July 7, 2024 5:03 pm

ਕੁਮਾਰ ਵਿਸ਼ਵਾਸ ਦੇ ਘਰ ਪੁਹੰਚੀ ਪੰਜਾਬ ਪੁਲਸ, ਟਵੀਟ ਕਰ CM ਮਾਨ ਨੂੰ ਕੀਤਾ ਆਗਾਹ

Kumar Vishwas

ਚੰਡੀਗੜ੍ਹ 20 ਅਪ੍ਰੈਲ 2022: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ (Kumar Vishwas) ਮੁਸਕਲਾਂ ‘ਚ ਘਿਰਦੇ ਨਜਰ ਆ ਰਹੇ ਹਨ | ਜਿਕਰਯੋਗ ਇਹ ਕਿ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਸ ਪੁਹੰਚੀ ਹੈ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਸ਼ਵਾਸ ਨੇ ਘਰ ਪਹੁੰਚੀ ਪੰਜਾਬ ਪੁਲਸ ਦੀਆਂ ਤਸਵੀਰਾਂ ਖ਼ੁਦ ਪੋਸਟ […]