July 7, 2024 6:55 pm

ਪੰਜਾਬ ਵਿਧਾਨ ਸਭਾ ‘ਚ ਹੰਗਾਮਾ: CM ਨੇ ਮਜੀਠੀਆ ਨੂੰ ਕਿਹਾ ਡਰੱਗ ਡੀਲਰ, ਅਕਾਲੀ-ਕਾਂਗਰਸੀ ਹੋਏ ਆਹਮੋ-ਸਾਹਮਣੇ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 11 ਨਵੰਬਰ 2021 : ਕਾਂਗਰਸ ਵਾਲੇ ਪਾਸੇ ਤੋਂ ਮੰਤਰੀ ਰਾਜਾ ਵੜਿੰਗ, ਪ੍ਰਗਟ ਸਿੰਘ, ਸੁਖਜਿੰਦਰ ਰੰਧਾਵਾ, ਕੁਲਜੀਤ ਨਾਗਰਾ ਤੇ ਹੋਰ ਮੈਂਬਰ ਅਕਾਲੀਆਂ ਨਾਲ ਭਿੜ ਗਏ। ਦੂਜੇ ਪਾਸੇ ਅਕਾਲੀ ਦਲ ਤੋਂ ਬਿਕਰਮ ਮਜੀਠੀਆ ਸਭ ਤੋਂ ਅੱਗੇ ਸਨ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਵੀਰਵਾਰ ਦੁਪਹਿਰ ਨੂੰ ਸਦਨ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਹੰਗਾਮਾ ਇੰਨਾ […]

ਮੁੱਖ ਮੰਤਰੀ ਨੇ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ ਜੀਐਸਟੀ ਮੁਆਫ਼ ਕਰਨ ਦਾ ਕੀਤਾ ਐਲਾਨ

ਸ੍ਰੀ ਦੇਵੀ ਤਲਾਬ ਮੰਦਰ

ਚੰਡੀਗੜ੍ਹ 31 ਅਕਤੂਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰਨ […]

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ ਵੇਰਕਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ

ਚੰਡੀਗੜ੍ਹ, 12 ਅਕਤੂਬਰ 2021 : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ […]

ਜੰਮੂ -ਕਸ਼ਮੀਰ ਘੁਸਪੈਠ : ਐਲਓਸੀ ਦੇ ਨੇੜੇ ਜੰਗਲਾਂ ਵਿੱਚ ਸੈਨਿਕਾਂ ਦੀ ਤਲਾਸ਼ੀ ਮੁਹਿੰਮ ਤੀਜੇ ਦਿਨ ਵੀ ਜਾਰੀ, 1 ਜਵਾਨ ਸ਼ਹੀਦ ਹੋਇਆ

ਐਲਓਸੀ ਦੇ ਨੇੜੇ

ਚੰਡੀਗੜ੍ਹ , 21 ਸਤੰਬਰ 2021 : ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਜੰਗਲਾਂ ਵਿੱਚ ਲਗਾਤਾਰ ਤੀਸਰੇ ਦਿਨ ਵੀ ਤਲਾਸ਼ੀ ਮੁਹਿੰਮ ਜਾਰੀ ਹੈ। ਮੰਨਿਆ ਜਾਂਦਾ ਹੈ ਕਿ ਦੋਵਾਂ ਸਮੂਹਾਂ ਵਿੱਚ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਨਾਲ ਕੋਈ ਨਵਾਂ ਸੰਪਰਕ ਸਥਾਪਤ ਨਹੀਂ ਹੋਇਆ ਹੈ |   ਘੁਸਪੈਠੀਆਂ ਦੀ ਸੰਚਾਰ ਪ੍ਰਣਾਲੀ […]

ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਕੀਤੇ ਵੱਡੇ ਐਲਾਨ

ਐਲਾਨ

ਚੰਡੀਗੜ੍ਹ ,20 ਸਤੰਬਰ 2021 : ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਵੱਡੇ ਐਲਾਨ ਕੀਤੇ ਹਨ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਿਸ ਕਰਨ ਦੀ ਅਪੀਲ ਕੀਤੀ ਜਾਵੇਗੀ ,ਬਰਗਾੜੀ ਮਾਮਲੇ ਦਾ ਜਲਦ ਹੀ ਇਨਸਾਫ਼ ਹੋਵੇਗਾ,18 ਨੁਕਾਤੀ ਪ੍ਰੋਗਰਾਮ ਰਹਿੰਦੇ ਸਮੇਂ ‘ਚ ਪੂਰੇ ਕਰਾਂਗੇ ਅਤੇ ਗਰੀਬ ਘਰਾਂ ਦੇ ਪਾਣੀ ਦੇ ਬਿੱਲ ਮੁਆਫ਼ ਹੋਣਗੇ | ਇਸੇ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ

ਚੰਡੀਗੜ੍ਹ ,20 ਸਤੰਬਰ 2021 : ਪੰਜਾਬ ਦੇ ਨਵੇਂ ਮੁੱਖ ਮੰਤਰੀ ਵੱਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਪਿੱਛੋਂ ਉਨ੍ਹਾਂ ਨੂੰ ਕਾਂਗਰਸ ਅਤੇ ਵੱਖ – ਵੱਖ  ਆਗੂਆਂ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ। ਚੰਨੀ ਦੇ ਮੁੱਖ ਮੰਤਰੀ ਬਣਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਵਧਾਈ ਦਿੱਤੀ ਗਈ ਹੈ। […]

