July 4, 2024 7:21 pm

ਮਾਲਦੀਵ ਵੱਲੋਂ ਭਾਰਤੀ ਸੈਲਾਨੀਆਂ ਉਨ੍ਹਾਂ ਦੇ ਦੇਸ਼ ਆਉਣ ਦੀ ਅਪੀਲ, ਕਿਹਾ- ਸਾਡੀ ਆਰਥਿਕਤਾ ਸੈਰ-ਸਪਾਟੇ ‘ਤੇ ਨਿਰਭਰ

Maldives

ਚੰਡੀਗੜ੍ਹ, 7 ਮਈ 2024: ਮਾਲਦੀਵ (Maldives) ਅਤੇ ਭਾਰਤ ਵਿਚਾਲੇ ਚੱਲ ਰਹੇ ਅੜਿੱਕੇ ਦਾ ਅਸਰ ਉੱਥੋਂ ਦੇ ਸੈਰ-ਸਪਾਟੇ ‘ਤੇ ਪਿਆ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮਾਲਦੀਵ ਪਹੁੰਚਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਵਿੱਚ 40 ਫੀਸਦੀ ਦੀ ਕਮੀ ਆਈ ਹੈ। ਮਾਲਦੀਵ ਦੇ ਸੈਰ-ਸਪਾਟਾ ਮੰਤਰਾਲੇ ਨੇ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਭਾਰਤ ਤੋਂ 43,991 ਸੈਲਾਨੀ ਆਏ। ਇਸ […]

ਮਾਲਦੀਵ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਘਟੀ, ਮਾਲਦੀਵ ਸਰਕਾਰ ਭਾਰਤ ‘ਚ ਕਰਵਾਏਗੀ ਰੋਡ ਸ਼ੋਅ

Maldives

ਚੰਡੀਗ੍ਹੜ, 12 ਅਪ੍ਰੈਲ, 2024: ਭਾਰਤ ਅਤੇ ਮਾਲਦੀਵ ਸਰਕਾਰ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਮਾਲਦੀਵ (Maldives) ਭਾਰਤੀ ਸੈਲਾਨੀਆਂ ਨੂੰ ਲੁਭਾਉਣ ਲਈ ਭਾਰਤ ਦੇ ਕਈ ਸ਼ਹਿਰਾਂ ਵਿੱਚ ਰੋਡ ਸ਼ੋਅ ਕਰਵਾਏਗਾ । ਹਾਲਾਂਕਿ ਇਹ ਰੋਡ ਸ਼ੋਅ ਕਿਹੜੇ ਸ਼ਹਿਰ ਅਤੇ ਕਦੋਂ ਹੋਵੇਗਾ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਮਾਲਦੀਵਜ਼ ਐਸੋਸੀਏਸ਼ਨ ਆਫ ਟੂਰ ਐਂਡ ਟਰੈਵਲ ਆਪਰੇਟਰਜ਼ (MATATO) ਨੇ ਵੀਰਵਾਰ […]

ਸੈਰ ਸਪਾਟੇ ਦੇ ਖੇਤਰ ‘ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

Anmol Gagan Mann

ਚੰਡੀਗੜ੍ਹ/ਬਰਲਿਨ, 7 ਮਾਰਚ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ‘ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ […]

ਪੰਜਾਬ ‘ਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ: ਅਨਮੋਲ ਗਗਨ ਮਾਨ

Anmol Gagan Mann

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann)  ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ […]

ਅਨਮੋਲ ਗਗਨ ਮਾਨ ਨੇ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ‘ਚ ਕੀਤੀ ਸ਼ਿਰਕਤ

Anmol Gagan Mann

ਚੰਡੀਗੜ੍ਹ/ ਮੈਡਰਿਡ 25 ਜਨਵਰੀ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਬੀਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ । ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ […]

ਮਾਲਦੀਵ ਦੇ ਨਾਲ ਚੱਲ ਰਹੇ ਵਿਵਾਦ ਵਿਚਾਲੇ ਭਾਰਤ ਸਰਕਾਰ ਵੱਲੋਂ ਲਕਸ਼ਦੀਪ ‘ਚ ਨਵਾਂ ਹਵਾਈ ਅੱਡਾ ਬਣਾਉਣ ਦੀ ਤਿਆਰੀ

Lakshadweep

ਚੰਡੀਗੜ੍ਹ, 9 ਜਨਵਰੀ, 2024: ਮਾਲਦੀਵ ਦੇ ਨਾਲ ਚੱਲ ਰਹੇ ਵਿਵਾਦ ਦੇ ਵਿਚਕਾਰ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਭਾਰਤ ਸਰਕਾਰ ਲਕਸ਼ਦੀਪ (Lakshadweep) ਦੇ ਮਿਨੀਕੋਏ ਟਾਪੂ ‘ਤੇ ਨਵਾਂ ਹਵਾਈ ਅੱਡਾ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਹਵਾਈ ਅੱਡੇ ਦੇ ਬਣਨ ਨਾਲ ਲਕਸ਼ਦੀਪ ਵਿੱਚ ਸੈਰ-ਸਪਾਟਾ ਵਧਣ ਦੀ ਉਮੀਦ ਹੈ। ਖਾਸ ਗੱਲ ਇਹ ਹੈ ਕਿ ਨਵਾਂ […]

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ‘ਚੋਂ ਇਕ: ਅਨਮੋਲ ਗਗਨ ਮਾਨ

Tourism

ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ 2023 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ (Tourism) ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ […]

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

BEST TOURISM VILLAGE

ਨਵੀਂ ਦਿੱਲੀ, 27 ਸਤੰਬਰ 2023: ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ‘ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ (BEST TOURISM VILLAGE OF INDIA)  2023 ਐਵਾਰਡ ਹਾਸਲ ਕੀਤਾ […]

ਪਹਿਲਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ 2023: ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਰਵਾਇਤੀ ਪਕਵਾਨਾਂ ਦੀ ਪੇਸ਼ਕਸ ਲਈ ਤਿਆਰ

TOURISM

ਮੋਹਾਲੀ (ਐਸ.ਏ.ਐਸ. ਨਗਰ), 11 ਸਤੰਬਰ 2023: ਜਿਵੇਂ ਕਿ ਪੰਜਾਬੀਆਂ ਨੂੰ ਉਨ੍ਹਾਂ ਦੀ ਪਰਾਹੁਣਚਾਰੀ ਅਤੇ ਸੁਆਦਲੇ ਪਕਵਾਨਾਂ ਲਈ ਜਾਣਿਆ ਜਾਂਦਾ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਟਰੂਜ਼ਿਮ ਸਮਿਟ ਅਤੇ ਟਰੈਵਲ ਮਾਰਟ 2023 ਰਾਹੀਂ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਸੂਬੇ ਵੱਲ ਆਕਰਸ਼ਿਤ ਕਰਨ ਲਈ ਰਵਾਇਤੀ ਸੁਆਦਲੇ ਪਕਵਾਨਾਂ ਦੀ ਪੇਸ਼ਕਸ ਕਰਨ […]

ਪੰਜਾਬ ਟੂਰਿਜ਼ਮ ਸਮਿਟ: ਪੰਜਾਬ ਸੈਰ-ਸਪਾਟਾ ਖੇਤਰ ‘ਚ ਨਵੀਆਂ ਉਚਾਈਆਂ ਛੂਹੇਗਾ

tourism

ਐਸ.ਏ.ਐਸ. ਨਗਰ/ਚੰਡੀਗੜ੍ਹ, 11 ਸਤੰਬਰ 2023: ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ (tourism) ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ ‘ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ ਅਤੇ ਫਾਰਮ ਟੂਰਿਜ਼ਮ ‘ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ […]