July 5, 2024 12:24 am

ਜੁਗਾੜੂ ਰੇਹੜੀਆਂ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮਿੰਨੀ ਟਰਾਂਸਪੋਰਟ ਯੂਨੀਅਨ ਵਲੋਂ ਚੱਕਾ ਜਾਮ

ਜੁਗਾੜੂ ਰੇਹੜੀਆਂ

ਬਟਾਲਾ 12 ਜੁਲਾਈ 2022: ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਸਮੇ ਪਹਿਲਾ ਮੋਟਰਸਾਈਕਲ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਨੂੰ ਬੰਦ ਕਰਨ ਦਾ ਫੈਸਲਾ ਵਾਪਸ ਲੈ ਲਿਆ ਗਿਆ ਸੀ | ਹੁਣ ਜੁਗਾੜੂ ਰੇਹੜੀਆਂ ਖਿਲਾਫ ਪੰਜਾਬ ਦੀ ਮਿੰਨੀ ਟਰਾਂਸਪੋਰਟ ਯੂਨੀਅਨ ਵਲੋਂ ਵਿਰੋਧ ਕੀਤਾ ਗਿਆ ਹੈ | ‘ਜੁਗਾੜੂ ਰੇਹੜੀਆਂ’ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਮਿੰਨੀ […]