July 7, 2024 3:56 pm

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ‘ਚ ਅਦਾਲਤ ਨੇ ਤਿੰਨੋ ਮੁਲਜ਼ਮਾਂ ਨੂੰ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Kharar court

ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਾਇਰਲ ਵੀਡੀਓ ਮਾਮਲੇ ਵਿਚ ਅੱਜ ਪੁਲਿਸ ਵਲੋਂ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ (Kharar court) ‘ਚ ਪੇਸ਼ ਕੀਤਾ ਗਿਆ, ਇਸ ਦੌਰਾਨ ਅਦਾਲਤ ਨੇ ਇਨ੍ਹਾਂ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ […]

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ DGP ਪੰਜਾਬ ਨੂੰ ਵੀਡੀਓ ਵਾਇਰਲ ਮਾਮਲੇ ‘ਚ ਲਿਖੀ ਚਿੱਠੀ, ਉੱਚ ਪੱਧਰੀ ਜਾਂਚ ਦੀ ਕੀਤੀ ਸਿਫ਼ਾਰਿਸ਼

Kharar court

ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਵੀਡੀਓ ਵਾਇਰਲ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ (The Punjab State Women’s Commission) ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸੰਗੀਨ ਮਾਮਲੇ ਦੀ […]

MMS ਲੀਕ ਮਾਮਲਾ: ਵਾਇਰਲ ਵੀਡੀਓ ਮਾਮਲੇ ਦੀ ਜਾਂਚ ਲਈ ਤਿੰਨ ਮਹਿਲਾ ਪੁਲਿਸ ਅਫਸਰਾਂ ਦੀ SIT ਦਾ ਕੀਤਾ ਗਠਨ

DGP Gaurav Yadav

ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਤਿੰਨ ਮਹਿਲਾ ਪੁਲਿਸ ਅਫਸਰਾਂ ਦੀ ਐਸ.ਆਈ.ਟੀ ਦਾ ਗਠਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਆਈ.ਪੀ.ਐੱਸ ਅਧਿਕਾਰੀ ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐਸਆਈਟੀ ਦਾ ਗਠਨ ਕੀਤਾ ਗਿਆ […]

MMS ਲੀਕ ਮਾਮਲਾ: ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਦੋ ਵਾਰਡਨਾਂ ਮੁਅੱਤਲ, ਪੰਜ ਮੈਂਬਰੀ ਕਮੇਟੀ ਦਾ ਗਠਨ

Chandigarh University

ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਲਾਪਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਇਸਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਹੈ, ਜੋ ਸਾਰੇ ਘਟਨਾਕ੍ਰਮ ਬਾਰੇ ਆਪਣੀ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੇਗੀ। ਜਿਕਰਯੋਗ ਹੈ ਬੀਤੀ […]