July 7, 2024 5:17 pm

ਟਰੱਕ ਓਪਰੇਟਰਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਹਮੇਸ਼ਾ ਬਚਨਬੱਧ ਹਾਂ: ਹਰਜੋਤ ਸਿੰਘ ਬੈਂਸ

School of Eminence

ਕੀਰਤਪੁਰ ਸਾਹਿਬ 24 ਜੂਨ ,2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਪਾਰਦਰਸ਼ੀ ਢੰਗ ਨਾਲ ਸੂਬੇ ਦੇ 29 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 88% ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ.ਹਰਜੋਤ […]

ਲਾਲ ਚੰਦ ਕਟਾਰੂਚੱਕ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਜਾਣ ਦੇ ਹੁਕਮ

ਟਰੱਕ ਆਪਰੇਟਰਾਂ

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ […]

ਟਰੱਕ ਆਪਰੇਟਰਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ, ਜਲਦ ਚੁੱਕਣਗੇ ਧਰਨਾ

ਟਰੱਕ ਆਪਰੇਟਰਾਂ

ਚੰਡੀਗੜ੍ਹ 04 ਜਨਵਰੀ 2023: ਪਿਛਲੇ ਕਈ ਦਿਨਾਂ ਤੋਂ ਟਰੱਕ ਯੂਨੀਅਨ ਪੰਜਾਬ ਵਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ, ਅੱਜ ਪੰਜਾਬ ਸਰਕਾਰ ਅਤੇ ਟਰੱਕ ਯੂਨੀਅਨਾਂ ਦੇ ਨੁੰਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਟਰੱਕ ਯੂਨੀਅਨਾਂ ਦੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਸਹਿਮਤੀ ਬਣੀ ਗਈ ਹੈ | ਟਰੱਕ ਯੂਨੀਅਨ ਵਲੋਂ ਲਗਾਇਆ […]

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਸਾਰਥਕ ਹੱਲ ਕੱਢਣ ਦਾ ਦਿੱਤਾ ਭਰੋਸਾ

Cabinet Sub-Committee

ਚੰਡੀਗੜ੍ਹ 23 ਦਸੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ (Cabinet Sub-Committee) , ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ ‘ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ […]