July 7, 2024 3:59 pm

ਕੋਰੋਨਾ ਦਾ ਕਹਿਰ : ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹੋਇਆ ਕੋਰੋਨਾ

raja waring

ਚੰਡੀਗੜ੍ਹ, 11ਜਨਵਰੀ 2022 : ਕੋਰੋਨਾ ਦਾ ਕਹਿਰ ਘਟਣ ਦਾ ਨਾਮ ਨਹੀਂ ਲੈ ਰਿਹਾ, ਬੀਤੇ ਦਿਨੀਂ ਕਈ ਸਿਆਸੀ ਆਗੂਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਪਾਈ ਗਈ | ਜੋ ਕਿ ਬਹੁਤ ਸਾਰੇ ਦੇ ਲੋਕਾਂ ਦੇ ਸੰਪਰਕ ਵਿੱਚ ਵੀ ਆਏ | ਜਿਸ ਦੇ ਚਲਦਿਆਂ ਹੁਣ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਟ੍ਰਾਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ […]

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਬਠਿੰਡਾ ਬੱਸ ਸਟੈਂਡ ਪੁੱਜ ਕੇ ਅਚਨਚੇਤ ਦੌਰਾ ਕੀਤਾ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਚੰਡੀਗੜ੍ਹ, 31 ਅਕਤੂਬਰ 2021 : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੱਸ ਸਟੈਂਡ ਵਿੱਚ ਸਾਫ਼-ਸਫ਼ਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ ‘ਚ ਮੌਜੂਦ ਦੁਕਾਨਾਂ ਅਤੇ ਪਖ਼ਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ […]