July 6, 2024 11:13 pm

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ ਵੇਰਕਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ

ਚੰਡੀਗੜ੍ਹ, 12 ਅਕਤੂਬਰ 2021 : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ […]

ਸੂਬਾ ਅਤੇ ਕੇਂਦਰ ਸਰਕਾਰ ਦੀ ਅਣਦੇਖੀ ਕਾਰਨ ਖੱਜਲ-ਖੁਆਰ ਹੋ ਰਹੇ ਹਨ ਸੈਂਕੜੇ ਪੰਜਾਬੀ ਨੌਜਵਾਨ

ਸੂਬਾ ਅਤੇ ਕੇਂਦਰ ਦੀਆਂ

ਚੰਡੀਗੜ, 27 ਅਗਸਤ 2021 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋੋਰੋਨਾ ਮਹਾਂਮਾਰੀ ਤੋਂ ਪਹਿਲਾਂ (ਮਾਰਚ 2020) ਭਾਰਤ ਆਏ ਉਨਾਂ ਨਿਊਜ਼ੀਲੈਂਡ ਵੀਜ਼ਾ ਧਾਰਕਾਂ ਦਾ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਇਆ ਜਾਵੇ ਜੋ 17 ਮਹੀਨਿਆਂ ਤੋਂ ਭਾਰਤ ‘ਚ ਫਸੇ ਹੋਏ ਹਨ, ਕਿਉਂਕਿ ਨਿਊਜ਼ੀਲੈਂਡ ਸਰਕਾਰ ਨੇ 19 ਮਾਰਚ 2020 […]

1 ਅਕਤੂਬਰ ਤੋਂ ਨਵੇਂ ਕਿਰਤੀ ਕੋਡ ਲਾਗੂ ਹੋਣਗੇ ,ਬਦਲ ਜਾਵੇਗਾ ਕੰਮ ਕਰਨ ਦਾ ਸਮਾਂ ਤੇ ਤਨਖਾਹ ,ਪੜੋ ਕਿ ਹੈ ਪੂਰੀ ਖ਼ਬਰ

1 ਅਕਤੂਬਰ ਤੋਂ ਨਵੇਂ

ਨਵੇਂ ਕਿਰਤੀ ਕਾਨੂੰਨ ਕੋਡ, 1 ਅਕਤੂਬਰ ਤੋਂ ਲਾਗੂ ਹੋਣ ਜਾ ਰਹੇ ਹਨ | ਜਿਸ ਦੇ ਵਿੱਚ ਮੁਢੱਲੀ ਤਨਖ਼ਾਹ ਤੋਂ ਲੈ ਕੇ ਕੰਮ ਕਰਨ ਦੇ ਸਮੇਂ ਦੀ ਮਿਆਦ ਨੂੰ ਵਧਾਇਆ ਜਾਵੇਗਾ | ਨਵੇਂ ਕਿਰਤੀ ਕੋਡ ਨਾਲ ਕਿ ਹੋਣਗੇ ਬਦਲਾਅ ਮੁਢੱਲੀ ਤਨਖਾਹ ਵਿੱਚ ਵਾਧਾ   ਮੁਢੱਲੀ ਤਨਖਾਹ ‘ਡਰਾਫਟ ਨਿਯਮ ਦੇ ਅਨੁਸਾਰ’ ਘੱਟੋ ਘੱਟ 50% ਵਧਣ ਜਾ ਰਹੀ […]

