July 7, 2024 2:58 pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਾਨੂੰਨੀ ਨੋਟਿਸ

legal notice

ਅੰਮ੍ਰਿਤਸਰ, 11 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸਿੱਖ ਸੰਸਥਾ ਦੇ ਇੱਕ ਫਰਜੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਐਕਸ/ਟਵਿੱਟਰ ਨੂੰ ਕਾਨੂੰਨੀ ਨੋਟਿਸ (legal notice) ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 ਨਵੰਬਰ 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ […]

ਐਲਨ ਮਸਕ ਦਾ ਐਲਾਨ, ਐਕਸ ਉਪਭੋਗਤਾਵਾਂ ਨੂੰ ਜਲਦ ਮਿਲੇਗੀ ਆਡੀਓ/ਵੀਡੀਓ ਕਾਲ ਦੀ ਸੁਵਿਧਾ

Elon Musk

ਚੰਡੀਗੜ੍ਹ, 31 ਅਗਸਤ, 2023: ਟਵਿੱਟਰ ਨੂੰ ਖਰੀਦਣ ਤੋਂ ਬਾਅਦ ਅਰਬਪਤੀ ਕਾਰੋਬਾਰੀ ਐਲਨ ਮਸਕ (Elon Musk) ਇਸ ਵਿੱਚ ਲਗਾਤਾਰ ਬਦਲਾਅ ਕਰ ਰਹੇ ਹਨ। ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਦਾ ਨਾਂ (ਐਕਸ) ਬਦਲ ਕੇ ਸਭ ਨੂੰ ਹੈਰਾਨ ਕਰ ਦਿੱਤਾ। ਹੁਣ ਵੀਰਵਾਰ ਨੂੰ ਉਨ੍ਹਾਂ ਨੇ ਇਕ ਟਵੀਟ ‘ਚ ਐਕਸ (X) ‘ਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। […]

ਯੂਜ਼ਰਸ ਦਾ ਟਵਿੱਟਰ ਤੋਂ ਹੋ ਰਿਹੈ ਮੋਹ ਭੰਗ, ਸੋਸ਼ਲ ਮੀਡੀਆ ਸਾਈਟਸ ਦੀ ਸੂਚੀ ‘ਚ 14ਵੇਂ ਨੰਬਰ ‘ਤੇ ਪਹੁੰਚਿਆ

Twitter

ਚੰਡੀਗੜ, 04 ਜੁਲਾਈ 2023: ਨਵੀਂਆਂ ਪਾਬੰਦੀਆਂ ਅਤੇ ਆਪਣੇ ਅਜੀਬੋ-ਗਰੀਬ ਫੈਸਲਿਆਂ ਕਾਰਨ ਟਵਿੱਟਰ (Twitter) ਲਗਾਤਾਰ ਆਪਣੀ ਲੋਕਪ੍ਰਿਅਤਾ ਗੁਆ ਰਿਹਾ ਹੈ। ਹੁਣ ਸਥਿਤੀ ਇਹ ਹੈ ਕਿ ਪ੍ਰਸਿੱਧ ਸੋਸ਼ਲ ਮੀਡੀਆ ਸਾਈਟਾਂ ਦੀ ਸੂਚੀ ਵਿੱਚ ਟਵਿਟਰ 14ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਦੁਨੀਆ ਭਰ ‘ਚ ਟਵਿਟਰ ਦੇ 55.6 ਕਰੋੜ ਪ੍ਰਤੀ ਮਹੀਨਾ ਐਕਟਿਵ ਯੂਜ਼ਰਸ ਹਨ ਪਰ […]

ਕਰਨਾਟਕ ਹਾਈਕੋਰਟ ਨੇ ਸਰਕਾਰ ਦੀਆਂ ਹਦਾਇਤਾਂ ਨਾ ਮੰਨਣ ‘ਤੇ ਟਵਿੱਟਰ ਨੂੰ ਲਾਇਆ 50 ਲੱਖ ਦਾ ਜ਼ੁਰਮਾਨਾ

Twitter

ਚੰਡੀਗੜ੍ਹ 30 ਜੂਨ 2023: ਕਰਨਾਟਕ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਹੁਕਮਾਂ ਵਿਰੁੱਧ ਟਵਿੱਟਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਟਵਿੱਟਰ (Twitter) ਨੇ ਕੇਂਦਰ ਸਰਕਾਰ ਦੇ ਕੁਝ ਯੂਜਰਾਂ ਦੇ ਖਾਤਿਆਂ, ਟਵੀਟ ਅਤੇ ਯੂਆਰਐਲ ਨੂੰ ਬਲਾਕ ਕਰਨ ਦੇ ਆਦੇਸ਼ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਨੇ ਕਿਹਾ […]

ਜੈਕ ਡੋਰਸੀ ਦੁਆਰਾ ਭਾਰਤ ਸਰਕਾਰ ‘ਤੇ ਲਗਾਏ ਦੋਸ਼ਾਂ ‘ਤੇ ਐਲਨ ਮਸਕ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Elon Musk

ਚੰਡੀਗੜ੍ਹ, 21 ਜੂਨ 2023: ਟੇਸਲਾ ਦੇ ਸਹਿ-ਸੰਸਥਾਪਕ ਅਤੇ ਟਵਿੱਟਰ ਦੇ ਮਾਲਕ ਐਲਨ ਮਸਕ (Elon Musk) ਨੇ ਅੱਜ ਪ੍ਰਧਾਨ ਮੰਤਰੀ ਨਾਲ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਇਸ ਸਾਲ ਦੇ ਅੰਤ ਤੱਕ ਉਹ ਭਾਰਤ ਵਿੱਚ ਟੇਸਲਾ ਫੈਕਟਰੀ ਲਈ ਸਥਾਨ ਨੂੰ ਅੰਤਿਮ ਰੂਪ ਦੇਣਗੇ | ਇਸਦੇ ਨਾਲ ਹੀ ਟਵਿੱਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਦੁਆਰਾ ਭਾਰਤ ਸਰਕਾਰ ‘ਤੇ […]

ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਭਾਰਤ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

Jack Dorsey

ਚੰਡੀਗੜ੍ਹ, 13 ਜੂਨ 2023: ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ (Jack Dorsey) ਨੇ ਇੱਕ ਵੱਡਾ ਇਲਜ਼ਾਮ ਲਗਾਇਆ ਹੈ। ਜੈਕ ਡੋਰਸੀ ਦਾ ਕਹਿਣਾ ਹੈ ਕਿ ਭਾਰਤ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਭਾਰਤ ਸਰਕਾਰ ਨੇ ਕਈ ਨਾਜ਼ੁਕ ਟਵਿਟਰ ਅਕਾਊਂਟਸ ਨੂੰ ਬਲੌਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੋਰਸੀ ਨੇ ਦਾਅਵਾ ਕੀਤਾ ਕਿ ਭਾਰਤ […]

Twitter: ਪਿਛਲੇ ਇੱਕ ਸਾਲ ‘ਚ 60% ਅਮਰੀਕੀ ਉਪਭੋਗਤਾਵਾਂ ਨੇ ਟਵਿੱਟਰ ਤੋਂ ਬਣਾਈ ਦੂਰੀ

Shiromani Committee

ਚੰਡੀਗੜ੍ਹ, 18 ਮਈ 2023: ਪਿਛਲੇ ਸਾਲ ਅਕਤੂਬਰ ਵਿੱਚ ਐਲਨ ਮਸਕ ਨੇ ਟਵਿੱਟਰ (Twitter) ਖਰੀਦਿਆ ਸੀ। ਇਸ ਤੋਂ ਬਾਅਦ ਟਵਿਟਰ ‘ਚ ਕਈ ਬਦਲਾਅ ਦੇਖਣ ਨੂੰ ਮਿਲੇ ਹਨ। ਇਨ੍ਹਾਂ ਬਦਲਾਵਾਂ ‘ਚੋਂ ਇਕ ਵੱਡਾ ਕਾਰਨ ਦੁਨੀਆ ਦੀ ਸਭ ਤੋਂ ਵੱਡੀ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਨਾਲ ਲੋਕਾਂ ਦਾ ਮੋਹ ਭੰਗ ਹੋਣਾ ਹੈ। ਕਈ ਲੋਕਾਂ ਦਾ ਮੰਨਣਾ ਹੈ ਕਿ ਐਲਨ ਮਸਕ […]

ਟਵਿੱਟਰ ਵਲੋਂ 16 ਲੱਖ ਤੋਂ ਵੱਧ ਅਕਾਊਂਟ ਸਸਪੈਂਡ, ਸਮੱਗਰੀ ਹਟਾਉਣ ਦੀ ਮੰਗ ਕਰਨ ਵਾਲੇ 5 ਦੇਸ਼ਾਂ ‘ਚ ਭਾਰਤ ਸ਼ਾਮਲ

Twitter

ਚੰਡੀਗੜ੍ਹ, 27 ਅਪ੍ਰੈਲ 2023: ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿੱਟਰ (Twitter) ਨੇ ਇੱਕ ਬਲਾਗ ਪੋਸਟ ਵਿੱਚ ਕਿਹਾ ਕਿ ਭਾਰਤ ਪਿਛਲੇ ਸਾਲ ਟਵਿੱਟਰ ਤੋਂ ਸਮੱਗਰੀ ਹਟਾਉਣ ਦੀ ਬੇਨਤੀ ਕਰਨ ਵਾਲੇ ਚੋਟੀ ਦੇ ਦੇਸ਼ਾਂ ਵਿੱਚੋਂ ਇੱਕ ਸੀ। ਮੰਗਲਵਾਰ ਨੂੰ ਟਵਿੱਟਰ ਨੇ ਆਪਣੇ ਸੁਰੱਖਿਆ ਯਤਨਾਂ ‘ਤੇ ਡਾਟਾ ਸਾਂਝਾ ਕੀਤਾ ਅਤੇ ਦੱਸਿਆ ਕਿ ਉਸਨੂੰ 1 ਜਨਵਰੀ ਤੋਂ 30 ਜੂਨ, 2022 ਤੱਕ ਦੁਨੀਆ […]

CM ਭਗਵੰਤ ਮਾਨ ਸਮੇਤ ਕਈ ਨੇਤਾਵਾਂ ਦੇ ਟਵਿਟਰ ਅਕਾਊਂਟ ਤੋਂ ਹਟਾਇਆ ਬਲੂ ਟਿੱਕ

Twitter

ਚੰਡੀਗੜ੍ਹ, 21 ਅਪ੍ਰੈਲ 2023: ਭਾਰਤ ‘ਚ ਬਲੂ ਟਿੱਕ ਵੈਰੀਫਾਈਡ ਯੂਜ਼ਰਸ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਟਵਿਟਰ (Twitter) ਨੇ ਖਾਤਿਆਂ ਤੋਂ ਵੈਰੀਫਾਈਡ ਬਲੂ ਟਿੱਕ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਪਹਿਲੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੋਂ ਇਲਾਵਾ ਕਈ ‘ਆਪ’ ਆਗੂਆਂ ਦੇ ਖਾਤਿਆਂ […]

ਟਵਿੱਟਰ ਨੇ ਬੀਬੀਸੀ ਨੂੰ ਦੱਸਿਆ ‘ਗੌਰਮਿੰਟ ਫੰਡਿਡ ਮੀਡੀਆ, ਇਤਰਾਜ਼ ਤੋਂ ਬਾਅਦ ਹਟਾਇਆ ਲੇਬਲ

BBC

ਚੰਡੀਗੜ੍ਹ,10 ਅਪ੍ਰੈਲ 2023: ਮਾਈਕ੍ਰੋ-ਬਲਾਗਿੰਗ ਪਲੇਟਫਾਰਮ ਟਵਿੱਟਰ ਨੇ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (BBC) ਨੂੰ “ਗੌਰਮਿੰਟ ਫੰਡਿਡ ਮੀਡੀਆ” ਦਾ ਲੇਬਲ ਦੇ ਕੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਬੀਬੀਸੀ ਨੇ ਇਸ ਮਾਮਲੇ ਵਿੱਚ ਟਵਿੱਟਰ ਪ੍ਰਬੰਧਨ ‘ਤੇ ਇਤਰਾਜ਼ ਜਤਾਇਆ ਹੈ।ਮੀਡੀਆ ਇੰਸਟੀਚਿਊਟ ਨੇ ਕਿਹਾ ਕਿ ਟਵਿੱਟਰ ਨੂੰ ਸਾਡੇ ਤੋਂ ਇਹ ਲੇਬਲ ਤੁਰੰਤ ਹਟਾ ਦੇਣਾ ਚਾਹੀਦਾ ਹੈ। ਯੂਐਸ ਰੇਡੀਓ ਨੈਟਵਰਕ ਐਨਪੀਆਰ […]