July 7, 2024 12:15 pm

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

Tourism

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ (Tourism Summit) ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ। ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ […]

ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ‘ਚ ਨਿਭਾਏਗਾ ਅਹਿਮ ਭੂਮਿਕਾ: ਅਨਮੋਲ ਗਗਨ ਮਾਨ

Tourism Summit

ਚੰਡੀਗੜ੍ਹ, 06 ਸਤੰਬਰ 2023: “ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023” (Tourism Summit) ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ “ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ […]

ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਸੂਬੇ ਦੇ ਅਮੀਰ ਵਿਰਸੇ ਨੂੰ ਦਰਸਾਉਣ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਦੇਵੇਗਾ ਹੁਲਾਰਾ: ਅਨਮੋਲ ਗਗਨ ਮਾਨ

PUNJAB TOURISM SUMMIT

ਹੈਦਰਾਬਾਦ/ਚੰਡੀਗੜ੍ਹ, 25 ਅਗਸਤ 2023: ਪੰਜਾਬ ਸਰਕਾਰ ਨੇ ਮੋਹਾਲੀ ਵਿਖੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ ਪੰਜਾਬ ਟੂਰਿਜ਼ਮ ਸਮਿਟ (PUNJAB TOURISM SUMMIT) ਐਂਡ ਟਰੈਵਲ ਮਾਰਟ ਦਾ ਐਲਾਨ ਕੀਤਾ ਹੈ। ਇਸ ਸੰਮੇਲਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਦੇਸ਼ ਭਰ ਵਿੱਚ ਲੜੀਵਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਪਹਿਲੇ ਰੋਡ […]

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ

Tourism

ਚੰਡੀਗੜ੍ਹ/ਜੈਪੁਰ, 23 ਅਗਸਤ, 2023: ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ, ਪਰੰਪਰਾਵਾਂ, ਕਲਾ ਦੇ ਰੂਪਾਂ ਅਤੇ ਰੀਤੀ-ਰਿਵਾਜਾਂ ਦੇ ਪਸਾਰ ਲਈ ਅੱਜ ਆਪਣੀ ਕਿਸਮ ਦੇ ਪਹਿਲੇ ‘ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ’ ਦੀ ਸ਼ੁਰੂਆਤ ਕਰਨ ਲਈ ਕਈ ਰਣਨੀਤਕ ਪਹਿਲਕਦਮੀਆਂ ਦਾ ਐਲਾਨ ਕੀਤਾ ਹੈ । ਇਹ ਨਵੀਨਤਮ ਸਮਾਗਮ 11 ਤੋਂ 13 ਸਤੰਬਰ ਤੱਕ ਮੋਹਾਲੀ ਵਿਖੇ ਆਯੋਜਿਤ […]

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਸਧਾਰਨ ਸੂਰਮਗਤੀ ਤੇ ਦਲੇਰੀ ਦਾ ਪ੍ਰਤੀਕ: ਅਨਮੋਲ ਗਗਨ ਮਾਨ

ਛੋਟੇ ਸਾਹਿਬਜ਼ਾਦਿਆਂ

ਖਰੜ/ਐੱਸ ਏ ਐੱਸ ਨਗਰ, 21 ਅਗਸਤ, 2023: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ ਅਧਾਰਿਤ ਨਾਟਕ ‘ਠੰਡੇ ਬੁਰਜ ਦੀ ਦਾਸਤਾਨ’ ਦੇ ਰਤਵਾੜਾ ਸਾਹਿਬ ਵਿਖੇ ਕਰਵਾਏ ਗਏ ਮੰਚਣ ਤੋਂ ਭਾਵੁਕ ਹੋਏ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲਿਆਂ, ਅਜਾਇਬਘਰ ਤੇ ਪੁਰਾਤਤਵ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ […]

ਪੰਜਾਬ ਟੂਰਿਜ਼ਮ ਸੰਮੇਲਨ ਸੂਬੇ ‘ਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਚ ਅਹਿਮ ਰੋਲ ਨਿਭਾਏਗਾ: ਅਨਮੋਲ ਗਗਨ ਮਾਨ

Punjab Tourism Summit

ਐਸ.ਏ.ਐਸ.ਨਗਰ,10 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਲੇ ਮਹੀਨੇ ਸੂਬੇ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਕਰਵਾਇਆ ਜਾਣ ਵਾਲਾ ਪੰਜਾਬ ਟੂਰਿਜ਼ਮ ਸੰਮੇਲਨ (Punjab Tourism Summit) ਸੂਬੇ ਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਚ ਅਹਿਮ […]

ਲਾਲ ਚੰਦ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ

Chauhal Eco Tourism

ਚੰਡੀਗੜ੍ਹ, 21 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਈਕੋ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਿਤ ਕਰਨ ਹਿੱਤ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਦੇ ਹਿੱਸੇ ਵਜੋਂ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਣ ਕੰਪਲੈਕਸ, ਸੈਕਟਰ 68, ਮੋਹਾਲੀ ਤੋਂ ਡਿਜੀਟਲ ਤੌਰ ਉੱਤੇ ਜ਼ਿਲ੍ਹਾ ਹੁਸ਼ਿਆਰਪੁਰ […]

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

Tourism

ਚੰਡੀਗੜ੍ਹ, 28 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ (Tourism) ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, […]

PIDB ਦੀ ਮੀਟਿੰਗ ‘ਚ ਪੰਜਾਬ ਦੇ ਕੰਢੀ ਖੇਤਰ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਸੰਬੰਧੀ ਹੋਈ ਚਰਚਾ: CM ਮਾਨ

Tourism

ਚੰਡੀਗੜ੍ਹ, 28 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪੀ.ਆਈ.ਡੀ.ਬੀ (PIDB) ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਕੰਡੀ ਇਲਾਕੇ ਵਿੱਚ ਸੈਰ-ਸਪਾਟਾ (Tourism) ਨੂੰ ਉਤਸ਼ਾਹਿਤ ਕਰਨ ਲਈ ਚਰਚਾ ਹੋਈ ਹੈ | ਮੁੱਖ ਮੰਤਰੀ ਨੇ ਕਿਹਾ ਜਲਦ ਹੀ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਵਾਲਾ ਇਲਾਕਾ ਤੇ ਹੁਸ਼ਿਆਰਪੁਰ ਦੇ […]

ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਨਾਲ ਪੰਜਾਬ ਸੈਰ-ਸਪਾਟੇ ਵਜੋਂ ਬਣੇਗਾ ਸੈਲਾਨੀਆਂ ਦੀ ਪਹਿਲੀ ਪਸੰਦ

Kharar

ਚੰਡੀਗੜ੍ਹ, 17 ਮਾਰਚ 2023: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਚੰਡੀਗੜ ਵਿਖੇ ਪੰਜਾਬ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਤੇ ਸੂਬਾ ਸਰਕਾਰ ਦੀਆਂ ਉੱਪਲੱਬਧੀਆਂ ਸਬੰਧੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ […]