July 4, 2024 9:34 pm

ਜੰਤਰ-ਮੰਤਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਜਾਰੀ, ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ‘ਚ ਲਿਆ

Jantar Mantar

ਚੰਡੀਗ੍ਹੜ 22 ਅਗਸਤ 2022: ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਕਿਸਾਨਾਂ ਨੇ ਜੰਤਰ-ਮੰਤਰ ‘ਤੇ ਪੁਲਿਸ ਬੈਰੀਕੇਡਿੰਗ ਲੰਘਣ ਦੀ ਕੋਸ਼ਿਸ ਕੀਤੀ | ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ […]

Delhi: ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ, ਪੁਲਿਸ ਨੇ ਵਧਾਈ ਸੁਰੱਖਿਆ

Mahapanchayat

ਚੰਡੀਗੜ੍ਹ 22 ਅਗਸਤ 2022: ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦਿੱਲੀ ਦੇ ਜੰਤਰ-ਮੰਤਰ (Jantar Mantar) ਵਿਖੇ ਮਹਾਪੰਚਾਇਤ (Mahapanchayat) ਕਰਨ ਦਾ ਐਲਾਨ ਕੀਤਾ ਹੈ। ਦਿੱਲੀ ‘ਚ ਸੁਰੱਖਿਆ ਪ੍ਰਬੰਧਾਂ ਦਰਮਿਆਨ ਬੇਰੁਜ਼ਗਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰਨ ਲਈ ਕਿਸਾਨ ਟਿੱਕਰੀ ਸਰਹੱਦ ‘ਤੇ ਪਹੁੰਚੇ। ਕਿਸਾਨ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨ […]

ਦੁੱਖਦਾਈ ਖਬਰ : ਅੰਦੋਲਨ ਤੋਂ ਪਰਤ ਰਹੀ ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ ਕਿਸਾਨ ਦੀ ਹੋਈ ਮੌਤ, 2 ਜ਼ਖਮੀ

truck trolley

ਚੰਡੀਗੜ੍ਹ 11 ਦਸੰਬਰ 2021 : ਟਿੱਕਰੀ ਬਾਰਡਰ (Tikri border) ਤੋਂ ਅੰਦੋਲਨ ਸਮੇਟ ਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ‘ਚ ਹਾਦਸਾ ਵਾਪਰ ਗਿਆ। ਇਹ ਹਾਦਸਾ ਸ਼ਨੀਵਾਰ ਸਵੇਰੇ ਕਰੀਬ 7 ਵਜੇ ਨੈਸ਼ਨਲ ਹਾਈਵੇਅ 9 ‘ਤੇ ਹਿਸਾਰ ‘ਚ ਵਾਪਰਿਆ। ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ […]

ਕਿਸਾਨੀ ਅੰਦੋਲਨ : ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ

ਰਾਕੇਸ਼ ਟਿਕੈਤ

ਚੰਡੀਗੜ੍ਹ, 1 ਨਵੰਬਰ 2021 : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਇਸ ਤੋਂ ਬਾਅਦ ਕਿਸਾਨ ਦਿੱਲੀ ਵਿੱਚ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। ਟਿਕੈਤ ਨੇ ਕਿਹਾ ਹੈ ਕਿ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਦੇ ਆਸ-ਪਾਸ ਅੰਦੋਲਨ ਵਾਲੀਆਂ ਥਾਵਾਂ ‘ਤੇ ਸਰਹੱਦ ‘ਤੇ […]

ਕਿਸਾਨ ਅੰਦੋਲਨ : ਟਿੱਕਰੀ ਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਣ ‘ਤੇ ਰਾਕੇਸ਼ ਟਿਕੈਤ ਦਾ ਬਿਆਨ

ਰਾਕੇਸ਼ ਟਿਕੈਤ

ਚੰਡੀਗੜ੍ਹ, 29 ਅਕਤੂਬਰ 2021 : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦੀ ਲੜਾਈ ਹਮੇਸ਼ਾ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਹੈ। ਉਨ੍ਹਾਂ ਕਿਹਾ ਕਿ ਸੜਕਾਂ ਖੁੱਲ੍ਹ ਜਾਣਗੀਆਂ, ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਭਵਨ ਜਾਵਾਂਗੇ। ਅਸੀਂ 11 ਮਹੀਨਿਆਂ ਤੋਂ ਸਰਹੱਦ ‘ਤੇ ਬੈਠੇ ਹਾਂ। ਅਸੀਂ ਦਿੱਲੀ ਜਾਣਾ ਹੈ। ਪ੍ਰਧਾਨ […]

ਕਿਸਾਨੀ ਅੰਦੋਲਨ : ਦਿੱਲੀ ਪੁਲਿਸ ਨੇ ਟਿੱਕਰੀ ਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ

ਦਿੱਲੀ ਪੁਲਿਸ

ਚੰਡੀਗੜ੍ਹ, 29 ਅਕਤੂਬਰ 2021 : ਦਿੱਲੀ ਪੁਲਿਸ ਨੇ ਅੱਜ ਸਵੇਰੇ ਯੂਪੀ-ਦਿੱਲੀ ਬਾਰਡਰ (ਗਾਜ਼ੀਪੁਰ) ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਫਿਲਹਾਲ ਦਿੱਲੀ-ਮੇਰਠ ਐਕਸਪ੍ਰੈਸ ਵੇਅ ਤੋਂ ਬੈਰੀਕੇਡ ਹਟਾਏ ਜਾ ਰਹੇ ਹਨ। ਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਬਲ ਮੌਕੇ ‘ਤੇ ਮੌਜੂਦ ਹਨ। ਕਰੇਨ ਰਾਹੀਂ ਵੱਡੇ-ਵੱਡੇ ਪੱਥਰ ਹਟਾ ਕੇ ਸਾਈਡ ‘ਤੇ ਰੱਖੇ ਜਾ ਰਹੇ ਹਨ। ਪੁਲਿਸ ਖੁਦ ਕਟਰਾਂ […]

ਟਿੱਕਰੀ ਬਾਰਡਰ ‘ਤੇ ਵਾਪਰੀ ਘਟਨਾ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ

ਟਿੱਕਰੀ ਬਾਰਡਰ

ਚੰਡੀਗੜ੍ਹ, 28 ਅਕਤੂਬਰ 2021 : ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿੰਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ […]

ਟਿੱਕਰੀ ਬਾਰਡਰ ‘ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਦਰੜਿਆ, 2 ਦੀ ਹਾਲਤ ਗੰਭੀਰ

ਟਿੱਕਰੀ ਬਾਰਡਰ

ਚੰਡੀਗੜ੍ਹ, 28 ਅਕਤੂਬਰ 2021 : ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿੰਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ […]