July 5, 2024 7:50 pm

ਸੁਰੰਗ ‘ਚ ਸਟੀਲ ਦੀਆਂ ਵਸਤੂਆਂ ਆਉਣ ਕਾਰਨ ਔਗਰ ਮਸ਼ੀਨ ਨੂੰ ਨੁਕਸਾਨ ਪਹੁੰਚਿਆ, ਜਲਦ ਸ਼ੁਰੂ ਹੋਵੇਗੀ ਡ੍ਰਿਲਿੰਗ

tunnel

ਚੰਡੀਗੜ੍ਹ, 25 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਤੋਂ ਸਿਲਕਿਆਰਾ ਵਿਖੇ ਉਸਾਰੀ ਅਧੀਨ ਸੁਰੰਗ (tunnel) ਵਿੱਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਆਪ੍ਰੇਸ਼ਨ ਸਿਲਕਿਆਰਾ ਵਿੱਚ ਦਰਪੇਸ਼ ਰੁਕਾਵਟਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਔਗਰ ਮਸ਼ੀਨ ਦੇ ਸਾਹਮਣੇ ਸਟੀਲ ਦੀਆਂ ਚੀਜ਼ਾਂ ਆਉਣ ਕਾਰਨ ਕੰਮ ਵਿੱਚ ਰੁਕਾਵਟ […]

Uttarkashi Tunnel: 41 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਅੰਤਿਮ ਪੜਾਅ ‘ਤੇ, ਛੇਤੀ ਹੀ ਬਾਹਰ ਆ ਸਕਦੇ ਹਨ ਮਜ਼ਦੂਰ

Uttarkashi Tunnel

ਚੰਡੀਗੜ੍ਹ, 23 ਨਵੰਬਰ 2023: ਉੱਤਰਕਾਸ਼ੀ ਦੇ ਸਿਲਕਿਆਰਾ ਸੁਰੰਗ (Uttarkashi Tunnel) ਵਿੱਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਅੰਤਿਮ ਪੜਾਅ ਵਿੱਚ ਹੈ। ਉਮੀਦ ਹੈ ਕਿ ਕੁਝ ਘੰਟਿਆਂ ਵਿੱਚ ਸਾਰੇ ਮਜ਼ਦੂਰ ਬਾਹਰ ਆ ਸਕਦੇ ਹਨ। ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਮਲਬੇ ਵਿੱਚ ਫਸੇ ਸਟੀਲ ਦੇ ਟੁਕੜੇ ਕੱਟ ਕੇ ਹਟਾ […]

ਸੁਰੰਗ ‘ਚ ਫਸੇ 41 ਮਜ਼ਦੂਰਾਂ ਦੇ ਅੱਜ ਰਾਤ ਬਾਹਰ ਆਉਣ ਦੀ ਉਮੀਦ, ਠੰਢ ਦੇ ਬਾਵਜੂਦ ਲਗਾਤਾਰ ਕੰਮ ਕਰ ਰਿਹੈ ਬਚਾਅ ਦਲ

tunnel

ਚੰਡੀਗੜ੍ਹ, 22 ਨਵੰਬਰ 2023: ਉੱਤਰਕਾਸ਼ੀ ਦੀ ਉਸਾਰੀ ਅਧੀਨ ਸਿਲਕਿਆਰਾ ਸੁਰੰਗ (tunnel) ‘ਚ ਹਾਦਸੇ ‘ਚ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹੈ । ਅੱਜ ਬਚਾਅ ਦਾ 11ਵਾਂ ਦਿਨ ਹੈ। ਭਾਰਤ ਸਰਕਾਰ ਦੇ ਸਾਬਕਾ ਸਲਾਹਕਾਰ ਭਾਸਕਰ ਖੁਲਬੇ ਨੇ ਕਿਹਾ ਕਿ ਸੁਰੰਗ ਵਿੱਚ ਡਰਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। […]

ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਆਈ ਸਾਹਮਣੇ, ਸਾਰੇ ਸੁਰੱਖਿਅਤ

tunnel

ਚੰਡੀਗੜ੍ਹ, 21 ਨਵੰਬਰ 2023: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ (Tunnel) ਵਿੱਚ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਮੰਗਲਵਾਰ ਸਵੇਰੇ 3.52 ਵਜੇ ਸਾਹਮਣੇ ਆਈ। ਐਂਡੋਸਕੋਪਿਕ ਕੈਮਰੇ ਨੂੰ ਐਤਵਾਰ ਨੂੰ 6 ਇੰਚ ਚੌੜੀ ਪਾਈਪਲਾਈਨ ਰਾਹੀਂ ਅੰਦਰ ਭੇਜਿਆ ਗਿਆ। ਇਸ ਰਾਹੀਂ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਵੀ ਗਿਣਿਆ ਗਿਆ। ਸਾਰੇ ਮਜ਼ਦੂਰ ਸੁਰੱਖਿਅਤ […]

ਉੱਤਰਕਾਸ਼ੀ ਸੁਰੰਗ ਹਾਦਸਾ: 40 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਛੇਵੇਂ ਦਿਨ ਵੀ ਜਾਰੀ, 24 ਮੀਟਰ ਤੱਕ ਕੀਤੀ ਡ੍ਰਿਲਿੰਗ

tunnel

ਚੰਡੀਗੜ੍ਹ, 17 ਨਵੰਬਰ 2023: ਯਮੁਨੋਤਰੀ ਰਾਸ਼ਟਰੀ ਰਾਜਮਾਰਗ ‘ਤੇ ਸਿਲਕਿਆਰਾ ਅਤੇ ਡੰਡਾਲਗਾਓਂ ਵਿਚਕਾਰ ਨਿਰਮਾਣ ਅਧੀਨ ਸੁਰੰਗ (tunnel) ‘ਚ ਵਾਪਰੇ ਇਸ ਹਾਦਸੇ ‘ਚ ਕਰੀਬ 40 ਮਜ਼ਦੂਰ ਫਸੇ ਹੋਏ ਹਨ। ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਬੈਕਅੱਪ ਲਈ ਇਕ ਹੋਰ ਮਸ਼ੀਨ ਇੰਦੌਰ ਤੋਂ ਮੰਗਵਾਈ ਜਾ ਰਹੀ ਹੈ। ਵਰਤਮਾਨ ਵਿੱਚ ਕੰਮ ਕਰਨ ਵਾਲੀ […]