July 7, 2024 8:05 pm

”ਲੋਕ ਗੀਤਾਂ ਦਾ ਗੁਲਦਸਤਾ” ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ

Punjab Tourism Summit

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ “ਗੀਤਾਂ ਦਾ […]

ਦੂਜੇ ਸੂਬਿਆਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ

TOURISM SUMMIT

ਸਾਹਿਬਜਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ […]

ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

ਸੈਰ-ਸਪਾਟਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ […]

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਸੈਰ-ਸਪਾਟਾ

ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ 2023: ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ […]

ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ

Election Results

ਚੰਡੀਗੜ੍ਹ, 10 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ (ਸੈਰ-ਸਪਾਟਾ ਸੰਮੇਲਨ) ਦੁਨੀਆ ਅੱਗੇ ਪੰਜਾਬੀਆਂ ਦੀ ਸੂਰਬੀਰਤਾ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੇ ਅਦੁੱਤੀ ਜਜ਼ਬੇ ਦਾ ਪ੍ਰਗਟਾਵਾ ਕਰੇਗਾ। ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਮਿਟੀ ਯੂਨੀਵਰਸਿਟੀ ਵਿੱਚ […]

ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ‘ਚ ਨਿਭਾਏਗਾ ਅਹਿਮ ਭੂਮਿਕਾ: ਅਨਮੋਲ ਗਗਨ ਮਾਨ

Tourism Summit

ਚੰਡੀਗੜ੍ਹ, 06 ਸਤੰਬਰ 2023: “ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023” (Tourism Summit) ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ “ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ […]