July 2, 2024 9:44 pm

ਗਾਜ਼ੀਪੁਰ ਬਾਰਡਰ ‘ਤੇ ਜਾਮ ਨਾਲ ਆਵਾਜਾਈ ਪ੍ਰਭਾਵਿਤ, ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

Gazipur border

ਚੰਡੀਗੜ੍ਹ, 15 ਫਰਵਰੀ 2024: ਕਿਸਾਨਾਂ ਨੂੰ ਰੋਕਣ ਲਈ ਦਿੱਲੀ ‘ਚ ਦਾਖਲ ਹੋਣ ਵਾਲੀਆਂ ਸੜਕਾਂ ‘ਤੇ ਕਈ ਥਾਵਾਂ ‘ਤੇ ਬੈਰੀਕੇਡ ਲਗਾਏ ਗਏ ਹਨ | ਅੱਜ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਬੈਠਕ ਹੋਣ ਜਾ ਰਹੀ ਹੈ | ਦੂਜੇ ਪਾਸੇ ਦਿੱਲੀ ਦੇ ਗਾਜ਼ੀਪੁਰ ਬਾਰਡਰ (Gazipur border)  ‘ਤੇ ਜਾਮ ਲੱਗਾ ਹੋਇਆ ਹੈ। ਦਫ਼ਤਰੀ […]

ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇਅ ’ਤੇ ਜਾਮ ਦੀ ਸਥਿਤੀ, ਪੰਜਾਬ ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਈਵਰਟ

Chandigarh-Delhi Highway

ਚੰਡੀਗੜ੍ਹ, 12 ਫਰਵਰੀ 2024: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪੜ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਪੁਲਿਸ ਨੇ ਪਿੰਡ ਝਰਮੜੀ ਨੇੜੇ ਰਸਤਾ ਬੰਦ ਕਰ ਦਿੱਤਾ। ਇਸ ਕਾਰਨ ਟਰੈਫਿਕ ਨੂੰ ਲਾਲੜੂ ਤੋਂ ਡਾਈਵਰਟ (ਮੋੜ) […]

ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ‘ਚ ਯਾਤਰੀਆਂ ਦੀ ਕਰੇਗੀ ਮੱਦਦ

PUNJAB POLICE

ਚੰਡੀਗੜ੍ਹ, 24 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ, ਪੰਜਾਬ ਪੁਲਿਸ (PUNJAB POLICE) ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ ‘ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਦੀ ਸਹਾਇਤਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹੈ, ਤਾਂ ਜੋ ਰੀਅਲ-ਟਾਈਮ ਟ੍ਰੈਫਿਕ […]

ਹਵਾਈ ਅੱਡੇ ਰੋਡ ’ਤੇ ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

Kurali

ਐੱਸ.ਏ.ਐੱਸ. ਨਗਰ, 06 ਨਵੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਆਈ.ਟੀ.ਸਿਟੀ-ਕੁਰਾਲੀ (Kurali) ਨੈਸ਼ਨਲ ਹਾਈਵੇਅ 205-ਏ ਜਲਦੀ ਹੀ ਏਅਰਪੋਰਟ ਰੋਡ ਮੋਹਾਲੀ ਵਿਖੇ ਟਰੈਫਿਕ ਜਾਮ ਨੂੰ ਦੂਰ ਕਰਨ ਲਈ ਬਦਲਵਾਂ ਰਸਤਾ ਹੋਵੇਗਾ।ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਪਰਦੀਪ ਅੱਤਰੀ, ਏ.ਡੀ.ਸੀ.(ਜ) ਵਿਰਾਜ ਐਸ.ਤਿੜਕੇ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਡੇਵੀ ਗੋਇਲ […]

ਸ਼ਿਮਲਾ-ਚੰਡੀਗੜ੍ਹ ਹਾਈਵੇਅ ਨੂੰ ਮੁੜ ਆਵਾਜਾਈ ਲਈ ਕੀਤਾ ਬੰਦ

Shimla-Chandigarh highway

ਚੰਡੀਗੜ੍ਹ,12 ਸਤੰਬਰ 2023: ਹਿਮਾਚਲ ਪ੍ਰਦੇਸ਼ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇਅ (Shimla-Chandigarh highway) ਨੂੰ ਇੱਕ ਵਾਰ ਫਿਰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਟ੍ਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਦਿੱਤੀ ਗਈ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਸ਼ਿਮਲਾ-ਚੰਡੀਗੜ੍ਹ […]

ਐਸ.ਏ.ਐਸ.ਨਗਰ ‘ਚ ਸਿਟੀ ਬੱਸ ਸੇਵਾ ਸ਼ੁਰੂ ਕਰਨ ’ਤੇ ਕੀਤਾ ਜਾ ਰਿਹੈ ਵਿਚਾਰ: DC ਆਸ਼ਿਕਾ ਜੈਨ

City Bus Service

ਐਸ.ਏ.ਐਸ.ਨਗਰ, 22 ਜੂਨ, 2023: ਐਸ.ਏ.ਐਸ.ਨਗਰ ਸ਼ਹਿਰ ਦੀਆਂ ਸੜ੍ਹਕਾਂ ’ਤੇ ਪ੍ਰਦੂਸ਼ਣ ਅਤੇ ਟ੍ਰੈਫਿਕ ਘਟਾਉਣ ਲਈ ਸਿਟੀ ਬੱਸ ਸੇਵਾ (City Bus Service) ਸ਼ੁਰੂ ਕਰਨ ’ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦੀ ਸਫ਼ਲਤਾ/ ਸੰਭਾਵਨਾ ਦਾ ਪਤਾ ਲਾਉਣ ਲਈ ਸਰਵੇਖਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਸੜ੍ਹਕ ਸੁਰੱਖਿਆ […]

ਸਰਕਾਰੀ ਦਫਤਰਾਂ ਦੇ ਤਬਦੀਲ ਕੀਤੇ ਸਮੇਂ ਕਾਰਨ ਵਿਅਸਤ ਏਅਰਪੋਰਟ ਰੋਡ ਮੋਹਾਲੀ ‘ਤੇ ਆਵਾਜਾਈ ਹੋਈ ਸੁਖਾਲੀ

ਮੋਹਾਲੀ

ਚੰਡੀਗੜ, 03 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਤਬਦੀਲ ਕਰਨ ਵਾਲੇ ਨਾਗਰਿਕ-ਕੇਂਦਰਿਤ ਫੈਸਲੇ ਨਾਲ ਨਾ ਸਿਰਫ ਬਿਜਲੀ ਦੀ ਬੱਚਤ ਹੋ ਰਹੀ ਹੈ ਬਲਕਿ ਮੋਹਾਲੀ ਦੇ ਵਿਅਸਤ ਏਅਰਪੋਰਟ ਰੋਡ ‘ਤੇ ਟ੍ਰੈਫਿਕ ਘਟਨ ਨਾਲ ਲੋਕਾਂ ਦਾ ਆਉਣ-ਜਾਣ ਸੁਖਾਲਾ ਹੋਇਆ ਹੈ। ਇਹ ਤੱਥ ਪੰਜਾਬ ਰੋਡ ਸੇਫਟੀ ਐਂਡ […]

ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਨੇ ਹਾਦਸਿਆਂ ਨੂੰ ਘਟਾ ਕੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਰ੍ਹੇਗੰਢ ਮਨਾਈ

ਪੰਜਾਬ ਸੜਕ ਸੁਰੱਖਿਆ

ਚੰਡੀਗੜ੍ਹ, 30 ਅਪ੍ਰੈਲ 2023: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ (ਪੀ.ਆਰ.ਐਸ.ਟੀ.ਆਰ.ਸੀ.) ਨੇ ਅੱਜ ਸੂਬੇ ਵਿੱਚ ਸੁਰੱਖਿਅਤ ਸੜਕਾਂ ਬਣਾਉਣ ਅਤੇ ਹਾਦਸਿਆਂ ਨੂੰ ਘਟਾਉਣ ਦੀ ਦਿਸ਼ਾ ਵੱਲ ਪ੍ਰਗਤੀ ਦਾ ਇੱਕ ਸਾਲ ਪੂਰਾ ਕਰਦਿਆਂ ਆਪਣੀ ਪਹਿਲੀ ਵਰ੍ਹੇਗੰਢ ਮਨਾਈ ਹੈ। ਇਹ ਜਾਣਕਾਰੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫਿਕ ਏ.ਐਸ. ਰਾਏ ਨੇ ਦਿੱਤੀ। ਪੰਜਾਬ ਵਿੱਚ ਸੜਕ ਸੁਰੱਖਿਆ ਨੂੰ […]

ਡੀਜੀਪੀ ਗੌਰਵ ਯਾਦਵ ਵਲੋਂ ਸੜਕ ਹਾਦਸਿਆਂ ਤੇ ਟ੍ਰੈਫਿਕ-2021 ਬਾਰੇ ਸਾਲਾਨਾ ਰਿਪੋਰਟ ਜਾਰੀ

Road Accidents and Traffic-2021

ਚੰਡੀਗੜ੍ਹ 19 ਦਸੰਬਰ 2022: ਡੀਜੀਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਆਪਣੇ ਦਫ਼ਤਰ ਵਿੱਚ “ਸੜਕ ਦੁਰਘਟਨਾਵਾਂ ਅਤੇ ਟ੍ਰੈਫਿਕ-2021” (Road Accidents and Traffic-2021) ਦੀ ਸਾਲਾਨਾ ਰਿਪੋਰਟ ਜਾਰੀ ਕੀਤੀ ਹੈ । ਏਡੀਜੀਪੀ ਟਰੈਫਿਕ ਏ.ਐਸ ਰਾਏ ਅਤੇ ਟਰੈਫਿਕ ਸਲਾਹਕਾਰ ਪੰਜਾਬ ਡਾ. ਨਵਦੀਪ ਅਸੀਜਾ ਦੀ ਹਾਜ਼ਰੀ ਵਿੱਚ ਪੁਸਤਕ ਰਿਲੀਜ਼ ਕੀਤੀ ਗਈ ਹੈ । ਡੀਜੀਪੀ ਨੇ ਕਿਹਾ ਕਿ ਇਹ ਪੁਸਤਕ ਪੰਜਾਬ […]