July 7, 2024 1:19 pm

ਨਿਯਮਾਂ ਦਾ ਉਲੰਘਣ ਕਰਨ ਵਾਲੇ ਸਕੂਲ ਤੇ ਬੱਸ ਮਾਲਕ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: DC ਡਾ. ਪ੍ਰੀਤੀ ਯਾਦਵ

ਪੇਇੰਗ ਗੈਸਟ

ਰੂਪਨਗਰ,13 ਅਪ੍ਰੈਲ 2024: ਸੇਫ ਸਕੂਲ ਵਾਹਨ ਪਾਲਿਸੀ ਦੀ ਮੁੱਖ ਮੰਤਵ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਸਕੂਲੀ ਵਾਹਨ ਮੁਹੱਈਆ ਕਰਵਾਉਣਾ ਹੈ ਇਸ ਲਈ ਸਮੂਹ ਸਕੂਲ (school) ਮੁਖੀ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕੀਤਾ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੇ […]

ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ

Punjab police

ਚੰਡੀਗੜ੍ਹ, 01 ਜਨਵਰੀ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ (ACCIDENT) ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ […]

ਚੰਡੀਗੜ੍ਹ ‘ਚ ਛਾਈ ਸੰਘਣੀ ਧੁੰਦ, ਟ੍ਰੈਫਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ

police fog

ਚੰਡੀਗੜ੍ਹ, 29 ਦਸੰਬਰ 2023: ਚੰਡੀਗੜ੍ਹ ਵਿੱਚ ਅੱਜ ਵੀ ਬਹੁਤ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਅਨੁਸਾਰ 31 ਦਸੰਬਰ ਤੱਕ ਅਜਿਹਾ ਹੀ ਮੌਸਮ ਰਹਿਣ ਵਾਲਾ ਹੈ। ਜਿਸ ਵਿੱਚ ਘੱਟੋ-ਘੱਟ ਤਾਪਮਾਨ ਵੀ 8 ਡਿਗਰੀ ਸੈਲਸੀਅਸ ਤੱਕ ਜਾਣ ਦੀ ਸੰਭਾਵਨਾ ਹੈ। ਸੰਘਣੀ ਧੁੰਦ ਕਾਰਨ ਅੱਜ ਨਾ ਤਾਂ ਹਵਾਈ ਅੱਡੇ ਤੋਂ ਕੋਈ ਜਹਾਜ਼ ਉੱਡਿਆ ਅਤੇ ਨਾ ਹੀ ਕੋਈ […]

ਮੋਹਾਲੀ: ਸੈਕਟਰ 66/80 ਦੀਆਂ ਟ੍ਰੈਫਿਕ ਲਾਈਟਾਂ ‘ਤੇ ਯੋਗ ਪਾਏ ਤਕਨੀਕੀ ਬੋਲੀਕਾਰਾਂ ਦੁਆਰਾ ਦਿੱਤਾ ਗਿਆ ਲਾਈਵ ਡੈਮੋ

MOHALI

ਐੱਸ.ਏ.ਐੱਸ. ਨਗਰ, 16 ਨਵੰਬਰ, 2023: ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੀ ਮਦਦ ਨਾਲ ਮੋਹਾਲੀ (MOHALI) ਸ਼ਹਿਰ ਵਿੱਚ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਕਾਨੂੰਨ-ਵਿਵਸਥਾ ਤੇ ਨਿਗਰਾਨੀ ਬਣਾਈ ਰੱਖਣ ਦੇ ਨਾਲ-ਨਾਲ ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣ ਲਈ, ਵੀਰਵਾਰ ਨੂੰ ਮੋਹਾਲੀ ਦੇ ਸੈਕਟਰ 66/88 ਦੀਆਂ ਟ੍ਰੈਫਿਕ ਲਾਈਟਾਂ ਤੇ ਯੋਗ ਪਾਏ ਗਏ ਤਕਨੀਕੀ ਬੋਲੀਕਾਰਾਂ ਦੁਆਰਾ ਲਾਈਵ ਡੈਮੋ ਦਿੱਤਾ […]

