July 6, 2024 11:06 pm

ਜੰਮੂ -ਕਸ਼ਮੀਰ ਘੁਸਪੈਠ : ਐਲਓਸੀ ਦੇ ਨੇੜੇ ਜੰਗਲਾਂ ਵਿੱਚ ਸੈਨਿਕਾਂ ਦੀ ਤਲਾਸ਼ੀ ਮੁਹਿੰਮ ਤੀਜੇ ਦਿਨ ਵੀ ਜਾਰੀ, 1 ਜਵਾਨ ਸ਼ਹੀਦ ਹੋਇਆ

ਐਲਓਸੀ ਦੇ ਨੇੜੇ

ਚੰਡੀਗੜ੍ਹ , 21 ਸਤੰਬਰ 2021 : ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਜੰਗਲਾਂ ਵਿੱਚ ਲਗਾਤਾਰ ਤੀਸਰੇ ਦਿਨ ਵੀ ਤਲਾਸ਼ੀ ਮੁਹਿੰਮ ਜਾਰੀ ਹੈ। ਮੰਨਿਆ ਜਾਂਦਾ ਹੈ ਕਿ ਦੋਵਾਂ ਸਮੂਹਾਂ ਵਿੱਚ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਨਾਲ ਕੋਈ ਨਵਾਂ ਸੰਪਰਕ ਸਥਾਪਤ ਨਹੀਂ ਹੋਇਆ ਹੈ |   ਘੁਸਪੈਠੀਆਂ ਦੀ ਸੰਚਾਰ ਪ੍ਰਣਾਲੀ […]

ਏਅਰ ਇੰਡੀਆ ਐਕਸਪ੍ਰੈਸ ਦੀ ਸ਼ਾਰਜਾਹ ਜਾਣ ਵਾਲੀ ਉਡਾਣ ਤਕਨੀਕੀ ਖਰਾਬੀ ਕਾਰਨ ਵਾਪਸ ਮੁੜੀ

ਏਅਰ ਇੰਡੀਆ ਐਕਸਪ੍ਰੈਸ

ਚੰਡੀਗੜ੍ਹ ,13 ਸਤੰਬਰ 2021 :  ਏਅਰ ਇੰਡੀਆ ਐਕਸਪ੍ਰੈਸ ਦੀ ਇੱਕ ਉਡਾਣ ਜੋ ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਲਈ ਸੋਮਵਾਰ ਸਵੇਰੇ ਉਡਾਣ ਭਰੀ ਸੀ, ਵਿੱਚ 170 ਯਾਤਰੀਆਂ ਨੂੰ ਤਕਨੀਕੀ ਖਰਾਬੀ ਦੇ ਕਾਰਨ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਵਾਪਸ ਪਰਤਣਾ ਪਿਆ। ਏਅਰ ਇੰਡੀਆ ਐਕਸਪ੍ਰੈਸ (ਏਆਈਈ) ਦੇ ਬੁਲਾਰੇ ਨੇ ਪੀਟੀਆਈ ਨੂੰ ਦੱਸਿਆ ਕਿ ਜਹਾਜ਼, ਜਿਸ ਵਿੱਚ ਛੇ […]

ਕਾਂਗਰਸੀ ਵਿਧਾਇਕ ਤੇ ਪੁਲਸ ਅਫ਼ਸਰ ਤੋਂ ਦੁਖ਼ੀ : ਜ਼ਹਿਰੀਲੀ ਦਵਾਈ ਪੀਣ ਵਾਲੇ ਗਊਸ਼ਾਲਾ ਸੰਚਾਲਕ ਨੇ ਤੋੜਿਆ ਦਮ

ਜ਼ਹਿਰੀਲੀ ਦਵਾਈ ਪੀਣ ਵਾਲੇ

ਚੰਡੀਗੜ੍ਹ ,31 ਅਗਸਤ 2021 : ਬੀਤੇ ਦਿਨੀਂ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋਈ ਸੀ , ਜਿਸ ਦੇ ਵਿੱਚ ਗਊਸ਼ਾਲਾ ਸੰਚਾਲਕ ਨੇ ਵਿਧਾਇਕ ਸੁਰਿੰਦਰ ਚੌਧਰੀ ਅਤੇ ਪੁਲਿਸ ਅਧਿਕਾਰੀ ਪੁਸ਼ਪ ਬਾਲੀ ਦੇ ਨਾਲ ਕੁਝ ਭੂ-ਮਾਫ਼ੀਆ ਵੱਲੋ ਉਸਤੇ ਗਊਸ਼ਾਲਾ ਦੀ ਜ਼ਮੀਨ ਅਤੇ ਹਨੂੰਮਾਨ ਮੰਦਿਰ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਗਏ ਸੀ | ਜਿਸ ਤੋਂ […]

ਸੂਬਾ ਅਤੇ ਕੇਂਦਰ ਸਰਕਾਰ ਦੀ ਅਣਦੇਖੀ ਕਾਰਨ ਖੱਜਲ-ਖੁਆਰ ਹੋ ਰਹੇ ਹਨ ਸੈਂਕੜੇ ਪੰਜਾਬੀ ਨੌਜਵਾਨ

ਸੂਬਾ ਅਤੇ ਕੇਂਦਰ ਦੀਆਂ

ਚੰਡੀਗੜ, 27 ਅਗਸਤ 2021 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋੋਰੋਨਾ ਮਹਾਂਮਾਰੀ ਤੋਂ ਪਹਿਲਾਂ (ਮਾਰਚ 2020) ਭਾਰਤ ਆਏ ਉਨਾਂ ਨਿਊਜ਼ੀਲੈਂਡ ਵੀਜ਼ਾ ਧਾਰਕਾਂ ਦਾ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਇਆ ਜਾਵੇ ਜੋ 17 ਮਹੀਨਿਆਂ ਤੋਂ ਭਾਰਤ ‘ਚ ਫਸੇ ਹੋਏ ਹਨ, ਕਿਉਂਕਿ ਨਿਊਜ਼ੀਲੈਂਡ ਸਰਕਾਰ ਨੇ 19 ਮਾਰਚ 2020 […]

ਪੰਜਾਬ ਮੰਤਰੀ ਮੰਡਲ ਵੱਲੋਂ ਗ੍ਰਾਮ ਸੇਵਕਾਂ ਦੀ ਮੁੱਢਲੀ ਵਿਦਿਅਕ ਯੋਗਤਾ ਨੂੰ ਗਰੈਜੂਏਸ਼ਨ ਕਰਨ ਲਈ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ

ਚਡੀਗੜ੍ਹ, 26 ਅਗਸਤ 2021 : ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ ਮੈਟ੍ਰਿਕ ਤੋਂ ਵਧਾ ਕੇ ਗਰੈਜੂਏਸ਼ਨ ਕਰਨ ਦਾ ਫੈਸਲਾ ਲਿਆ ਗਿਆ। ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ (ਦਰਜਾ-3) ਸੇਵਾ ਨਿਯਮਾਂ, 1988 ਵਿੱਚ ਸੋਧ […]

ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਮੱਦਦ ਲਈ ਪੰਜਾਬ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰੇਗਾ

ਹੁਨਰ ਤੇ ਰੋਜ਼ਗਾਰ ਯੋਗਤਾ

ਚੰਡੀਗੜ੍ਹ, 26 ਅਗਸਤ 2021 :  ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇਂ ਸਮੇਂ ਦੀ ਮੁਫਤ ਹੁਨਰ ਤੇ ਰੋਜ਼ਗਾਰ ਯੋਗਤਾ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿੱਚ ਵਾਧੇ ਵਿੱਚ ਮੱਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ ‘ਮੇਰਾ […]

ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਅਫ਼ਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਤਾਲਿਬਾਨ ਤੋਂ ਛੁਡਾਵੇ : ਡਾ.ਅਨਾਰਕਲੀ

ਮੈਂ ਭਾਰਤ ਸਰਕਾਰ ਨੂੰ

ਚੰਡੀਗੜ੍ਹ ,26 ਅਗਸਤ 2021 : ਅਫ਼ਗਾਨਿਸਤਾਨ ਦੇ ਮੌਜੂਦਾ ਹਾਲਾਤਾਂ ਤੋਂ ਤਾਂ ਹਰ ਕੋਈ ਜਾਣੂ ਹੈ | ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗਾਨਿਸਤਾਨ ਦੇ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਹਾਲਾਂਕਿ ਤਾਲਿਬਾਨ ਨੇ ਕਿਹਾ ਕਿ ਲੋਕ ਉਹਨਾਂ ਕੋਲੋਂ ਨਾ ਡਰਨ ਪਰ ਫਿਰ ਵੀ ਲੋਕ ਡਰੇ ਹੋਏ ਹਨ ਅਤੇ ਅਫ਼ਗਾਨਿਸਤਾਨ ਛੱਡਣ ਨੂੰ ਮਜ਼ਬੂਰ ਵੀ […]

‘ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ

'ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ

ਚੰਡੀਗੜ, 26 ਅਗਸਤ 2021 : ਬੇਜ਼ਮੀਨੇ ਖੇਤ ਮਜ਼ਦੂਰਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ’ ਦੀਆਂ ਸਾਰੀਆਂ 9 ਮੰਗਾਂ ਨੂੰ ਹਮਦਰਦੀ ਨਾਲ ਹੱਲ ਕੀਤੀਆਂ ਜਾਣ। ਇਹ ਪ੍ਰਗਟਾਵਾ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ’ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਹੋਈ ਤਿੰਨ ਘੰਟੇ ਲੰਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ […]

ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਨੇ ਠੇਕੇਦਾਰਾਂ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ ਨਕਾਰੇ

ਲੁਧਿਆਣਾ ਦੇ ਮੇਅਰ ਬਲਕਾਰ

ਚੰਡੀਗੜ੍ਹ ,25 ਅਗਸਤ : ਮੇਅਰ ਬਲਕਾਰ ਸਿੰਘ ਸੰਧੂ ਨੇ ਹੌਟ ਮਿਕਸ ਪਲਾਂਟ ਦੇ ਕੁੱਝ ਠੇਕੇਦਾਰਾਂ ਵੱਲੋਂ ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ.) ਵਿਰੁੱਧ ਭ੍ਰਿਸ਼ਟਾਚਾਰ ਦੇ ਝੂਠੇ, ਬੇਬੁਨਿਆਦ ਅਤੇ ਬੇਤੁਕੇ ਦੋਸ਼ ਲਾਉਣ ਲਈ ਕਰੜੇ ਹੱਥੀਂ ਲਿਆ। ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਨਾਲ, ਮੇਅਰ ਨੇ ਕਿਹਾ ਕਿ ਉਹ ਕੁਝ ਠੇਕੇਦਾਰਾਂ ਦੀਆਂ […]

ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਾਰਵਾਈ ‘ਚ ਹਿੱਸਾ ਲੈਣ ਤੋਂ ਕੀਤਾ ਇਨਕਾਰ

ਕਾਂਗਰਸ ਦੇ 7 ਵਿਧਾਇਕਾਂ

ਚੰਡੀਗੜ੍ਹ ,25 ਅਗਸਤ 2021 : 20 ਤੋਂ ਵੱਧ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵਿੱਚੋਂ 7 ਵਿਧਾਇਕਾਂ ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਧਿਰ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਨੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਆਪਣੇ ਆਪ ਨੂੰ ਸਪੱਸ਼ਟ ਅਤੇ ਮੁਕੰਮਲ ਤੌਰ ਉਤੇ ਲਾਂਭੇ ਕਰ ਲਿਆ […]