ਪੰਜਾਬ ‘ਚ ਚੋਣਾਂ ਸਿੱਧੂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ : ਹਰੀਸ਼ ਰਾਵਤ

ਪੰਜਾਬ 'ਚ ਚੋਣਾਂ

ਚੰਡੀਗੜ੍ਹ ,20 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਦਾ ਚੇਹਰਾ ਚੁਣੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਚੋਣਾਂ ਤਾਂ ਸਿੱਧੂ ਦੀ ਅਗਵਾਈ ਵਿੱਚ ਹੀ ਹੋਣਗੀਆਂ | ਜਿਸ ਨੂੰ ਲੈ ਕੇ ਵੱਡੇ ਸਵਾਲ ਵੀ ਖੜੇ ਕੀਤੇ ਜਾ ਰਹੇ ਹਨ ਕਿ ਜੇਕਰ ਚੋਣਾਂ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਹੀ ਹੋਣਗੀਆ […]

ਮੰਗਾਂ ਪੂਰੀਆਂ ਨਾ ਹੋਣ ‘ਤੇ ਖੇਤ ਮਜ਼ਦੂਰ ਯੂਨੀਅਨਾਂ 13 ਸਤੰਬਰ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਉ ਕਰਨਗੀਆਂ

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ

ਚੰਡੀਗੜ੍ਹ ,11 ਸਤੰਬਰ 2021 : ਅੱਠ ਖੇਤ ਮਜ਼ਦੂਰ ਯੂਨੀਅਨਾਂ ਨੇ ਸ਼ੁੱਕਰਵਾਰ ਨੂੰ ਦੁਹਰਾਇਆ ਕਿ ਉਹ 13 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਅਤੇ ਇਸ ਦਾ ਘਿਰਾਓ ਕਰਨਗੇ। ਯੂਨੀਅਨਾਂ ਨੇ ਕਿਹਾ ਕਿ ਉਹ 13 ਸਤੰਬਰ ਦੇ ਵਿਰੋਧ ਪ੍ਰਦਰਸ਼ਨ ਲਈ ਸਮਰਥਨ ਜੁਟਾਉਣ ਲਈ ਪਿੰਡਾਂ ਵਿੱਚ ਮੀਟਿੰਗਾਂ ਕਰ ਰਹੀਆਂ ਹਨ। […]

40 ਪੈਸੇ ਕਿਲੋ ਕਣਕ ਦਾ ਭਾਅ ਵਧਾਕੇ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰ ਰਹੀ ਹੈ : ਰਾਜੂ ਖੰਨਾ, ਸ਼ਰਧਾ ਛੰਨਾ

40 ਪੈਸੇ ਕਿਲੋ ਕਣਕ

ਚੰਡੀਗੜ੍ਹ ,10 ਸਤੰਬਰ 2021 : ਕਿਸਾਨਾਂ ਦੀ ਆਮਦਨ 2022 ਵਿੱਚ ਦੁੱਗਣੀ ਕਰਨ ਦੀ ਗੱਲ ਕਰਨ ਵਾਲੀ ਮੋਦੀ ਸਰਕਾਰ ਕਣਕ ਦਾ ਭਾਅ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਕਿਉਂਕਿ ਮੋਦੀ ਸਰਕਾਰ ਵੱਲੋਂਂ ਜੋ ਕਣਕ ਦੇ ਭਾਅ ਵਿੱਚ ਵਾਧਾ ਕੀਤਾ ਗਿਆ ਹੈ ਉਹ ਸਿਰਫ 40 ਪੈਸੇ ਕਿਲੋ ਦੇ ਹਿਸਾਬ ਨਾਲ ਕੀਤਾ ਗਿਆ ਹੈ। ਉਪਰੋਂ ਕਿਸਾਨਾਂ ਦੀ […]

ਕਿਉਂ ਨੌਜਵਾਨਾਂ ‘ਚ ਦਿਲ ਦਾ ਦੌਰਾ ਪੈਣਾ ਆਮ ਹੁੰਦਾ ਜਾ ਰਿਹਾ ਹੈ; ਜਾਣੋ ਕਿ ਹਨ ਕਾਰਨ

ਨੌਜਵਾਨਾਂ 'ਚ ਦਿਲ ਦਾ

ਚੰਡੀਗੜ੍ਹ ,3 ਸਤੰਬਰ 2021 : ਮਸ਼ਹੂਰ ਟੀਵੀ ਅਦਾਕਾਰ ਅਤੇ ਬਿੱਗ ਬੌਸ 13 ਦੇ ਜੇਤੂ ਸਿਧਾਰਥ ਸ਼ੁਕਲਾ ਦਾ 40 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਮੁੰਬਈ ਦੇ ਕੂਪਰ ਹਸਪਤਾਲ ਨੇ ਕੀਤੀ। ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਸ਼ੁਕਲਾ ਨੂੰ “ਸਵੇਰੇ ਦਿਲ ਦਾ ਦੌਰਾ ਪਿਆ।” ਸ਼ਾਰਦਾ ਹਸਪਤਾਲ, ਗ੍ਰੇਟਰ ਨੋਇਡਾ ਦੇ ਮੁੱਖ […]