July 7, 2024 2:40 pm

BAN vs PAK: ਤਿਕੋਣੀ ਸੀਰੀਜ਼ ‘ਚ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 21 ਦੌੜਾਂ ਨਾਲ ਹਰਾਇਆ

BAN vs PAK

ਚੰਡੀਗੜ੍ਹ 07 ਅਕਤੂਬਰ 2022: (BAN vs PAK) ਪਾਕਿਸਤਾਨ ਨੇ ਨਿਊਜ਼ੀਲੈਂਡ ‘ਚ ਖੇਡੀ ਜਾ ਰਹੀ ਤਿਕੋਣੀ ਸੀਰੀਜ਼ ‘ਚ ਬੰਗਲਾਦੇਸ਼ ਨੂੰ 21 ਦੌੜਾਂ ਨਾਲ ਹਰਾ ਕੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ । ਸ਼ੁੱਕਰਵਾਰ ਨੂੰ ਕ੍ਰਾਈਸਟਚਰਚ ‘ਚ ਖੇਡੇ ਗਏ ਇਸ ਮੈਚ ‘ਚ ਪਾਕਿਸਤਾਨ ਨੇ ਮੁਹੰਮਦ ਰਿਜ਼ਵਾਨ ਦੀਆਂ ਅਜੇਤੂ 78 ਦੌੜਾਂ ਦੀ ਬਦੌਲਤ 168 ਦੌੜਾਂ ਦਾ ਚੁਣੌਤੀਪੂਰਨ ਟੀਚਾ ਰੱਖਿਆ […]