July 2, 2024 8:00 pm

ਸਮਰਾਲਾ ਚੌਕ ‘ਤੇ ਦੋ ਟਰੱਕਾਂ ਦੀ ਆਪਸ ‘ਚ ਭਿਆਨਕ ਟੱਕਰ, ਇੱਕ ਵਿਅਕਤੀ ਦੀ ਮੌਤ

Kapurthala

ਚੰਡੀਗੜ੍ਹ, 26 ਅਪ੍ਰੈਲ 2024: ਲੁਧਿਆਣਾ ਸ਼ਹਿਰ ਦੇ ਸਮਰਾਲਾ ਚੌਕ ਵਿਖੇ ਨੈਸ਼ਨਲ ਹਾਈਵੇਅ ‘ਤੇ ਦੋ ਟਰੱਕਾਂ ਦੀ ਭਿਆਨਕ ਟੱਕਰ (accident) ਹੋ ਗਈ। ਇਸ ਹਾਦਸੇ ਵਿੱਚ ਟਰੱਕ ਦੇ ਅੰਦਰ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਰੱਕ ਮਾਲ ਨਾਲ ਲੱਦਿਆ ਹਾਈਵੇਅ ‘ਤੇ ਜਾ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ […]

ਜ਼ਿਲਾ ਬਾਲ ਸੁਰੱਖਿਆ ਯੂਨਿਟ ,ਮੋਹਾਲੀ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਬੱਸਾਂ ਦੀ ਕੀਤੀ ਚੈਕਿੰਗ: ਨਵਪ੍ਰੀਤ ਕੌਰ

Safe School Vehicle policy

ਐਸ.ਏ.ਐਸ.ਨਗਰ 14 ਮਾਰਚ2024: ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ (Safe School Vehicle policy) ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾਂ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ । ਇਸ ਸੰਬੰਧ ਵਿੱਚ ਗੱਲ ਕਰਦਿਆਂ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਸਕੂਲ ਪ੍ਰਸ਼ਾਸ਼ਨ ਦੁਆਰਾ ਸਕੂਲੀ […]

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

Punjab Police

ਚੰਡੀਗੜ੍ਹ, 2 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ ਇੱਕ ਹੋਰ ਕਦਮ ਪੁੱਟਦਿਆਂ , ਪੰਜਾਬ ਪੁਲਿਸ (PUNJAB POLICE) ਨੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਇੱਕ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, […]

ਖੰਨਾ ‘ਚ ਸਕਰੈਪ ਨਾਲ ਭਰਿਆ ਟਰੱਕ ਚੱਲਦੀ ਕਾਰ ‘ਤੇ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Khanna

ਚੰਡੀਗੜ੍ਹ, 21 ਫਰਵਰੀ 2024: ਬੁੱਧਵਾਰ ਸਵੇਰੇ ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਵਾਪਰੇ ਸੜਕ ਹਾਦਸੇ ‘ਚ ਇੱਕ ਬੀਬੀ ਅਤੇ ਉਸਦੀ ਧੀ ਵਾਲ-ਵਾਲ ਬਚ ਗਈ | ਹਾਦਸੇ ਦੌਰਾਨ ਇੱਕ ਸਕਰੈਪ ਨਾਲ ਭਰਿਆ ਇੱਕ ਟਰੱਕ ਚੱਲਦੀ ਕਾਰ ਦੇ ਉੱਪਰ ਪਲਟ ਗਿਆ। ਹਾਦਸੇ ‘ਚ ਕਾਰ ‘ਚ ਸਵਾਰ ਬੀਬੀ ਅਤੇ ਉਸ ਦੀ ਧੀ ਦੀ ਜਾਨ ਵਾਲ-ਵਾਲ ਬਚ ਗਈ। ਰਾਹਗੀਰਾਂ […]

ਡਾ. ਸੇਨੂ ਦੁੱਗਲ ਵੱਲੋਂ ਸੜਕਾਂ ‘ਤੇ ਵਾਹਨਾਂ ਦੀ ਚੈਕਿੰਗ, ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ

overloaded vehicles

ਫਾਜ਼ਿਲਕਾ, 15 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਵੱਲੋਂ ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ ‘ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੋ ਓਵਰਲੋਡਿਡ ਟਰਾਲੀਆਂ (overloaded vehicles) ਫੜੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਟਰਾਲੀਆਂ ਦੇ ਚਲਾਨ ਕੱਟੇ ਗਏ ਅਤੇ ਜ਼ੁਰਮਾਨਾ ਵੀ ਕੀਤਾ […]

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

LALJIT SINGH BHULLAR

ਚੰਡੀਗੜ੍ਹ, 15 ਫਰਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (LALJIT SINGH BHULLAR) ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ […]

ਕੌਮੀ ਸੜਕ ਸੁਰੱਖਿਆ ਮੁਹਿੰਮ: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਕਿਤਾਬਾਂ ਵੰਡੀਆਂ

National Road Safety

ਫਾਜ਼ਿਲਕਾ, 15 ਫਰਵਰੀ 2024: ਕੌਮੀ ਸੜਕ ਸੁਰੱਖਿਆ ਮਹੀਨਾ (National Road Safety Month) ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ ‘ਤੇ ਉਤਰਦੇ ਹੋਏ ਜਿਥੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕੀਤਾ ਉਥੇ ਆਪਣੇ ਹੱਥੀਂ ਵਾਹਨ ਚਾਲਕਾਂ ਨੂੰ ਹੈਲਮੈਟ ਵੰਡੇ ਅਤੇ ਵਹੀਕਲਾਂ ਪਿਛੇ ਰਿਫਲੈਕਟਰ ਲਗਾਏ। ਉਨ੍ਹਾਂ ਸੀਟ ਬੈਲਟ […]

ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

Fazilka

ਫਾਜ਼ਿਲਕਾ, 12 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ ‘ਤੇ ਜ਼ਿਲ੍ਹੇ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ (Fazilka) ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੀਤਾ ਗਿਆ। ਟਰੈਫਿਕ ਇੰਚਾਰਜ ਫਾਜ਼ਿਲਕਾ ਦੇ […]

ਫਾਜ਼ਿਲਕਾ: ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ‘ਚ ਸੈਮੀਨਾਰ ਕਰਵਾਏ

National Road Safety

ਫਾਜ਼ਿਲਕਾ, 8 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ (National Road Safety Month) ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ ਓਡੀਆਂ ਵਿਖੇ ਰੋਡ ਸੇਫਟੀ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਮੁੱਖ ਅਧਿਆਪਕ ਸੰਦੀਪ ਸਚਦੇਵਾ ਨੇ ਦਸਿਆ ਕਿ […]

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

ACCIDENT

ਚੰਡੀਗੜ੍ਹ, 16 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ 34ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਆਪਣਾ ਪਹਿਲਾ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਾਹਨ ਜੋ ਵਿਗਿਆਨਕ ਤਰੀਕੇ ਨਾਲ ਹਾਦਸੇ (ACCIDENT) ਦੇ ਮੂਲ […]