July 5, 2024 12:09 am

ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਸਮੇਤ 8 ਜਣੇ ਬਰੀ

Imraan khan

ਚੰਡੀਗੜ੍ਹ, 03 ਜੁਲਾਈ 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਅਦਾਲਤ ਵਲੋਂ ਇੱਕ ਹੋਰ ਮਾਮਲੇ ‘ਚ ਰਾਹਤ ਮਿਲੀ | ਇਮਰਾਨ ਖਾਨ ਨੂੰ ਸਰਕਾਰੀ ਖ਼ਜ਼ਾਨੇ ‘ਚੋਂ ਤੋਹਫ਼ੇ ਵੇਚਣ ਦੇ ਮਾਮਲੇ ਦੇ ਤੋਸ਼ਾਖਾਨਾ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ | ‘ਜੀਓ ਨਿਊਜ਼ ਲਾਈਵ’ ਮੁਤਾਬਕ ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਤੋਸ਼ਾਖਾਨਾ ਮਾਮਲੇ ‘ਚ […]

ਤੋਸ਼ਾਖਾਨਾ ਮਾਮਲੇ ‘ਚ ਅਦਾਲਤ ਨੇ ਇਮਰਾਨ ਖਾਨ ਤੇ ਉਨ੍ਹਾਂ ਦੀ ਘਰਵਾਲੀ ਨੂੰ 14 ਸਾਲ ਕੈਦ ਦੀ ਸਜ਼ਾ ਸੁਣਾਈ

इमरान खान

ਚੰਡੀਗੜ੍ਹ, 31ਜਨਵਰੀ 2024: ਪਾਕਿਸਤਾਨ ‘ਚ ਆਮ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੀ ਇਕ ਅਦਾਲਤ ਨੇ ਇਮਰਾਨ ਨੂੰ 14 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਸ ਦੀ ਘਰਵਾਲੀ ਬੁਸ਼ਰਾ ਬੀਬੀ ਨੂੰ ਵੀ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ […]

ਜੇਲ੍ਹ ‘ਚ ਬੰਦ ਇਮਰਾਨ ਖਾਨ ਨੇ ਇਸਲਾਮਾਬਾਦ ਹਾਈਕੋਰਟ ਤੋਂ ਰਿਹਾਈ ਦੀ ਕੀਤੀ ਮੰਗ

Imran Khan

ਚੰਡੀਗੜ੍ਹ, 08 ਅਗਸਤ 2023: ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਤੁਰੰਤ ਬਾਅਦ ਇਮਰਾਨ ਖਾਨ (Imran Khan) ਨੂੰ ਸ਼ਨੀਵਾਰ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪਰ ਇਮਰਾਨ ਹੁਣ ਆਪਣੀ ਰਿਹਾਈ ਲਈ ਕਾਫੀ ਸੰਘਰਸ਼ ਕਰ ਰਹੇ ਹਨ। ਉਸ ਨੇ ਮੰਗਲਵਾਰ ਨੂੰ ਇਸਲਾਮਾਬਾਦ ਹਾਈਕੋਰਟ ਵਿਚ […]

ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

Imran Khan

ਚੰਡੀਗੜ੍ਹ, 05 ਅਗਸਤ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਇਮਰਾਨ ਖ਼ਾਨ ਕੋਲ ਇਸ […]

ਤੋਸ਼ਾਖਾਨਾ ਮਾਮਲੇ ‘ਚ ਪੇਸ਼ੀ ਲਈ ਜਾ ਰਹੇ ਇਮਰਾਨ ਖਾਨ ਦੇ ਕਾਫਲੇ ਦੀ ਕਾਰ ਪਲਟੀ, ਕਈ ਜ਼ਖਮੀ

Imran Khan

ਚੰਡੀਗੜ੍ਹ, 18 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਤੋਸ਼ਾਖਾਨਾ ਮਾਮਲੇ ‘ਚ ਅੱਜ ਇਸਲਾਮਾਬਾਦ ਦੀ ਅਦਾਲਤ ‘ਚ ਪੇਸ਼ ਹੋਣਗੇ। ਜ਼ਮਾਨ ਪਾਰਕ ਤੋਂ ਰਵਾਨਾ ਹੋਇਆ ਇਮਰਾਨ ਦਾ ਕਾਫਲਾ ਕੱਲਰ ਕਹਾਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ 3 ਵਾਹਨ ਆਪਸ ਵਿੱਚ ਟਕਰਾ ਗਏ। ਕਾਫਲੇ ਦੀ ਟੱਕਰ ਤੋਂ ਬਾਅਦ ਇੱਕ ਕਾਰ ਪਲਟ […]

ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰੀ ਵਾਰੰਟ ਰੱਦ, ਕੱਲ੍ਹ ਅਦਾਲਤ ‘ਚ ਹੋਣਗੇ ਪੇਸ਼

Imran Khan

ਚੰਡੀਗੜ੍ਹ, 17 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਸਿਹਤ ਇਨ੍ਹੀਂ ਦਿਨੀਂ ਠੀਕ ਨਹੀਂ ਚੱਲ ਰਹੀ ਹੈ ਪਰ ਇਸ ਦੌਰਾਨ ਇਸਲਾਮਾਬਾਦ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰੀ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 18 […]

ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਵਾਲੀ ਪਟੀਸ਼ਨ ਖਾਰਜ

Imran Khan

ਚੰਡੀਗੜ੍ਹ,16 ਮਾਰਚ 2023: ਪਾਕਿਸਤਾਨ ਦੀ ਇਕ ਜ਼ਿਲਾ ਅਦਾਲਤ ਨੇ ਵੀਰਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ । ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਫਰ ਇਕਬਾਲ ਨੇ 28 ਫਰਵਰੀ ਨੂੰ ਤੋਸ਼ਾਖਾਨਾ ਮਾਮਲੇ ‘ਚ ਸਰਕਾਰੀ ਤੋਹਫ਼ਿਆਂ ਦੀ ਵਿਕਰੀ ਤੋਂ ਕਮਾਈ ਛੁਪਾਉਣ ਦੇ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਇਮਰਾਨ ਖਾਨ

ਚੰਡੀਗੜ੍ਹ, 28 ਜਨਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਹੁਣ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸਲਾਮਾਬਾਦ ਸੈਸ਼ਨ ਕੋਰਟ ਨੇ ਮੰਗਲਵਾਰ ਨੂੰ ਇਮਰਾਨ ਨੂੰ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਬਹੁਤ ਸਸਤੇ ਭਾਅ ‘ਤੇ ਵੇਚਣ ਦਾ ਦੋਸ਼ੀ ਠਹਿਰਾਇਆ ਹੈ । ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ […]