July 7, 2024 4:50 pm

ਸਿੱਖਿਆ ਵਿਭਾਗ ਵੱਲੋਂ PES ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ

Transfer

ਚੰਡੀਗੜ੍ਹ, 15 ਜੂਨ 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਪੀ. ਈ. ਐਸ. (ਗਰੁੱਪ ਏ) ਕਾਡਰ ਦੇ ਅਧਿਕਾਰੀਆਂ (PES Cadre Officers)  ਦੀਆਂ ਬਦਲੀਆਂ/ ਤੈਨਾਤੀਆਂ ਹੇਠ ਕੀਤੀਆਂ ਹਨ |  

ਪੰਜਾਬ ਸਰਕਾਰ ਵੱਲੋਂ 4 IAS ਅਤੇ 34 PCS ਅਫ਼ਸਰਾਂ ਦੇ ਤਬਾਦਲੇ

Transfers

ਚੰਡੀਗੜ੍ਹ, 02 ਮਈ 2023: ਪੰਜਾਬ ਸਰਕਾਰ (Punjab Government) ਨੇ ਅੱਜ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚ 34 ਪੀ.ਸੀ.ਐਸ. (PCS) ਅਤੇ 4 ਆਈ.ਏ.ਐਸ. (IAS) ਅਧਿਕਾਰੀ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ:-    

ਪੰਜਾਬ ਸਰਕਾਰ ਵਲੋਂ 10 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Transfers

ਚੰਡੀਗੜ੍ਹ 05 ਜਨਵਰੀ 2023: ਪੰਜਾਬ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਲਗਾਤਾਰ ਫੇਰਬਦਲ ਹੋ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ‘ਤੇ 10 ਆਈ.ਏ.ਐਸ. ਅਤੇ ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ |  

ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ

Transfers

ਚੰਡੀਗੜ੍ਹ 08 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀ ਹਨ |

ਚੰਡੀਗੜ੍ਹ ਪ੍ਰਸ਼ਾਸਨ ਨੇ ADC ਅਤੇ SDM ਸਣੇ 29 ਮੁਲਾਜ਼ਮਾਂ ਦੇ ਕੀਤੇ ਤਬਾਦਲੇ

Punjab and Haryana High Court

ਚੰਡੀਗੜ੍ਹ 13 ਜੁਲਾਈ 2022: ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦਿਆਂ ਏਡੀਸੀ (ADC) ਤੇ 9 ਐਸਡੀਐਮ SDM) ਸਣੇ 29 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ | ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਤੇ ਕਰਮਚਾਰੀ 3 ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਹੀ ਜਗ੍ਹਾ ‘ਤੇ ਡਿਊਟੀ ‘ਤੇ ਸਨ, ਜਿਸ ਕਾਰਨ ਸਰਕਾਰੀ ਕੰਮਾਂ ਦੀ ਪ੍ਰਗਤੀ ਪ੍ਰਭਾਵਿਤ ਹੋਈ ਹੈ।

Transfer : ਪੰਜਾਬ ਸਰਕਾਰ ਵਲੋਂ 28 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

15 Superintendents by Chandigarh

ਚੰਡੀਗ੍ਹੜ 23 ਮਈ 2022: ਪੰਜਾਬ ਸਰਕਾਰ (Punjab Government) ਵਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ | ਇਸਦੇ ਚੱਲਦੇ ਸਰਕਾਰ ਵੱਲੋਂ 19 ਆਈਪੀਐਸ ਅਤੇ 9 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ |

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 2 IAS ਅਫਸਰਾਂ ਨੂੰ ਦਿੱਤਾ ਐਡੀਸ਼ਨਲ ਚਾਰਜ

Excise and Taxation Department

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਸਰਕਾਰ (Punjab government) ਨੇ ਆਈਏਐਸ ਕਰਨੇਸ਼ ਸ਼ਰਮਾ ਕਮਿਸ਼ਨਰ ਨਗਰ ਨਿਗਮ ਜਲੰਧਰ ਨੂੰ ਨਗਰ ਨਿਗਮ ਹੁਸਿਆਰਪੁਰ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ |ਇਸਦੇ ਨਾਲ ਹੀ ਆਈਏਐਸ ਅਭਿਜੀਤ ਕਪਲਿਸ਼ ਕਮਿਸ਼ਨਰ ਨਗਰ ਨਿਗਮ ਅਬੋਹਰ ਨੁੰ ਬਠਿੰਡਾ ਨਗਰ ਨਿਗਮ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।