August 22, 2024 4:12 pm

ਅੱਠ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ‘ਚ ਮੌਤ

Canada

ਤਰਨ ਤਾਰਨ, 07 ਫਰਵਰੀ 2024: ਰੋਜ਼ੀ-ਰੋਟੀ ਖਾਤਰ ਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਅੱਜ ਤੋਂ ਅੱਠ ਮਹੀਨੇ ਪਹਿਲਾਂ ਪਿੰਡ ਪੰਜਵੜ ਦੇ ਕੈਨੇਡਾ (Canada) ਗਏ ਇਕ ਨੌਜਵਾਨ ਦੀ ਦਰਦਨਾਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਸੁਬੇਗ ਸਿੰਘ ਉਰਫ ਸੋਨੂ (33 ਸਾਲ) ਦੇ ਪਿਓ ਮਲਕੀਤ ਸਿੰਘ […]

ਮੋਗਾ ‘ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, ਹਾਦਸੇ ‘ਚ ਪੰਜ ਜਣਿਆਂ ਦੀ ਮੌਤ

accident

ਚੰਡੀਗੜ੍ਹ, 06 ਨਵੰਬਰ 2023: ਪੰਜਾਬ ਦੇ ਮੋਗਾ ਵਿੱਚ ਇੱਕ ਦਰਦਨਾਕ ਹਾਦਸਾ (accident) ਵਾਪਰਿਆ ਹੈ। ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਵਿੱਚ ਸਵਾਰ ਪੰਜ ਬੰਦਿਆ ਦੀ ਮੌਤ ਹੋ ਗਈ। ਇੱਕ ਹੋਰ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ […]

ਪਟਿਆਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਮੌਤ 1 ਜ਼ਖਮੀ

patiala

ਪਟਿਆਲਾ 22 ਦਸੰਬਰ 2021 : ਪਟਿਆਲਾ (Patiala) ਚੀਕਾ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰ ਨਾਲ 3 ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਅਤੇ 1 ਨੌਜਵਾਨ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ, ਇਹ ਚਾਰੋਂ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਪਟਿਆਲਾ ਜਾ ਰਹੀ ਸੀ ਤਾਂ ਰਸਤੇ ‘ਚ ਇਕ ਆਵਾਰਾ ਜਾਨਵਰ ਇਨ੍ਹਾਂ ਦੀ ਗੱਡੀ ਅੱਗੇ […]

ਦਰਦਨਾਕ ਹਾਦਸਾ : ਜੋਧਪੁਰ ਹਾਈਵੇਅ ‘ਤੇ ਬੱਸ ਅਤੇ ਟਰਾਲੀ ਦੀ ਟੱਕਰ, ਜ਼ਿੰਦਾ ਸੜੇ ਲੋਕ

ਜੋਧਪੁਰ ਹਾਈਵੇਅ

ਚੰਡੀਗੜ੍ਹ, 10 ਨਵੰਬਰ 2021 : ਰਾਜਸਥਾਨ ‘ਚ ਬੁੱਧਵਾਰ ਨੂੰ ਬੱਸ-ਟਰਾਲੀ ਦੀ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ । ਘਟਨਾ ਬਾੜਮੇਰ ਜ਼ਿਲੇ ਦੇ ਪਚਪਦਰਾ ਥਾਣਾ ਖੇਤਰ ਅਧੀਨ ਆਉਂਦੇ ਜੋਧਪੁਰ ਰਾਸ਼ਟਰੀ ਰਾਜਮਾਰਗ ‘ਤੇ ਪੈਂਦੇ ਪਿੰਡ ਭੰਡਿਆਵਾਸ ਦੀ ਹੈ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। ਸੂਚਨਾ […]