July 7, 2024 9:53 am

ਜੰਮੂ-ਕਸ਼ਮੀਰ ‘ਚ ਪੰਜਾਬ ਦੇ ਫੌਜੀ ਜਵਾਨ ਦੀ ਸ਼ਹਾਦਤ ‘ਤੇ CM ਮਾਨ ਸਮੇਤ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ

jawan Ajay Singh

ਚੰਡੀਗੜ੍ਹ, 19 ਜਨਵਰੀ 2024: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬੀਤੇ ਦਿਨ ਬਾਰੂਦੀ ਸੁਰੰਗ ਧਮਾਕੇ ‘ਚ ਪੰਜਾਬ ਦੇ ਲੁਧਿਆਣਾ ਦਾ ਇੱਕ ਜਵਾਨ (army soldier)  ਸ਼ਹੀਦ ਹੋ ਗਿਆ ਹੈ। ਜਦਕਿ ਦੋ ਜਵਾਨ ਜ਼ਖਮੀ ਹੋ ਗਏ ਹਨ। ਜਵਾਨ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ ਜੰਮੂ ਦੇ ਰਾਜੌਰੀ […]

ਪੱਤਰਕਾਰ ਰਜਿੰਦਰ ਫਤਿਹਪੁਰ ਦੀ ਮਾਤਾ ਪ੍ਰਕਾਸ਼ ਕੌਰ ਜੀ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ

ਪ੍ਰਕਾਸ਼ ਕੌਰ

ਸਮਾਣਾ, 02 ਦਸੰਬਰ 2023: ਸੀਨੀਅਰ ਪੱਤਰਕਾਰ ਰਜਿੰਦਰ ਫਤਿਹਪੁਰ ਦੇ ਮਾਤਾ ਪ੍ਰਕਾਸ਼ ਕੌਰ ਨਮਿਤ ਸ਼੍ਰੀ ਅਖੰਡ ਪਾਠ ਦੇ ਭੋਗ ਬੀਤੇ ਦਿਨ ਸਥਾਨਕ ਨਵੀਂ ਅਗਰਵਾਲ ਗਊਸ਼ਾਲਾ ਵਿਖੇ ਪਾਏ ਗਏ। ਜਿੱਥੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਾਹਿਬ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।   ਇਸ ਮੌਕੇ ਫਤਿਹਪੁਰ ਪਰਿਵਾਰ ਨਾਲ ਦੁੱਖ ਸਾਂਝੇ ਕਰਨ ਅਤੇ ਮਾਤਾ ਜੀ ਨੂੰ ਸ਼ਰਧਾਜਲੀਆਂ […]

ਸਿੱਧੂ ਮੂਸੇਵਾਲਾ ਸਣੇ 11 ਵਿਛੜੀਆਂ ਰੂਹਾਂ ਨੂੰ ਵਿਧਾਨ ਸਭਾ ਸੈਸ਼ਨ ‘ਚ ਦਿੱਤੀ ਸ਼ਰਧਾਂਜਲੀ

ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ 24 ਜੂਨ 2022: ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ, ਜਿਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਰਹੂਮ ਕਾਂਗਰਸ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਦੇ ਇਸ ਸੈਸ਼ਨ ਦੇ ਸ਼ਰਧਾਂਜਲੀ ਸਮਾਗਮਾਂ ਵਿੱਚ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਅਕਾਲੀ […]

ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 8 ਨਵੰਬਰ  2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨ ਨੇ ਸਾਬਕਾ […]

ਕੁਝ ਫਿਲਮਾਂ ਕਦੇ ਬਣਦੀਆਂ ਨਹੀਂ ਪਰ ਕਹਾਣੀਆਂ ਹਮੇਸ਼ਾ ਜ਼ਿੰਦਾ ਰਹਿੰਦੀਆਂ ਨੇ : ਰਣਦੀਪ ਹੁੱਡਾ

ਕੁਝ ਫਿਲਮਾਂ ਕਦੇ ਬਣਦੀਆਂ

ਚੰਡੀਗੜ੍ਹ ,12 ਸਤੰਬਰ 2021 : ਅੱਜ ਦਾ ਦਿਨ ਸਾਰਾਗੜ੍ਹੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਕਿਉਂਕਿ 12 ਸਤੰਬਰ 1897 ਨੂੰ ਬ੍ਰਿਟਿਸ਼ ਇੰਡੀਆ ਆਰਮੀ ਦੇ 21 ਸਿੱਖ ਸਿਪਾਹੀਆਂ ਦੁਆਰਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੀ ਸਮਾਨਾ ਘਾਟੀ ਵਿੱਚ 10,000 ਅਫਗਾਨਾਂ ਦੇ ਵਿਰੁੱਧ ਲੜੀ ਗਈ ਸੀ | ਜੋ ਉਸ ਸਮੇਂ ਭਾਰਤ ਦਾ ਹਿੱਸਾ ਸੀ।ਇਸੇ ਨੂੰ ਕੇ […]

ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 26 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ […]