July 4, 2024 11:54 pm

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ, ਲੋਕਾਂ ਨੂੰ ਮਿਲੇਗੀ ਰਾਹਤ

Toll Plaza

ਚੰਡੀਗੜ੍ਹ, 01 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਪੁਰ ਸਾਹਿਬ ਜਾ ਕੇ ਨੱਕੀਆ ਟੋਲ ਪਲਾਜ਼ਾ (Toll Plaza) ਬੰਦ ਕਰਵਾ ਦਿੱਤਾ ਹੈ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 7 […]

ਕਿਸਾਨਾਂ ਨੇ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਲਾਇਆ ਧਰਨਾ

Toll Plaza

ਸ੍ਰੀ ਮੁਕਤਸਰ ਸਾਹਿਬ, 07 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ – ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਪਿੰਡ ਵੜਿੰਗ ਨੇੜੇ ਲੱਗੇ ਟੋਲ ਪਲਾਜੇ (Toll Plaza) ‘ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਇਸ ਟੋਲ ਪਲਾਜੇ ਨੂੰ ਟੋਲ ਪਰਚੀ ਮੁਕਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਟੋਲ ਪਲਾਜਾ ਸ਼ਰਤਾਂ […]

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ‘ਚ ਜਾਮ ਕੀਤੇ 32 ਟੋਲ ਪਲਾਜੇ

ਟੋਲ ਪਲਾਜੇ

ਚੰਡੀਗੜ੍ਹ 05 ਜਨਵਰੀ 2022: ਕਈ ਹਫ਼ਤਿਆਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਫ਼ੀ ਟੌਲ ਪਲਾਜੇ ਜਾਮ ਕਰਨ ਦੇ ਲੋਕ ਪੱਖੀ ਐਕਸ਼ਨ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 32 ਟੌਲ ਪਲਾਜ਼ਿਆਂ ‘ਤੇ 12 ਤੋਂ 3 ਵਜੇ ਤੱਕ ਐਕਸ਼ਨ ਕੀਤਾ ਗਿਆ।ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ […]

BKU ਏਕਤਾ ਉਗਰਾਹਾਂ ਵਲੋਂ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

BKU Ekta Ugrahan

ਚੰਡੀਗੜ੍ਹ 29 ਦਸੰਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਭਾਕਿਯੂ ਏਕਤਾ ਉਗਰਾਹਾਂ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ […]

ਟਾਂਡਾ ਨੇੜੇ ਕਿਸਾਨਾਂ ਤੇ ਟੋਲ ਪਲਾਜ਼ਾ ਮੁਲਾਜ਼ਮਾਂ ਵਿਚਾਲੇ ਟਕਰਾਅ ਦੀ ਸਥਿਤੀ, ਮੌਕੇ ‘ਤੇ ਪੁੱਜੀ ਪੁਲਿਸ

ਟਾਂਡਾ

ਚੰਡੀਗੜ੍ਹ 15 ਦਸੰਬਰ 2022: ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਲਾਚੋਵਾਲ ਟੋਲ ਪਲਾਜ਼ਾ ਬੰਦ ਹੋਣ ਤੋਂ ਬਾਅਦ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਮੋਰਚਾ ਖੋਲ੍ਹ ਦਿੱਤਾ ਹੈ।ਦਰਅਸਲ ਪੰਜਾਬ ਭਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਤੋਂ 15 ਜਨਵਰੀ ਤੱਕ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਇਸਦੇ ਤਹਿਤ […]

ਪੰਜਾਬ ‘ਚ ਕਿਸਾਨ ਇਹ 18 ਪਲਾਜ਼ਾ ਕਰਨਗੇ ਫ੍ਰੀ, ਮੰਗਾਂ ਨਾ ਮੰਨੀਆਂ ਤਾਂ 15 ਜਨਵਰੀ ਤੱਕ ਦੇਣਗੇ ਧਰਨਾ

Toll Plaza

ਚੰਡੀਗੜ੍ਹ 15 ਦਸੰਬਰ 2022: ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਪਲਾਜ਼ੇ (Toll Plaza) ਮੁਕਤ ਕਰਨਗੇ। ਕਿਸਾਨਾਂ ਦਾ ਇਹ ਰੋਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਕਿਸਾਨਾਂ ਨੇ […]

