July 5, 2024 12:55 am

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਇਮਰਾਨ ਖਾਨ

ਚੰਡੀਗੜ੍ਹ, 28 ਜਨਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਹੁਣ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸਲਾਮਾਬਾਦ ਸੈਸ਼ਨ ਕੋਰਟ ਨੇ ਮੰਗਲਵਾਰ ਨੂੰ ਇਮਰਾਨ ਨੂੰ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਬਹੁਤ ਸਸਤੇ ਭਾਅ ‘ਤੇ ਵੇਚਣ ਦਾ ਦੋਸ਼ੀ ਠਹਿਰਾਇਆ ਹੈ । ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ […]

ਤੋਸ਼ਖਾਨਾ ਮਾਮਲੇ ‘ਚ ਇਮਰਾਨ ਖਾਨ ਖ਼ਿਲਾਫ ਚੋਣ ਕਮਿਸ਼ਨ ‘ਚ ਪਟੀਸ਼ਨ ਦਾਇਰ

Imran Khan

ਚੰਡੀਗ੍ਹੜ 09 ਅਗਸਤ 2022: ਤੋਸ਼ਖਾਨਾ ਮਾਮਲੇ ਨੂੰ ਲੈ ਕੇ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ ‘ਚ ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਨੇ ਇਸ ਮਾਮਲੇ ‘ਚ ਇਮਰਾਨ ਖਾਨ ਖਿਲਾਫ ਚੋਣ ਕਮਿਸ਼ਨ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਤੋਂ ਬਾਅਦ ਹੁਣ ਸੱਤਾਧਾਰੀ ਪਾਰਟੀ ਪਾਕਿਸਤਾਨ […]