July 7, 2024 10:55 pm

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ‘ਚ ਪੰਜਾਬ ਤੇ ਦੇਸ਼ ਭਰ ‘ਚ ਕੱਢਿਆ ਜਾ ਰਿਹੈ ਟਰੈਕਟਰ ਮਾਰਚ

Tractor march

ਚੰਡੀਗੜ੍ਹ 26 ਫਰਵਰੀ 2024: ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ (Tractor march) ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਐਸ.ਕੇ.ਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਗਠਨ (WTO) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ […]

ਕਿਸਾਨ ਆਗੂਆਂ ਦੀ ਬੈਠਕ ‘ਚ ਐਲਾਨ, 26 ਫਰਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

farmers' leaders

ਚੰਡੀਗੜ੍ਹ, 22 ਫਰਵਰੀ 2024: ਖਨੌਰੀ ਸਰਹੱਦ ‘ਤੇ ਬੁੱਧਵਾਰ ਨੂੰ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਚੰਡੀਗੜ੍ਹ ਵਿਖੇ ਹੋਈ ਬੈਠਕ ‘ਚ ਐਲਾਨ ਕੀਤਾ ਗਿਆ ਕਿ ਭਲਕੇ […]

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੰਮ੍ਰਿਤਸਰ ‘ਚ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ

Tractor march

ਅੰਮ੍ਰਿਤਸਰ, 26 ਜਨਵਰੀ 2024: ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ | ਇਸ ਟਰੈਕਟਰ ਮਾਰਚ (Tractor march) ਦੌਰਾਨ ਵੱਡੀ ਗਿਣਤੀ ਕਿਸਾਨ ਟਰੈਕਟਰ ਲੈ ਕੇ ਤਹਿਸੀਲ ਪੱਧਰੀ ਮਾਰਚ ਕਰਨਗੇ, ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਕਿਸਾਨ […]

ਪੰਜਾਬ ਭਰ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਵਜੋਂ ਟਰੈਕਟਰ ਮਾਰਚ ਕੱਢਿਆ

Farmers

ਚੰਡੀਗੜ੍ਹ, 26 ਜਨਵਰੀ 2024: ਕਿਸਾਨਾਂ (Farmers) ਨੇ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਹਰ ਜ਼ਿਲ੍ਹੇ ਦੇ ਵਿੱਚ ਕੱਢਿਆ ਹੈ। ਕਿਸਾਨਾਂ ਨੇ ਇਹ ਮਾਰਚ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਕੱਢਿਆ ਹੈ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਵਾਅਦੇ ਕਰਕੇ ਮੁੱਕਰ ਗਈ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ […]

29 ਮਾਰਚ ਨੂੰ ਸੰਸਦ ਵੱਲ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੇ ਫੈਸਲੇ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਵਾਪਸ

kisan morcha

ਚੰਡੀਗੜ੍ਹ 27 ਨਵੰਬਰ 2021 : ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਨਮਾਨ ਕਰਦੇ ਹੋਏ, 29 ਮਾਰਚ ਨੂੰ ਸੰਸਦ ਵੱਲ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਸੋਮਵਾਰ ਨੂੰ ਕਿਸਾਨਾਂ ਦਾ ਸੰਸਦ ਕੂਚ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਕੀਤਾ ਸੀ ਕਿ 29 […]