ਪੰਜਾਬ ਸਰਕਾਰ ਨੇ ਲਾਚੋਵਾਲ ਵਿਖੇ ਸਥਿਤ ਟੋਲ ਪਲਾਜ਼ਾ ਕਰਵਾਇਆ ਬੰਦ

Toll Plaza

ਚੰਡੀਗੜ੍ਹ 15 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਸਥਿਤ ਪਿੰਡ ਲਾਚੋਵਾਲ ਵਿਖੇ ਸਥਿਤ ਟੋਲ ਪਲਾਜ਼ਾ (Toll Plaza) ਅੱਜ ਬੰਦ ਕਰਵਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਦੇ ਖਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਾ ਬੰਦ ਹੋਣ […]

ਟੋਲ ਪਲਾਜ਼ਾ ‘ਤੇ ਜ਼ਬਰਦਸਤੀ ਟੋਲ ਵਸੂਲੀ ਦੇ ਵਿਰੋਧ ‘ਚ ਕਿਸਾਨਾਂ ਨੇ ਦਿੱਤਾ ਧਰਨਾ

toll plaza

ਬਾਜਾਖਾਨਾ 27 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਚੀਮਾ ਨੇੜੇ ਟੋਲ ਪਲਾਜ਼ਾ (toll plaza) ‘ਤੇ ਧਰਨਾ ਦਿੱਤਾ ਜਾ ਰਿਹਾ ਹੈ| ਇਸ ਧਰਨੇ ਦੌਰਾਨ ਕਿਸਾਨਾਂ ਨੇ ਟੋਲ ਪਰਚੀਆਂ ਹਟਾ ਦਿੱਤੀਆਂ ਹਨ | ਇਸਦੇ ਨਾਲ ਹੀ ਆਉਣ ਜਾਣ ਵਾਲੇ ਵਾਹਨਾਂ ਨੂੰ ਬਿਨਾਂ ਟੋਲ ਪਰਚੀਆਂ ਦੇ ਆਉਣ-ਜਾਣ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ […]

ਟੋਲ ਪਲਾਜ਼ਾ ਦੇ ਮੁਲਾਜ਼ਮ ਤੇ ਗ੍ਰੇਟ ਖਲੀ ਵਿਚਕਾਰ ਹੋਈ ਤਕਰਾਰ, ਖਲੀ ‘ਤੇ ਥੱਪੜ ਮਾਰਨ ਦੇ ਲੱਗੇ ਇਲਜ਼ਾਮ

Great Khali

ਚੰਡੀਗੜ੍ਹ 12 ਜੁਲਾਈ 2022: ਮਸ਼ਹੂਰ WWE ਦੇ ਰੇਸਲਰ ਦਲੀਪ ਰਾਣਾ ਉਰਫ ਗ੍ਰੇਟ ਖਲੀ (Great Khali) ਫਿਲੌਰ ਨੇੜੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨਾਲ ਉਲਝ ਗਏ। ਤਕਰਾਰ ਇੰਨੀ ਵੱਧ ਗਈ ਕਿ ਖਲੀ ਨੇ ਟੋਲ ਪਲਾਜ਼ਾ ਦੇ ਮੁਲਾਜ਼ਮ ਦੇ ਥੱਪੜ ਜੜ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਖਲੀ ਨਾਲ ਫੋਟੋ ਖਿਚਵਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ […]

ਟੋਲ ਪਲਾਜ਼ਾ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ

Nitin Gadkari

ਚੰਡੀਗੜ੍ਹ 22 ਮਾਰਚ 2022: ਟੋਲ ਪਲਾਜ਼ਾ ਨੂੰ ਲੈ ਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਲੋਕ ਸਭਾ ‘ਚ ਵੱਡਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਮਾਰਗਾਂ ‘ਤੇ ਇੱਕ ਦੂਜੇ ਤੋਂ 60 ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੇ ਸਾਰੇ ਟੋਲ ਪੁਆਇੰਟ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰ ਦਿੱਤੇ ਜਾਣਗੇ। […]