July 7, 2024 5:23 pm

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

Laljit Singh Bhullar

ਪਟਿਆਲਾ, 18 ਜਨਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ ‘ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ […]

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਗਮ ‘ਚ ਸ਼ਿਰਕਤ, ਜਾਗਰੂਕਤਾ ਮੁਹਿੰਮ ਬਣਾਈ ਰੱਖਣ ਦੀ ਅਪੀਲ

Road Safety Week

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ (Road Safety Week) ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

Road Safety Week

ਚੰਡੀਗੜ੍ਹ 11 ਜਨਵਰੀ 2023: ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ (Road Safety Week) ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ […]

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਸਾਰਥਕ ਹੱਲ ਕੱਢਣ ਦਾ ਦਿੱਤਾ ਭਰੋਸਾ

Cabinet Sub-Committee

ਚੰਡੀਗੜ੍ਹ 23 ਦਸੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ (Cabinet Sub-Committee) , ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ ‘ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ […]

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਮੋਹਾਲੀ ਦੀ ਅਚਨਚੇਤ ਚੈਕਿੰਗ

RTA office Mohali

ਐਸ.ਏ.ਐਸ.ਨਗਰ 12 ਅਕਤੂਬਰ 2022: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਵੱਲੋਂ ਅੱਜ ਆਰ.ਟੀ.ਏ ਦਫ਼ਤਰ ਮੋਹਾਲੀ (RTA office Mohali) ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ […]

ਟਰਾਂਸਪੋਰਟ ਵਿਭਾਗ ਦੀ ਕਮਾਈ ‘ਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

Transport Department Punjab

ਚੰਡੀਗੜ੍ਹ 10 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ (Transport Department Punjab) ਨੇ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ 608.21 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 1957.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਦੇ ਕੁੱਲ […]

ਪੰਜਾਬ ਰੋਡੇਵਜ਼ ਦੇ ਠੇਕਾ ਅਧਾਰਿਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜਿਆ: ਲਾਲਜੀਤ ਸਿੰਘ ਭੁੱਲਰ

Punjab Roadways

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਵਿਭਾਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੂੰ ਭੇਜਿਆ ਹੋਇਆ ਹੈ। ਪੰਜਾਬ ਸਿਵਲ ਸਕੱਤਰੇਤ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਤੋਂ ਚੰਡੀਗੜ੍ਹ ਲਈ AC ਵਾਲਵੋ ਬੱਸਾਂ ਦੀ ਸ਼ੁਰੂਆਤ

Volvo buses

ਚੰਡੀਗ੍ਹੜ 08 ਸਤੰਬਰ 2022: ਪੰਜਾਬ ਸਰਕਾਰ ਨੇ ਸਰਹੱਦੀ ਕਸਬੇ ਪੱਟੀ ਤੋਂ ਚੰਡੀਗੜ੍ਹ ਲਈ ਸਿੱਧੀ ਏ.ਸੀ. ਬੱਸ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਤੋਂ ਚੰਡੀਗੜ੍ਹ ਲਈ ਏ.ਸੀ. ਵਾਲਵੋ ਬੱਸਾਂ (Volvo buses) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸਦੇ ਨਾਲ ਹੀ ਪੱਟੀ ਬੱਸ ਸਟੈਂਡ ਤੋਂ […]

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਲੋਂ ਸਰਕਾਰੀ ਬੱਸਾਂ ‘ਚੋਂ ਤੇਲ ਦੀ ਚੋਰੀ ਰੋਕਣ ਲਈ ਸੂਬਾ ਤੇ ਡਿਪੂ ਪੱਧਰੀ ਟੀਮਾਂ ਦਾ ਗਠਨ

Laljit Singh Bhullar

ਚੰਡੀਗੜ੍ਹ 01 ਸਤੰਬਰ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਸਰਕਾਰੀ ਬੱਸਾਂ ਵਿਚੋਂ ਈਂਧਨ ਦੀ ਚੋਰੀ ਰੋਕਣ ਲਈ ਸੂਬੇ ਵਿਚ ਲਗਾਤਾਰ ਛਾਪੇਮਾਰੀ ਕਰਨ ਲਈ ਸੂਬਾ ਅਤੇ ਡਿਪੂ ਪੱਧਰੀ ਟੀਮਾਂ ਦਾ ਗਠਨ ਕੀਤਾ। ਜਿੱਥੇ ਸੂਬਾ ਪੱਧਰੀ ਤਿੰਨ ਟੀਮਾਂ ਨੂੰ ਸਿੱਧੇ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ, ਉੱਥੇ […]

ਟੋਲ ਪਲਾਜ਼ਾ ‘ਤੇ ਜ਼ਬਰਦਸਤੀ ਟੋਲ ਵਸੂਲੀ ਦੇ ਵਿਰੋਧ ‘ਚ ਕਿਸਾਨਾਂ ਨੇ ਦਿੱਤਾ ਧਰਨਾ

toll plaza

ਬਾਜਾਖਾਨਾ 27 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਚੀਮਾ ਨੇੜੇ ਟੋਲ ਪਲਾਜ਼ਾ (toll plaza) ‘ਤੇ ਧਰਨਾ ਦਿੱਤਾ ਜਾ ਰਿਹਾ ਹੈ| ਇਸ ਧਰਨੇ ਦੌਰਾਨ ਕਿਸਾਨਾਂ ਨੇ ਟੋਲ ਪਰਚੀਆਂ ਹਟਾ ਦਿੱਤੀਆਂ ਹਨ | ਇਸਦੇ ਨਾਲ ਹੀ ਆਉਣ ਜਾਣ ਵਾਲੇ ਵਾਹਨਾਂ ਨੂੰ ਬਿਨਾਂ ਟੋਲ ਪਰਚੀਆਂ ਦੇ ਆਉਣ-ਜਾਣ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ […]