July 2, 2024 8:35 pm

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਦੋ ਦਿਨਾਂ ਲਈ ਬੰਦ, ਕਿਸਾਨਾਂ ਨੇ ਦਿੱਤਾ ਧਰਨਾ

Ladowal toll plaza

ਚੰਡੀਗੜ੍ਹ, 17 ਫਰਵਰੀ 2024: ਪੰਜਾਬ ਵਿੱਚ ਕਿਸਾਨ ਅੰਦੋਲਨ ਚੱਲਦੇ ਅੱਜ ਕਿਸਾਨਾਂ ਨੇ ਅੱਜ ਅਤੇ ਕੱਲ੍ਹ ਦੋ ਦਿਨਾਂ ਲਈ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਬੰਦ ਕਰ ਦਿੱਤਾ ਹੈ। ਕਿਸਾਨ ਪੂਰੀ ਤਰ੍ਹਾਂ ਟੋਲ ਫ੍ਰੀ ਕਰ ਰਹੇ ਹਨ। ਅੱਜ ਦੁਪਹਿਰ 12 ਵਜੇ ਤੋਂ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਡੇਰਾ ਲਾ ਲਿਆ ਹੈ। ਜਿਕਰਯੋਗ ਹੈ […]

ਲਾਡੋਵਾਲ ਟੋਲ ਪਲਾਜ਼ਾ ਦੀਆਂ ਕੀਮਤਾਂ ‘ਚ ਮੁੜ ਤੋਂ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ

Ladoval toll plaza

ਚੰਡੀਗੜ੍ਹ, 25 ਨਵੰਬਰ 2023: ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ 4 ਮਹੀਨਿਆਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ […]

ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ: CM ਮਾਨ

Toll Plaza

ਸਿੰਘਾਵਾਲਾ (ਮੋਗਾ), 05 ਜੁਲਾਈ 2023: ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ (Toll Plaza) ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ […]

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਕਰਵਾਇਆ ਬੰਦ

Toll Plaza

ਚੰਡੀਗੜ੍ਹ, 05 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ (Toll Plaza) ਬੰਦ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ 9 ਟੋਲ ਪਲਾਜ਼ਾ ਬੰਦ ਹੋ ਚੁੱਕੇ ਹਨ ਅਤੇ ਇਹ 10ਵਾਂ ਟੋਲ ਪਲਾਜ਼ਾ ਹੈ ਜੋ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ […]

CM ਭਗਵੰਤ ਮਾਨ ਭਲਕੇ ਇਕ ਹੋਰ ਟੋਲ ਪਲਾਜ਼ਾ ਕਰਵਾਉਣਗੇ ਬੰਦ

PPCC

ਚੰਡੀਗੜ੍ਹ , 04 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ 5 ਜੁਲਾਈ ਨੂੰ ਬਾਘਾਪੁਰਾਣਾ ਤੋਂ ਮੋਗਾ ਟੋਲ ਪਲਾਜ਼ਾ (Toll Plaza) ਬੰਦ ਕਰਵਾਉਣਗੇ। ਇਹ ਜਾਣਕਾਰੀ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਜਿਕਰਯੋਗ ਹੈ ਕਿ 12 ਅਪ੍ਰੈਲ ਨੂੰ ਪਟਿਆਲਾ ਸਮਾਣਾ ਸੜਕ ‘ਤੇ ਲੱਗਿਆ ਇਹ ਟੋਲ ਪਲਾਜ਼ਾ ਬੰਦ ਕਰਵਾਇਆ ਸੀ […]

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: CM ਭਗਵੰਤ ਮਾਨ

Toll Plazas

ਸਮਾਣਾ, 12 ਅਪ੍ਰੈਲ 2023: ਪੰਜਾਬ ਭਰ ਵਿੱਚ ਟੋਲ ਪਲਾਜ਼ੇ (Toll Plazas) ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸਮਾਣਾ-ਪਾਤੜਾਂ […]

