July 8, 2024 2:07 am

ਪੰਜਾਬ ਰੋਡਵੇਜ਼ ਤੇ PRTC ਨੇ 10 ਮਹੀਨਿਆਂ ‘ਚ ਪਿਛਲੇ ਵਰ੍ਹੇ ਨਾਲੋਂ 367.67 ਕਰੋੜ ਰੁਪਏ ਵੱਧ ਜੁਟਾਏ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ,16 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਵੱਲੋਂ ਮਾਰਚ ਤੋਂ […]

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 30 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ (Punjab Transport Department) ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ। ਪਿਛਲੇ ਵਰ੍ਹੇ […]