ਜਲੰਧਰ ‘ਚ ਟ੍ਰੈਫਿਕ ਪੁਲਿਸ ਦੇ ASI ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

Traffic Police

ਚੰਡੀਗੜ੍ਹ, 24 ਜੁਲਾਈ 2023: ਜਲੰਧਰ ਟ੍ਰੈਫਿਕ ਪੁਲਿਸ  (Traffic Police) ਦੇ ਏ.ਐੱਸ.ਆਈ ਚਰਨਜੀਤ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਏਐਸਆਈ ਚਰਨਜੀਤ ਸਿੰਘ ਕੁਝ ਸਮਾਂ ਪਹਿਲਾਂ ਦਕੋਹਾ ਫਾਟਕ ਅੱਗੇ ਡਿਊਟੀ ਦੇ ਰਹੇ ਸਨ। ਇਸ ਦੌਰਾਨ ਡਿਊਟੀ ‘ਤੇ ਮੌਜੂਦ ਏਐਸਆਈ ਚਰਨਜੀਤ ਅਚਾਨਕ ਸੜਕ ‘ਤੇ ਡਿੱਗ ਗਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ […]

ਰਾਹਗੀਰਾਂ ਨੂੰ ਜਾਗਰੂਕ ਕਰਨ ਦੇ ਲਈ ਟਰੈਫਿਕ ਪੁਲਿਸ ਨੇ ਲਗਾਇਆ ਅਵੇਅਰਨੈਸ ਕੈਂਪ

Traffic Police

ਤਰਨ ਤਾਰਨ 12 ਮਈ 2023: ਰਾਹਗੀਰਾਂ ਨੂੰ ਜਾਗਰੂਕ ਕਰਨ ਦੇ ਲਈ ਤਰਨ ਤਾਰਨ ਟਰੈਫਿਕ ਪੁਲਿਸ (Traffic Police) ਵੱਲੋਂ ਬਾਈਪਾਸ ‘ਤੇ ਟਰੈਫਿਕ ਅਵੇਅਰਨੈਸ ਕੈਂਪ ਲਗਾਇਆ ਗਿਆ, ਜਿਸ ਵਿਚ ਟਰੈਫਿਕ ਪੁਲਿਸ ਦਾ ਸਹਿਯੋਗ ਐਨਐਸਯੂਆਈ ਵੱਲੋਂ ਕੀਤਾ ਗਿਆ | ਇਸ ਮੌਕੇ ਐਨਐਸਯੂਆਈ ਦੇ ਪੰਜਾਬ ਦੇ ਸੀਨੀਅਰ ਵਾਇਸ ਪ੍ਰਧਾਨ ਰਿਤਿਕ ਅਰੋੜਾ, ਟਰੈਫਿਕ ਪੁਲੀਸ ਦੇ ਉੱਚ ਅਧਿਕਾਰੀ ਅਤੇ ਤਰਨ ਤਾਰਨ […]

ਨਵੇਂ ਸਾਲ ਮੌਕੇ ਸੁਰੱਖਿਆ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ

Chandigarh Traffic Police

ਚੰਡੀਗੜ੍ਹ 31 ਦਸੰਬਰ 2022: ਪੰਜਾਬ ਵਿੱਚ ਨਵੇਂ ਸਾਲ 2023 (New Year 2023) ਦੇ ਸਵਾਗਤ ਲਈ ਹਰ ਕੋਈ ਉਤਸ਼ਾਹਿਤ ਹੈ, ਦੂਜੇ ਪਾਸੇ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਰਤੀ ਅਨਸਰ ਜਸ਼ਨਾਂ ਨੂੰ ਵਿਗਾੜ ਨਾ ਸਕਣ। ਇਸਦੇ ਨਾਲ ਹੀ ਚੰਡੀਗੜ੍ਹ ਟਰੈਫਿਕ ਪੁਲਿਸ (Chandigarh Traffic […]