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ’ਚ ਬੰਦ ਕਰਵਾਉਣਗੇ ਟੋਲ ਪਲਾਜ਼ਾ

Toll Plaza

ਚੰਡੀਗੜ੍ਹ,12 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਸਟੇਟ ਹਾਈਵੇ ‘ਤੇ ਲੱਗਿਆ ਇਕ ਹੋਰ ਟੋਲ ਪਲਾਜ਼ਾ (Toll Plaza) ਅੱਜ ਬੰਦ ਕਰਵਾਉਣਗੇ | ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ | ਬਲਤੇਜ ਸਿੰਘ ਪੰਨੂ ਦੇ ਮੁਤਾਬਕ ਪਟਿਆਲਾ ਸਮਾਣਾ ਸੜਕ ‘ਤੇ ਲੱਗਿਆ […]

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਇਕ ਹੋਰ ਟੋਲ ਪਲਾਜ਼ਾ ਕਰਨਗੇ ਬੰਦ

Toll Plaza

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਸਟੇਟ ਹਾਈਵੇ ‘ਤੇ ਲੱਗਿਆ ਇਕ ਹੋਰ ਟੋਲ ਪਲਾਜ਼ਾ (Toll Plaza) ਕੱਲ ਬੰਦ ਕਰਨਗੇ | ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਪਟਿਆਲਾ ਸਮਾਣਾ ਸੜਕ ‘ਤੇ ਲੱਗਿਆ ਇਹ […]

ਮੁੱਖ ਮੰਤਰੀ ਨੇ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਟੋਲ ਪਲਾਜ਼ਾ ਬੰਦ ਕਰਕੇ ਹਜ਼ਾਰਾ ਲੱਖਾਂ ਸ਼ਰਧਾਲੂਆਂ ਦੀਆਂ ਅਸੀਸਾਂ ਲਈਆਂ: ਹਰਜੋਤ ਬੈਂਸ

ਕੀਰਤਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ 01 ਅਪ੍ਰੈਲ ,2023: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮਾਰਗ ਤੇ ਲੱਗੇ ਟੋਲ ਪਲਾਜਾ ਨੂੰ ਅੱਜ ਬੰਦ ਕਰਕੇ ਇਸ ਇਲਾਕੇ ਦੇ ਲੋਕਾਂ ਦਾ ਦਿਲ ਜਿੱਤਣ ਦੇ ਨਾਲ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਮਾਤਾ ਨੈਣਾ ਦੇਵੀ ਜੀ, ਗੁਰਦੁਆਰਾ ਪਤਾਲਪੁਰੀ ਸਾਹਿਬ, ਬਾਬਾ ਗੁਰਦਿੱਤਾ ਜੀ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਸ੍ਰੀ ਬਿਭੋਰ […]

ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ‘ਚ ਅੱਠਵਾਂ ਟੋਲ ਪਲਾਜ਼ਾ ਬੰਦ, ਜਨਤਾ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: CM ਭਗਵੰਤ ਮਾਨ

Toll Plaza

ਰੂਪਨਗਰ, 01 ਅਪ੍ਰੈਲ 2023: ਟੋਲ ਪਲਾਜ਼ਿਆਂ (Toll Plaza) ‘ਤੇ ਆਮ ਲੋਕਾਂ ਦੀ ਲੁੱਟ ਰੋਕਣ ਲਈ ਸੂਬਾ ਸਰਕਾਰ ਦੀ ਲੋਕ ਪੱਖੀ ਪਹਿਲਕਦਮੀ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸੂਬੇ ਦਾ ਅੱਠਵਾਂ ਟੋਲ ਪਲਾਜ਼ਾ ਬੰਦ ਕਰਵਾਇਆ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 10.12 ਲੱਖ ਰੁਪਏ ਦੀ ਬੱਚਤ ਹੋਵੇਗੀ। ਕੀਰਤਪੁਰ ਸਾਹਿਬ-ਰੂਪਨਗਰ ਰੋਡ ‘ਤੇ […]