July 5, 2024 12:54 am

U-19 World Cup: 11 ਫਰਵਰੀ ਨੂੰ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੰਡਰ-19 ਵਿਸ਼ਵ ਕੱਪ ਦਾ ਖ਼ਿਤਾਬੀ ਮੁਕਾਬਲਾ

U-19 World Cup

ਚੰਡੀਗੜ੍ਹ, 09 ਫਰਵਰੀ 2024: ਆਸਟਰੇਲੀਆ ਨੇ ਛੇਵੀਂ ਵਾਰ ਅੰਡਰ-19 ਵਿਸ਼ਵ ਕੱਪ (U-19 World Cup) ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਟੀਮ ਨੇ ਵੀਰਵਾਰ ਨੂੰ ਰੋਮਾਂਚਕ ਸੈਮੀਫਾਈਨਲ ‘ਚ ਪਾਕਿਸਤਾਨ ‘ਤੇ ਇਕ ਵਿਕਟ ਨਾਲ ਜਿੱਤ ਦਰਜ ਕੀਤੀ। ਆਸਟਰੇਲੀਆਈ ਟੀਮ 11 ਫਰਵਰੀ ਨੂੰ ਖ਼ਿਤਾਬੀ ਮੁਕਾਬਲੇ ਵਿੱਚ ਭਾਰਤ ਨਾਲ ਭਿੜੇਗੀ। ਇਹ ਮੈਚ ਵਿਲੋਮੂਰ ਪਾਰਕ, ​​ਬੇਨੋਨੀ ਵਿਖੇ ਦੁਪਹਿਰ 1:30 ਵਜੇ […]

IND vs IRE: ਅੰਡਰ-19 ਵਿਸ਼ਵ ਕੱਪ ‘ਚ ਭਾਰਤ ਦੀ ਦੂਜੀ ਜਿੱਤ, ਆਇਰਲੈਂਡ ਨੂੰ 201 ਦੌੜਾਂ ਨਾਲ ਹਰਾਇਆ

U-19 World Cup

ਚੰਡੀਗੜ੍ਹ 25 ਜਨਵਰੀ 2024: ਜੂਨੀਅਰ ਭਾਰਤੀ ਟੀਮ ਨੇ ਦੱਖਣੀ ਅਫਰੀਕਾ ‘ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (U-19 World Cup) ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਵੀਰਵਾਰ ਨੂੰ ਆਇਰਲੈਂਡ ਨੂੰ 201 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਟੀਮ ਅੰਕ ਸੂਚੀ ਵਿਚ ਸਿਖਰ ‘ਤੇ ਹੈ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ […]

IND vs IRE: ਅੰਡਰ-19 ਵਿਸ਼ਵ ਕੱਪ ‘ਚ ਭਾਰਤ ਨੇ ਆਇਰਲੈਂਡ ਨੂੰ ਦਿੱਤਾ 302 ਦੌੜਾਂ ਦਾ ਟੀਚਾ, ਮੁਸ਼ੀਰ ਖਾਨ ਨੇ ਜੜਿਆ ਸੈਂਕੜਾ

India

ਚੰਡੀਗੜ੍ਹ, 25 ਜਨਵਰੀ 2024: ਅੰਡਰ-19 ਵਿਸ਼ਵ ਕੱਪ ‘ਚ ਅੱਜ ਭਾਰਤ (India) ਅਤੇ ਆਇਰਲੈਂਡ ਵਿਚਾਲੇ ਮੈਚ ਜਾਰੀ ਹੈ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਏਸ਼ੀਆਈ ਚੈਂਪੀਅਨ ਬੰਗਲਾਦੇਸ਼ ਨੂੰ ਕਰਾਰੀ ਹਾਰ ਦਿੱਤੀ ਸੀ। ਮੈਚ ਜਿੱਤਣ ਤੋਂ ਬਾਅਦ ਭਾਰਤੀ ਟੀਮ ਲੈਅ ‘ਚ ਬਰਕਰਾਰ ਹੈ। ਭਾਰਤ ਨੇ ਆਇਰਲੈਂਡ ਨੂੰ 302 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ […]

IND vs BAN: ਅੰਡਰ-19 ਵਿਸ਼ਵ ਕੱਪ ‘ਚ ਬੰਗਲਾਦੇਸ਼ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ

IND vs BAN

ਚੰਡੀਗੜ੍ਹ, 20 ਜਨਵਰੀ 2024: (IND vs BAN) ਭਾਰਤੀ ਟੀਮ ਸ਼ਨੀਵਾਰ (20 ਜਨਵਰੀ) ਨੂੰ ਦੱਖਣੀ ਅਫਰੀਕਾ ਵਿੱਚ ਹੋ ਰਹੇ ਅੰਡਰ-19 ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਮੈਚ ਖੇਡ ਰਹੀ ਹੈ। ਭਾਰਤੀ ਟੀਮ ਦੇ ਸਾਹਮਣੇ ਬੰਗਲਾਦੇਸ਼ ਦੀ ਚੁਣੌਤੀ ਹੈ। ਭਾਰਤ ਆਖਰੀ ਵਾਰ 2022 ਵਿੱਚ ਚੈਂਪੀਅਨ ਬਣਿਆ ਸੀ। ਉਸ ਦੀਆਂ ਨਜ਼ਰਾਂ ਖ਼ਿਤਾਬ ਦਾ ਬਚਾਅ ਕਰਨ ‘ਤੇ ਹਨ। ਬੰਗਲਾਦੇਸ਼ ਨੇ […]

ICC ਨੇ ਸ਼੍ਰੀਲੰਕਾ ਤੋਂ ਖੋਹੀ ਅੰਡਰ-19 ਵਿਸ਼ਵ ਕੱਪ ਦੀ ਮੇਜ਼ਬਾਨੀ, ਜਾਣੋ ਕਿੱਥੇ ਹੋਵੇਗਾ ਟੂਰਨਾਮੈਂਟ

Under-19 World Cup

ਚੰਡੀਗੜ੍ਹ, 21 ਨਵੰਬਰ, 2023: ਆਈਸੀਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਉਣ ਵਾਲੇ ਅੰਡਰ-19 ਵਿਸ਼ਵ ਕੱਪ (Under-19 World Cup) ਦੀ ਮੇਜ਼ਬਾਨੀ ਇਸ ਤੋਂ ਵਾਪਸ ਲੈ ਲਈ ਗਈ ਹੈ। 10 ਨਵੰਬਰ ਨੂੰ ਆਈਸੀਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ‘ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਅੰਡਰ-19 ਵਿਸ਼ਵ ਕੱਪ ਦੀ ਮੇਜ਼ਬਾਨੀ ਦੱਖਣੀ […]