ਦਾ ਵਿਰੋਧ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ,ਬਜ਼ੁਰਗ ਨੌਜਵਾਨ ਸਾਰੇ ਸੜਕਾਂ ਤੇ ਆਪੋ- ਆਪਣੇ ਨੇੜੇ ਦੇ ਟੋਲ ਪਲਾਜ਼ੇ ਅਤੇ ਸਾਰੇ ਰੋਡ ਜਾਮ ਕਰ ਦੇਣ | ਜਿਸ ਤੋਂ ਬਾਅਦ […]