ਮੱਛੀ ਪਾਲਣ ਅਫਸਰ ਦੀਆਂ 27 ਅਤੇ ਕਲਰਕ ਦੀਆਂ 160 ਅਸਾਮੀਆਂ ਦਾ ਫਾਈਨਲ ਨਤੀਜਾ ਪ੍ਰਵਾਨ: ਰਮਨ ਬਹਿਲ

ਮੱਛੀ ਪਾਲਣ ਅਫਸਰ ਦੀਆਂ

ਚੰਡੀਗੜ, 25 ਅਗਸਤ:  ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ: 05 ਆਫ਼ 2021 ਰਾਹੀਂ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਅਤੇ ਇਸ਼ਤਿਹਾਰ ਨੰ: 03 ਆਫ 2021 ਰਾਹੀਂ ਪ੍ਰਕਾਸ਼ਿਤ ਕਲਰਕ (ਲੀਗਲ) ਦੀਆਂ 160 ਅਸਾਮੀਆਂ ਦਾ ਕੈਟਾਗਰੀ ਨਤੀਜਾ ਪ੍ਰਵਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਮਿਤੀ 25-08-2021 ਨੂੰ ਹੋਈ ਬੋਰਡ ਦੀ ਮੀਟਿੰਗ ਉਪਰੰਤ  ਚੇਅਰਮੈਨ  ਰਮਨ […]

ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਨੇ ਠੇਕੇਦਾਰਾਂ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ ਨਕਾਰੇ

ਲੁਧਿਆਣਾ ਦੇ ਮੇਅਰ ਬਲਕਾਰ

ਚੰਡੀਗੜ੍ਹ ,25 ਅਗਸਤ : ਮੇਅਰ ਬਲਕਾਰ ਸਿੰਘ ਸੰਧੂ ਨੇ ਹੌਟ ਮਿਕਸ ਪਲਾਂਟ ਦੇ ਕੁੱਝ ਠੇਕੇਦਾਰਾਂ ਵੱਲੋਂ ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ.) ਵਿਰੁੱਧ ਭ੍ਰਿਸ਼ਟਾਚਾਰ ਦੇ ਝੂਠੇ, ਬੇਬੁਨਿਆਦ ਅਤੇ ਬੇਤੁਕੇ ਦੋਸ਼ ਲਾਉਣ ਲਈ ਕਰੜੇ ਹੱਥੀਂ ਲਿਆ। ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਨਾਲ, ਮੇਅਰ ਨੇ ਕਿਹਾ ਕਿ ਉਹ ਕੁਝ ਠੇਕੇਦਾਰਾਂ ਦੀਆਂ […]

ਜਲੰਧਰ-ਦਿੱਲੀ ਹਾਈਵੇਅ ਤੇ ਕਿਸਾਨਾਂ ਦਾ ਧਰਨਾ ਜਾਰੀ, ਅੱਜ ਦੀ ਬੈਠਕ ‘ਚ ਹੱਲ ਨਿਕਲਣ ਦੀ ਉਮੀਦ

ਜਲੰਧਰ -ਦਿੱਲੀ ਹਾਈਵੇਅ ਤੇ

ਚੰਡੀਗੜ੍ਹ ,24 ਅਗਸਤ 2021 : ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾ ਤੇ ਬੈਠੇ ਹੋਏ ਹਨ ਤੇ ਉੱਥੇ ਗੰਨੇ ਦੇ ਭਾਅ ਨੂੰ ਲੈ ਕੇ ਹੁਣ ਕਿਸਾਨਾਂ ਨੇ ਜਲੰਧਰ-ਦਿੱਲੀ ਹਾਈਵੇਅ ’ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ । ਜਲੰਧਰ -ਦਿੱਲੀ ਹਾਈਵੇਅ ਜਾਮ ਕੀਤੇ ਨੂੰ ਅੱਜ ਪੰਜਵਾਂ ਦਿਨ ਹੈ | ਬੀਤੇ ਕੱਲ ਜਲੰਧਰ […]

ਸੁਮੇਧ ਸੈਣੀ ਮਾਮਲਾ : ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਜਨਰਲ ਸਣੇ ਦੋ ਹੋਰ ਅਫ਼ਸਰਾਂ ਨੂੰ ਹਟਾਉਣ ਦੀ ਕੀਤੀ ਮੰਗ

ਸੁਮੇਧ ਸੈਣੀ ਮਾਮਲਾ : ਸੁਖਜਿੰਦਰ

ਚੰਡੀਗੜ੍ਹ, 20 ਅਗਸਤ 2021: ਸੁਮੇਧ ਸੈਣੀ ਦੀ ਰਿਹਾਈ ਨੂੰ ਲੈ ਕੇ ਕਈ ਸਵਾਲ ਵੀ ਚੁੱਕੇ ਜਾ ਰਹੇ ਹਨ | ਏਸੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਾਹਿਤਕਾਰਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ | ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਿਹਾ ਕਿ ਐਡਵੋਕੇਟ ਜਨਰਲ […]

ਅਪ੍ਰੈਲ 2020 ਤੋਂ ਮਾਰਚ 2021 ਤੱਕ ਪ੍ਰਾਪਤ ਮਾਲੀਏ ਵਿੱਚ 12.14 ਫੀਸਦ ਦਾ ਵਾਧਾ ਹੋਇਆ

ਅਪ੍ਰੈਲ 2020 ਤੋਂ ਮਾਰਚ

ਚੰਡੀਗੜ, 18 ਅਗਸਤ 2021 : ਮਾਲੀਆ ਉਗਰਾਹੀ ਵਿੱਚ ਵਾਧਾ ਦਰਸਾਉਂਦਿਆਂ ਸੂਬੇ ਨੂੰ ਅਪ੍ਰੈਲ 2020 ਤੋਂ ਮਾਰਚ 2021 ਤੱਕ ਕੁੱਲ 7466.62 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ । ਪਿਛਲੇ ਸਾਲ (ਅਪ੍ਰੈਲ 2019 ਤੋਂ ਮਾਰਚ 2020) ਉਗਰਾਹੇ 61529.27 ਕਰੋੜ  ਰੁਪਏ ਮਾਲੀਏ ਦੀ ਤੁਲਨਾ ਵਿੱਚ 68995.89 ਕਰੋੜ ਰੁਪਏ ਪ੍ਰਾਪਤ ਹੋਏ ਹਨ ਜੋ ਕਿ 12.14 ਫੀਸਦੀ ਦਾ ਵਾਧਾ ਦਰਸਾਉਂਦਾ ਹੈ। […]

ਪੰਜਾਬ ਕਾਂਗਰਸ ਦੀ ਅਗਲੀ ਕੈਬਨਿਟ ਬੈਠਕ 26 ਅਗਸਤ ਨੂੰ ਕੀਤੀ ਜਾਵੇਗੀ

ਕੈਪਟਨ ਸਰਕਾਰ ਨੇ ਜਲ ਸਪਲਾਈ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਦਾ ਐਲਾਨ

ਚੰਡੀਗੜ੍ਹ ,18 ਅਗਸਤ 2021 : ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 26 ਅਗਸਤ ਨੂੰ ਹੋਵੇਗੀ | ਇਹ ਮੀਟਿੰਗ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ ਇਹ ਮੀਟਿੰਗ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ |

ਪਟਿਆਲਾ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਨੇ ਕੈਪਟਨ ਤੇ ਪ੍ਰਨੀਤ ਕੌਰ ਦਾ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ

ਪਟਿਆਲਾ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ

ਚੰਡੀਗੜ੍ਹ ,18 ਅਗਸਤ 2021 : ਪਟਿਆਲਾ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਰੈਡੀਮੇਡ ਗਾਰਮੈਂਟਸ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਵਾਏ ਜਾਣ ਦੇ ਇਵਜ਼ ਵਿੱਚ ਅੱਜ ਇੱਥੇ ਇਕ ਸਮਾਗਮ ਕਰਕੇਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਐਸੋਸੀਏਸ਼ਨ ਨੇ ਪ੍ਰਨੀਤ ਕੌਰ ਅਤੇ ਮੁੱਖ […]