July 5, 2024 2:50 am

ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਕੋਟਾ ਹਾਸਲ ਕਰਨ ‘ਚ ਰਹੀ ਅਸਫਲ

hockey team

ਚੰਡੀਗ੍ਹੜ, 19 ਜਨਵਰੀ 2024: ਭਾਰਤੀ ਮਹਿਲਾ ਹਾਕੀ ਟੀਮ ਦਾ ਪੈਰਿਸ ਓਲੰਪਿਕ ਖੇਡਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਟੋਕੀਓ ਓਲੰਪਿਕ ‘ਚ ਟਾਪ-4 ‘ਚ ਰਹੀ ਭਾਰਤੀ ਟੀਮ ਓਲੰਪਿਕ ਕੋਟਾ ਹਾਸਲ ਕਰਨ ‘ਚ ਅਸਫਲ ਰਹੀ ਹੈ। ਸ਼ੁੱਕਰਵਾਰ ਨੂੰ ਭਾਰਤੀ ਟੀਮ ਨੂੰ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਜਪਾਨ ਨੇ 1-0 ਨਾਲ ਹਰਾ ਦਿੱਤਾ ਸੀ। ਜਾਪਾਨ ਲਈ ਕਾਨਾ […]

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲਿਆ ਖੇਡ ਰਤਨ ਐਵਾਰਡ

ਭਾਰਤੀ ਹਾਕੀ ਟੀਮ

ਚੰਡੀਗੜ੍ਹ, 13 ਨਵੰਬਰ 2021 : ਟੋਕੀਓ ਓਲੰਪਿਕ ‘ਚ 41 ਸਾਲ ਬਾਅਦ ਇਤਿਹਾਸ ਰਚਣ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਤਿੰਨ ਦਿਨਾਂ ‘ਚ ਹੀ ਦੋਹਰੀ ਖੁਸ਼ੀ ਮਿਲੀ ਹੈ। ਜਿਥੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦੇਸ਼ ਦੇ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ, ਉਥੇ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ। […]

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲਿੰਪਿਕ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੋਕੀਓ ਓਲੰਪਿਕ ’ਚ ਮੈਡਲ ਜਿੱਤਣ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਸਨਮਾਨ ਸਮਾਰੋਹ ਵਿੱਚ ਖਿਡਾਰੀਆਂ ਨੂੰ ਸੰਬੋਧਨ ਕੀਤਾ |ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਟੋਕੀਓ ਓਲੰਪਿਕ ’ਚ ਹਾਕੀ ਖਿਡਾਰੀਆਂ ਨੇ ਮੈਡਲ ਜਿੱਤ ਕੇ 41 ਸਾਲ ਦਾ ਸੋਕਾ ਖਤਮ ਕੀਤਾ ਹੈ। ਉਹਨਾਂ ਨੇ ਵੂਮੈਨ ਟੀਮ ਦੀ ਤਾਰੀਫ ਕਰਦੇ ਹੋਏ ਕਿਹਾ ਕਿ […]

ਹਾਕੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ਤੇ ਕੀਤਾ ਗਿਆ ਨਿੱਘਾ ਸਵਾਗਤ

ਹਾਕੀ ਖਿਡਾਰਨ ਗੁਰਜੀਤ ਕੌਰ

ਚੰਡੀਗੜ੍ਹ ,11 ਅਗਸਤ 2021 : ਟੋਕੀਓ ਓਲੰਪਿਕ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਦੀ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ’ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਰਾਜਨੀਤਕ ਪਾਰਟੀਆਂ ਤੇ ਕਈ ਲੋਕਾਂ ਵੱਲੋ ਸਨਮਾਨਿਤ ਕੀਤਾ ਗਿਆ | ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ਤੇ ਗੁਰਦੁਆਰਾ ਮਹਿਲ ਬੁਖਾਰੀ ਵਿਖੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ […]

ਟੋਕੀਓ ਓਲੰਪਿਕ ‘ਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਨੂੰ 32.67 ਕਰੋੜ ਰਾਸ਼ੀ ਦਿੱਤੀ ਜਾਵੇਗੀ : ਰਾਣਾ ਸੋਢੀ

ਟੋਕੀਓ ਓਲੰਪਿਕ 'ਚ ਹਿੱਸਾ

ਚੰਡੀਗੜ, 11 ਅਗਸਤ 2021 : ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਚੰਡੀਗੜ ਵਿਖੇ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ […]

