July 4, 2024 11:31 pm

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 30 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ (CORRUPTION) ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ […]