July 2, 2024 10:15 pm

Train Accident: ਪੱਛਮੀ ਬੰਗਾਲ ‘ਚ ਰੇਲ ਹਾਦਸੇ ਦੀ ਸ਼ੁਰੂਆਤੀ ਜਾਂਚ ‘ਚ ਵੱਡੇ ਖ਼ੁਲਾਸੇ, ਜਾਣੋ ਕਿਉਂ ਹੋਇਆ ਹਾਦਸਾ

Train Accident

ਚੰਡੀਗੜ੍ਹ, 20 ਜੂਨ 2024: ਪੱਛਮੀ ਬੰਗਾਲ ਵਿੱਚ ਕੁਝ ਦਿਨ ਪਹਿਲਾਂ ਕੰਜਨਜੰਗਾ ਐਕਸਪ੍ਰੈਸ ਹਾਦਸੇ (Train Accident) ‘ਚ 10 ਜਣਿਆਂ ਦੀ ਜਾਨ ਚਲੀ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ | ਇਸ ਐਕਸਪ੍ਰੈਸ ਹਾਦਸੇ ਦੀ ਸ਼ੁਰੂਆਤੀ ਜਾਂਚ ‘ਚ ਕਈ ਵੱਡੇ ਖ਼ੁਲਾਸੇ ਹੋਏ ਹਨ | ਸ਼ੁਰੂਆਤੀ ਜਾਂਚ ਵਿੱਚ ਪਾਇਆ ਗਿਆ ਕਿ ਇਹ ਹਾਦਸਾ ਮਾਲ ਗੱਡੀ ਦੇ ਅਮਲੇ […]

Train accident: ਪੱਛਮੀ ਬੰਗਾਲ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ

Train accident

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ (Train accident) ‘ਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ‘ਚ ਵਾਧਾ ਕੀਤਾ ਗਿਆ ਹੈ। ਇਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5-2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾਰ […]

West Bengal News: ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਇਆ

West Bengal

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ (West Bengal) ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਇਕ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 8 ਜਣਿਆਂ […]

Train Accident: ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੁੱਖ ਪ੍ਰਗਟਾਇਆ

Train Accident

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿੱਚ ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ (Train Accident) ‘ਚ 8 ਯਾਤਰੀਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਿਜ਼ਾਸਟਰ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਇਹ […]

Train Accident: ਪੱਛਮੀ ਬੰਗਾਲ ‘ਚ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈੱਸ ਨੂੰ ਮਾਰੀ ਟੱਕਰ, 7 ਜਣਿਆਂ ਦੀ ਗਈ ਜਾਨ

Train Accident

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲੇ ‘ਚ ਸੋਮਵਾਰ ਸਵੇਰੇ ਕਰੀਬ 9 ਵਜੇ ਇਕ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈੱਸ (13174) ਟਰੇਨ ਨੂੰ ਪਿੱਛੇ ਤੋਂ ਟੱਕਰ (Train Accident) ਮਾਰ ਦਿੱਤੀ। ਪੱਛਮੀ ਬੰਗਾਲ ਪੁਲਿਸ ਮੁਤਾਬਕ 7 ਜਣਿਆਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 25 ਤੋਂ 30 ਜਣੇ ਜ਼ਖਮੀ ਹੋਏ ਹਨ। ਰੇਲਵੇ ਦੀ ਟੀਮ ਬਚਾਅ […]

ਸਰਹਿੰਦ ‘ਚ ਰੇਲ ਹਾਦਸੇ ਕਾਰਨ 50 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ, ਰੇਲਵੇ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

Sirhind

ਚੰਡੀਗੜ੍ਹ, 02 ਜੂਨ, 2024: ਫਤਿਹਗੜ੍ਹ ਸਾਹਿਬ ਦੇ ਸਾਧੂਗੜ੍ਹ ਅਤੇ ਸਰਹਿੰਦ (Sirhind) ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਵਿਭਾਗ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਮਿਲੀ ਜਾਣਕਾਰੀ […]

CM ਭਗਵੰਤ ਮਾਨ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ’ਤੇ ਵਾਪਰੇ ਹਾਦਸੇ ਸੰਬੰਧੀ ਪ੍ਰਸ਼ਾਸਨ ਨੂੰ ਹੁਕਮ ਜਾਰੀ

Train accident

ਚੰਡੀਗੜ੍ਹ, 02 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਨੇੜੇ ਤੜਕੇ ਹੋਏ ਰੇਲ ਹਾਦਸੇ (Train accident) ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਸਰਹਿੰਦ ਰੇਲਵੇ ਸਟੇਸ਼ਨ ’ਤੇ 2 ਗੱਡੀਆਂ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਇਸ […]

ਫਤਿਹਗੜ੍ਹ ਸਾਹਿਬ ਦੇ ਸਰਹਿੰਦ ‘ਚ ਵੱਡਾ ਰੇਲ ਹਾਦਸਾ, ਦੋ ਮਾਲ ਰੇਲ ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ

train accident

ਚੰਡੀਗੜ੍ਹ, 02 ਜੂਨ 2024: ਸ੍ਰੀ ਫਤਿਹਗੜ੍ਹ ਸਾਹਿਬ ‘ਚ ਅੱਜ ਤੜਕਸਾਰ ਵੱਡਾ ਹਾਦਸਾ (Train accident) ਵਾਪਰਿਆ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਮਾਧੋਪੁਰ ਚੌਂਕੀ ਨੇੜੇ ਐਤਵਾਰ ਤੜਕੇ ਕਰੀਬ 3:30 ਵਜੇ ਰੇਲ ਹਾਦਸਾ ਵਾਪਰਿਆ। ਇੱਥੇ ਦੋ ਮਾਲ ਰੇਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਕ ਮਾਲ ਰੇਲਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ […]

ਆਂਧਰਾ ਪ੍ਰਦੇਸ਼ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 14 ਹੋਈ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Andhra Pradesh

ਚੰਡੀਗੜ੍ਹ, 30 ਅਕਤੂਬਰ 2023: ਆਂਧਰਾ ਪ੍ਰਦੇਸ਼ (Andhra Pradesh) ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਦੋ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 14 ਜਣਿਆਂ ਦੀ ਮੌਤ ਹੋ ਗਈ ਹੈ । ਇਸ ਦੌਰਾਨ 50 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਡਿਵੀਜ਼ਨਲ ਰੇਲਵੇ ਮੈਨੇਜਰ ਨੇ ਦੱਸਿਆ ਕਿ ਹਾਵੜਾ-ਚੇਨਈ ਮਾਰਗ ‘ਤੇ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਅਤੇ ਵਿਸ਼ਾਖਾਪਟਨਮ-ਰਾਏਗੜਾ ਪੈਸੰਜਰ […]

ਬਾਲਾਸੋਰ ਰੇਲ ਹਾਦਸੇ ਮਾਮਲੇ ‘ਚ CBI ਵੱਲੋਂ ਰੇਲਵੇ ਦੇ ਤਿੰਨ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

Balasore train accident

ਚੰਡੀਗੜ੍ਹ, 02 ਸਤੰਬਰ 2023: ਸੀਬੀਆਈ ਨੇ ਸ਼ਨੀਵਾਰ ਨੂੰ ਇਸ ਸਾਲ 2 ਜੂਨ ਨੂੰ ਉੜੀਸਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ (Balasore train accident) ਦੇ ਸਬੰਧ ਵਿੱਚ ਕਥਿਤ ਗੈਰ-ਇਰਾਦਾਤਨ ਕਤਲ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ ਵਿੱਚ ਤਿੰਨ ਰੇਲਵੇ ਅਧਿਕਾਰੀਆਂ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ।ਇਨ੍ਹਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸੀਬੀਆਈ ਨੇ ਉਨ੍ਹਾਂ […]