ਜਲੰਧਰ ਦੀ ਸੁਰਜੀਤ ਹਾਕੀ ਅਕੈਡਮੀ ਨੇ ਭਾਰਤ ਦੀ ਝੋਲੀ ਪਾਏ 9 ਅਣਮੁੱਲੇ ਖਿਡਾਰੀ

ਟੋਕੀਓ : ਭਾਰਤ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਇਤਿਹਾਸਕ ਜਿੱਤ ਦਰਜ ਕੀਤੀ।ਟੋਕੀਓ ਓਲੰਪਿਕ 2020 ’ਚ ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲ ਬਾਅਦ ਜਰਮਨੀ ਖਿਲਾਫ਼ ਕਾਂਸੀ ਤਮਗਾ ਮੁਕਾਬਲੇ ’ਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਕਾਂਸੀ ਤਮਗਾ ਜਿੱਤਿਆਂ।ਇਸ ਸ਼ਾਨਦਾਰ ਜਿੱਤ ਦਾ ਸਿਹਰਾ ਟੀਮ ਦੇ 16 ਖਿਡਾਰੀਆਂ ਦੇ ਸਿਰ ਜਾਂਦਾ ਹੈ, ਜਿਨ੍ਹਾਂ ਨੇ ਓਲੰਪਿਕ ’ਚ ਸ਼ਾਨਦਾਰ […]

ਪੀ.ਵਾਈ.ਡੀ.ਬੀ. ਚੇਅਰਮੈਨ ਬਿੰਦਰਾ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਦਿੱਤੀ ਵਧਾਈ

Punjab Youth Development Board

ਚੰਡੀਗੜ੍ਹ, 5 ਅਗਸਤ 2021 :ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਉ ਉਲੰਪਿਕ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵੱਕਾਰੀ ਖੇਡਾਂ ਵਿੱਚ 41 ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਤਮਗ਼ਾ ਜਿੱਤਿਆ ਹੈ। ਇਥੋਂ […]

ਭਾਰਤੀ ਮਹਿਲਾ ਹਾਕੀ ਟੀਮ ਦੇ ਟੋਕਿਓ ਓਲੰਪਿਕ ਸੈਮੀਫਾਈਨਲ ‘ਚ ਪੁੱਜਣ ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ

the women's hockey team for reaching the semifinals of the Tokyo Olympics.

ਚੰਡੀਗੜ੍ਹ,2 ਅਗਸਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਿਲਾ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ ਸਾਨੂੰ ਮਹਿਲਾ ਹਾਕੀ ਟੀਮ ਤੇ ਮਾਣ ਹੈ ,ਜਿਸ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਆਸਟਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ| ਨਾਲ ਹੀ ਉਹਨਾਂ […]

ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ ,ਸੋਨ ਤਮਗਾ ਜੇਤੂ ਟੀਮ ਨੂੰ ਹਰਾ ਕੇ ਸੈਮੀਫਾਈਨਲ ‘ਚ ਪੁੱਜੀ:ਟੋਕੀਓ ਓਲੰਪਿਕ

Indian women's hockey team makes history by beating gold medalists to advance to semifinals

ਚੰਡੀਗੜ੍ਹ,2 ਅਗਸਤ:ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਸੈਮੀਫਾਈਨਲ ‘ਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਸਿਰਜ ਦਿੱਤਾ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਭਾਰਤੀ  ਸੈਮੀਫਾਈਨਲ ਵਿੱਚ ਪੁੱਜੀ ਹੈ। ਓਲੰਪਿਕ ‘ਚ ਗੁਰਜੀਤ ਕੌਰ ਨੇ ਗੋਲ ਕਰਕੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੇ […]

ਟੋਕੀਓ ਓਲੰਪਿਕ 2020:ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਸੈਮੀਫਾਈਨਲ ‘ਚ ਪੁੱਜੀ,ਤੀਰਅੰਦਾਜ਼ ਦੀਪਿਕਾ ਕੁਮਾਰੀ ਕੁਆਰਟਰ ਫਾਈਨਲ ‘ਚ ਹਾਰੀ;ਹਾਕੀ ਟੀਮ ਜੇਤੂ ਰਹੀ

Tokyo Olympics 2020: India's boxing medalist Deepika Kumari loses quarterfinals in archery; The hockey team won

ਚੰਡੀਗੜ੍ਹ,30 ਜੁਲਾਈ :ਟੋਕੀਓ ਓਲੰਪਿਕਸ ਤੋਂ ਭਾਰਤ ਲਈ ਵੱਡੀ ਖੁਸ਼ਖਬਰੀ ਦੀ ਖ਼ਬਰ ਸਾਹਮਣੇ ਆਈ ਹੈ| ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ 69 ਕਿਲੋਗ੍ਰਾਮ ਭਾਰ ਵਰਗ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਕੇ ਦੇਸ਼ ਲਈ ਇੱਕ ਹੋਰ ਤਮਗਾ ਪੱਕਾ ਕਰ ਲਿਆ ਹੈ। ਹਾਲਾਂਕਿ, ਇੱਕ ਹੋਰ ਮਹਿਲਾ ਮੁੱਕੇਬਾਜ਼, ਸਿਮਰਨਜੀਤ ਕੌਰ, 60 ਕਿਲੋਗ੍ਰਾਮ ਭਾਰ ਵਰਗ ਵਿੱਚ ਹਾਰ ਕੇ ਬਾਹਰ ਹੋ ਗਈ। […]