July 5, 2024 1:30 am

Hockey: ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਆਪਣੀ ਟੀਮ ਬਾਰੇ ਦਿੱਤਾ ਵੱਡਾ ਬਿਆਨ

captain manpreet singh

ਚੰਡੀਗੜ੍ਹ 29 ਦਸੰਬਰ 2021: ਭਾਰਤੀ ਪੁਰਸ਼ ਹਾਕੀ ਟੀਮ (Indian men’s hockey team) ਦੇ ਕਪਤਾਨ ਮਨਪ੍ਰੀਤ ਸਿੰਘ (Manpreet Singh) ਨੇ ਟੋਕਿਓ ਓਲੰਪਿਕ (Olympics) 2020 ਵਿੱਚ ਇਤਿਹਾਸਕ ਕਾਂਸੀ ਤਗਮੇ ਦੀ ਜਿੱਤ ਦਾ ਸਿਹਰਾ ਟੀਮ ਦੀ ਏਕਤਾ ਨੂੰ ਦਿੱਤਾ।ਮਨਪ੍ਰੀਤ ਸਿੰਘ (Manpreet Singh) ਨੇ ਬੁੱਧਵਾਰ ਇੱਕ ਬਿਆਨ ਵਿੱਚ ਕਿਹਾ ਹੈ ਕਿ ਓਲੰਪਿਕ (Olympics) ਵਿੱਚ ਸਾਡੀ ਸਫਲਤਾ ਦੇ ਪਿੱਛੇ ਟੀਮ […]

ਓਲਿੰਪਿਕ ਖਿਡਾਰੀਆਂ ਨੂੰ ਕੈਪਟਨ ਦੀ ਦਾਵਤ : ਮੁੱਖ ਮੰਤਰੀ ਆਪਣੇ ਹੱਥਾਂ ਨਾਲ ਬਣਾਇਆ ਸੁਆਦੀ ਭੋਜਨ ਪੰਜਾਬ ਦੇ ਓਲਿੰਪਿਕ ਖਿਡਾਰੀਆਂ ਨੂੰ ਖੁਆਉਣਗੇ

ਓਲਿੰਪਿਕ ਖਿਡਾਰੀਆਂ ਨੂੰ ਕੈਪਟਨ

ਚੰਡੀਗੜ੍ਹ ,8 ਸਤੰਬਰ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਸ਼ਾਮ ਨੂੰ ਓਲਿੰਪਿਕ ਖਿਡਾਰੀਆਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤਾ ਰਾਤ ਦਾ ਖਾਣਾ ਖਾਵਉਣਗੇ । ਇਸ ਦਾ ਵਾਅਦਾ ਕੈਪਟਨ ਨੇ ਪੰਜਾਬ ਸਰਕਾਰ ਦੀ ਤਰਫੋਂ ਪੁਰਸਕਾਰ ਸਮਾਰੋਹ ਦੌਰਾਨ ਕੀਤਾ ਸੀ। ਹੁਣ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਗਿਆ ਹੈ […]

ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ

ਪੰਜਾਬ ਕੈਬਨਿਟ ਨੇ ਚੋਟੀ

ਚੰਡੀਗੜ੍ਹ, 26 ਅਗਸਤ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ […]

ਟੋਕੀਓ ਓਲਿੰਪਿਕ 2020 : ਮਹਿਲਾ ਹਾਕੀ ਟੀਮ ਨੇ ਹਾਰ ਕੇ ਵੀ ਜਿੱਤਿਆ ਲੋਕਾਂ ਦਾ ਦਿਲ

ਚੰਡੀਗੜ੍ਹ ,6 ਅਗਸਤ 2021 : ਟੋਕੀਓ ਓਲੰਪਿਕ 2020 ’ਚ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਕਿਉਂਕਿ ਪਹਿਲੀ ਵਾਰ ਮਹਿਲਾ ਹਾਕੀ ਟੀਮ ਨੇ ਟੋਕੀਓ ਓਲਿੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੱਜ ਦਾ ਮੈਚ ਬ੍ਰਿਟੇਨ ਤੇ ਭਾਰਤ ਵਿਚਲੇ ਕਾਂਸੀ ਤੇ ਤਮਗੇ ਲਈ ਖੇਡਿਆ ਗਿਆ ਸੀ | ਮੈਚ ਦੇ ਸ਼ੁਰੂਆਤੀ […]

ਟੋਕਿਓ ਓਲਿੰਪਿਕ 2020 : ਕੁਸ਼ਤੀ ‘ਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਸੈਮੀਫਾਈਨਲ ‘ਚ ਪੁੱਜਿਆ ਬਜਰੰਗ ਪੂਨੀਆ

Bajrang Punia tokyo olympic 2020

ਚੰਡੀਗੜ੍ਹ ,6 ਅਗਸਤ 2021 : ਟੋਕੀਓ ਓਲੰਪਿਕ 2020 ਦੇ 65 ਕਿਲੋ ਭਾਰ ਦੀ ਵਰਗ ਕੁਸ਼ਤੀ ਮੁਕਾਬਲੇ ’ਚ ਭਾਰਤੀ ਬਜਰੰਗ ਪੂਨੀਆ ਈਰਾਨ ਦੇ ਮੁਰਤਾਜ ਚੇਕਾ ਘਿਆਸੀ ਨੂੰ ਹਰਾ ਕੇ ਸੈਮੀਫਾਈਨਲ ‘ਚ ਪੁੱਜ ਚੁੱਕੇ ਹਨ |ਇਸ ਮੁਕਾਬਲੇ ਤੋਂ ਪਹਿਲਾ ਬਜਰੰਗ ਪੂਨੀਆ ਨੇ ਕਿਰਗੀਸਤਾਨ ਦੇ ਅਰਨਾਜ਼ਾਰ ਅਕਮਾਤਾਲਿਵ ਨੂੰ 65 ਕਿਲੋ ਕੁਸ਼ਤੀ ਦੇ ਮੁਕਾਬਲੇ ‘ਚ ਹਰਾਇਆ ਸੀ ,ਇਸ ਮੁਕਾਬਲੇ […]

ਪੀ.ਵਾਈ.ਡੀ.ਬੀ. ਚੇਅਰਮੈਨ ਬਿੰਦਰਾ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਦਿੱਤੀ ਵਧਾਈ

Punjab Youth Development Board

ਚੰਡੀਗੜ੍ਹ, 5 ਅਗਸਤ 2021 :ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਉ ਉਲੰਪਿਕ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵੱਕਾਰੀ ਖੇਡਾਂ ਵਿੱਚ 41 ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਤਮਗ਼ਾ ਜਿੱਤਿਆ ਹੈ। ਇਥੋਂ […]

ਭਾਰਤੀ ਹਾਕੀ ਟੀਮ ਨੂੰ ਮਿਲਿਆ ਕਾਂਸੀ ਦਾ ਤਮਗਾ ਸਾਡੇ ਲਈ ਸੋਨੇ ਦੇ ਤਮਗੇ ਬਰਾਬਰ ਹੈ : ਕੈਪਟਨ ਅਮਰਿੰਦਰ ਸਿੰਘ

india mens hockey team

ਚੰਡੀਗੜ੍ਹ,5 ਅਗਸਤ 2021 :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਦਾ ਤਮਗਾ ਜਿੱਤਣ ਤੇ ਵਧਾਈ ਦਿੱਤੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਟੀਮ ਨੂੰ ਹਰਾ ਕੇ ਕਾਂਸੀ ਦਾ ਤਮਗਾ ਹਾਸਿਲ ਕਰਕੇ ਦੇਸ਼ ਦਾ ਮਾਣ ਵਧਾ ਕੇ ਇਤਿਹਾਸ ਸਿਰਜਿਆ […]

ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ : ਰਾਣਾ ਸੋਢੀ

Punjab Sports Youth Services

ਚੰਡੀਗੜ੍ਹ, 5 ਅਗਸਤ:ਟੋਕਿਓ ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 […]

ਟੋਕੀਓ ਓਲਿੰਪਿਕ: ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਜਿੱਤਿਆ ਕਾਂਸੀ ਦਾ ਤਮਗਾ

Lovelina Borgohen bronze medal

ਚੰਡੀਗੜ੍ਹ ,4 ਅਗਸਤ 2021 : ਟੋਕੀਓ ਓਲਿੰਪਿਕ ਖੇਡਾਂ ‘ਚ ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਬੁੱਧਵਾਰ ਨੂੰ ਮਹਿਲਾ ਵੈਲਟਰਵੇਟ ਵਰਗ ‘ਚ ਕਾਂਸੀ ਦਾ ਤਮਗਾ ਹਾਸਿਲ ਕੀਤਾ ਹੈ | ਹਾਲਾਂਕਿ ਲਵਲੀਨਾ ਨੂੰ ਸੈਮੀਫਾਈਨਲ ‘ਚ ਤੁਰਕੀ ਦੀ ਵਿਸ਼ਵ ਚੈਂਪੀਅਨ ਬੁਸੇਨਾਜ ਸੁਰਮੇਨੇਲੀ ਤੋਂ ਹਾਰ ਕੇ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ।ਪਰ ਲਵਲੀਨਾ ਦਾ ਇਹ ਤਮਗਾ ਪਿਛਲੇ 9 ਸਾਲਾਂ ਵਿਚ […]

ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

kamalpreet kaur discus t

ਚੰਡੀਗੜ੍ਹ ,3 ਅਗਸਤ 2021:ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ […]