July 8, 2024 6:05 am

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ […]

ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ

Laljit Singh Bhullar

ਚੰਡੀਗੜ੍ਹ, 23 ਅਕਤੂਬਰ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ […]

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕੀਤੇ ਕਾਬੂ: ਲਾਲਜੀਤ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 07 ਜੁਲਾਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿੱਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ […]

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ

Tram-3 Tractors

ਚੰਡੀਗੜ੍ਹ, 15 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ (Tram-3 Tractors) ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ […]

ਪੰਜਾਬ ਸਰਕਾਰ ਵਲੋਂ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾ

Scrapping Policy

ਚੰਡੀਗੜ੍ਹ 06 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਲਏ, ਇਨ੍ਹਾਂ ਵਿੱਚ ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ (Scrapping Policy) ਦੇ ਸੰਦਰਭ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ […]

ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਹੁਣ ਕਿਸੇ ਵੀ ਵਾਹਨ ‘ਤੇ ਨਹੀਂ ਲੱਗੇਗਾ VIP ਨੰਬਰ

VIP ਨੰਬਰ

ਚੰਡੀਗੜ੍ਹ 24 ਜੂਨ 2022: ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਜਾਣਕਾਰੀ ਦਿੱਤੀ ਹੈ ਕੇ ਹੁਣ ਕਿਸੇ ਵੀ ਵਾਹਨ ਤੇ VIP ਨੰਬਰ ਨਹੀਂ ਲੱਗੇਗਾ। ਉਨ੍ਹਾਂ ਵੱਲੋਂ ਇਹ ਜਾਣਕਾਰੀ ਅੱਜ ਸਵੇਰੇ ਦਿੱਤੀ ਗਈ ਹੈ ਜਿਸ ਦੇ ਵਿੱਚ ਉਨ੍ਹਾਂ ਨੇ ਲਿਖਿਆ ਕੇ, “ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਵਿੱਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ […]

ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸੰਬੰਧੀ ਟਰਾਂਸਪੋਰਟ ਮੰਤਰੀ ਦਾ ਬਿਆਨ ਆਇਆ ਸਾਹਮਣੇ

free bus travel facilitie

ਚੰਡੀਗ੍ਹੜ 23 ਮਈ 2022: ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ( free bus travel facilitie) 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ […]

ਆਪਣੇ ਜੱਦੀ ਪਿੰਡ ਵੜਿੰਗ ਪਹੁੰਚੇ ਰਾਜਾ ਵੜਿੰਗ, ਜਿੱਤ ਹਾਰ ਨੂੰ ਦੱਸਿਆ ਮੁੱਛ ਦਾ ਸਵਾਲ

ਰਾਜਾ ਵੜਿੰਗ

ਵੜਿੰਗ 12 ਫਰਵਰੀ 2022: ਹਲਕਾ ਸ੍ਰੀ ਮੁਕਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਨ ਕੌਰ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਆਪਣੀ ਜੱਦੀ ਪਿੰਡ ਵੜਿੰਗ ਪਹੁੰਚੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀਆਂ ਤੇ ਸਾਧੇ ਨਿਸ਼ਾਨੇ।ਉਨ੍ਹਾਂ ਨੇ ਕਿਹਾ ਕਿ ਜੇਕਰ ਵੜਿੰਗ ਤੋਂ ਉਨ੍ਹਾਂ ਨੂੰ ਵੋਟਾਂ ਦੀ […]

‘ਅਸੀਂ ਦਿਖਾਵਾਂਗੇ ਫਿਲਮ ਕੀ ਹੈ ਤੇ ਟਰੇਲਰ ਕੀ ਹੈ” : ਰਾਜਾ ਵੜਿੰਗ

Raja Waring

ਅੰਮ੍ਰਿਤਸਰ 27 ਦਸੰਬਰ 2021 : ਫਿਰੋਜ਼ਪੁਰ ਦੇ ਦਿਹਾਤੀ ਹਲਕਾ ਦੇ ਕਸਬਾ ਮੁੱਦਕੀ ‘ਚ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Raja Waring)  ਪਹੁੰਚੇ, ਜਿਥੇ ਉਨ੍ਹਾਂ ਮੁੱਦਕੀ ‘ਚ ਬਣਨ ਜਾ ਰਹੇ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦਾ ਨੀਹ ਪੱਥਰ ਰੱਖਿਆ। ਇਸ ਮੌਕੇ ਰਾਜਾ ਵੜਿੰਗ (Raja Waring) ਨੇ ਆਮ ਆਦਮੀ ਪਾਰਟੀ (Aam Aadmi Party)  ‘ਤੇ […]

ਕੇਜਰੀਵਾਲ ਨੂੰ ਮਿਲਣ ਲਈ ਅੰਮ੍ਰਿਤਸਰ ਪਹੁੰਚੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ

raja warring

ਅੰਮ੍ਰਿਤਸਰ 25 ਦਸੰਬਰ 2021 : ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ (Raja Waring0 ਆਮ ਆਦਮੀ ਪਾਰਟੀ ਦੇ ‘ਸੁਪਰੀਮੋ’ ਅਰਵਿੰਦ ਕੇਜਰੀਵਾਲ (Arvind Kejriwal)  ਨੂੰ ਮਿਲਣ ਲਈ ਅੰਮ੍ਰਿਤਸਰ ਵਿਖੇ ਇਕ ਹੋਟਲ ‘ਚ ਪਹੁੰਚੇ। ਇਥੇ ਹੋਟਲ ‘ਚ ਅਰਵਿੰਦ ਕੇਜਰੀਵਾਲ (Arvind Kejriwal) ਠਹਿਰੇ ਹੋਏ ਹਨ। ਉਹ ਪੰਜਾਬ ਰੋਡਵੇਜ (Punjab Roadways) ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਚਲਾਉਣ ਲਈ ਗੱਲਬਾਤ ਕਰਨ ਲਈ […]