July 4, 2024 9:39 pm

ਦੁਬਈ ‘ਚ ਬਣ ਰਿਹੈ ਦੁਨੀਆਂ ਦਾ ਸਭ ਤੋਂ ਵੱਡਾ ਅੰਤਰਰਾਸ਼ਟਰੀ ਹਵਾਈ ਅੱਡਾ, 35 ਅਰਬ ਡਾਲਰ ਆਵੇਗਾ ਖਰਚ

Dubai

ਚੰਡੀਗੜ੍ਹ, 29 ਅਪ੍ਰੈਲ 2024: ਦੁਬਈ (Dubai), ਯੂਏਈ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਨ ਜਾ ਰਿਹਾ ਹੈ। ਇਸ ਦਾ ਨਾਮ ਅਲ ਮਖਤੂਮ ਅੰਤਰਰਾਸ਼ਟਰੀ ਹਵਾਈ ਅੱਡਾ ਹੋਵੇਗਾ। ਅਲ ਜਜ਼ੀਰਾ ਮੁਤਾਬਕ ਇਸ ਨੂੰ ਬਣਾਉਣ ‘ਤੇ 35 ਅਰਬ ਡਾਲਰ ਯਾਨੀ ਕਰੀਬ 2.92 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ। ਯੂਏਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ […]

ਭਾਰੀ ਮੀਂਹ ਕਾਰਨ ਦੁਬਈ ਦੀਆਂ ਸੜਕਾਂ ‘ਤੇ ਆਇਆ ਹੜ੍ਹ, ਭਾਰਤੀ ਦੂਤਾਵਾਸ ਵੱਲੋਂ ਐਡਵਾਈਜਰੀ ਜਾਰੀ

Dubai

ਚੰਡੀਗੜ੍ਹ, 19 ਅਪ੍ਰੈਲ 2024: ਤੂਫ਼ਾਨ ਕਾਰਨ ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਓਮਾਨ ਵਿੱਚ ਰਿਕਾਰਡ ਮੀਂਹ ਪਿਆ। ਇਸ ਕਾਰਨ ਇੱਥੋਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਸਾਰਾ ਸ਼ਹਿਰ ਪਾਣੀ ਨਾਲ ਭਰ ਗਿਆ ਹੈ। ਆਵਾਜਾਈ ਠੱਪ ਹੋ ਗਈ ਅਤੇ ਲੋਕ ਘਰਾਂ ਵਿੱਚ ਹੀ ਫਸ ਗਏ। ਇੰਨਾ ਹੀ ਨਹੀਂ ਦੁਬਈ (Dubai) ਤੋਂ ਦਿੱਲੀ ਜਾਣ ਵਾਲੀਆਂ ਕਈ […]

ਕੇਂਦਰ ਕੈਬਿਨਟ ਨੇ ਭਾਰਤ ਤੇ UAE ਦਰਮਿਆਨ ਦੁਵੱਲੀ ਨਿਵੇਸ਼ ਸੰਧੀ ਨੂੰ ਦਿੱਤੀ ਮਨਜ਼ੂਰੀ

Bilateral Investment Treaty

ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਨੇ ਵੀਰਵਾਰ ਨੂੰ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਦਰਮਿਆਨ ਦੁਵੱਲੀ ਨਿਵੇਸ਼ ਸੰਧੀ (Bilateral Investment Treaty) ‘ਤੇ ਹਸਤਾਖਰ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਸਮਝੌਤਾ ਦੋਵਾਂ ਦੇਸ਼ਾਂ ਵਿਚਾਲੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਮੱਦਦ ਕਰੇਗਾ। ਇਹ ਜਾਣਕਾਰੀ ਅਧਿਕਾਰਤ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਪ੍ਰਧਾਨ […]

ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ‘ਤੇ ਤੁਰਕੀ ਨੇ ਜਤਾਇਆ ਇਤਰਾਜ਼

Economic Corridor

ਚੰਡੀਗੜ੍ਹ, 12 ਸਤੰਬਰ 2023: ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ਨੂੰ ਜੀ-20 ਸੰਮੇਲਨ ਦੀ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਤੁਰਕੀ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਬਿਨਾਂ ਕੋਈ ਕੋਰੀਡੋਰ (Economic Corridor) ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਪੂਰਬ ਤੋਂ ਪੱਛਮ ਵੱਲ ਜਾਣ […]

ਆਬੂ ਧਾਬੀ ‘ਚ PM ਮੋਦੀ ਦਾ ਸਵਾਗਤ, ਭਾਰਤੀ ਤਿਰੰਗੇ ਦੇ ਰੰਗ ‘ਚ ਰੰਗਿਆ ਬੁਰਜ ਖ਼ਲੀਫ਼ਾ

Burj Khalifa

ਚੰਡੀਗੜ੍ਹ, 15 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ ਹਨ। ਆਬੂ ਧਾਬੀ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ […]

ਸਾਊਦੀ ਅਰਬ ‘ਚ ਔਰਤਾਂ ਚਲਾਉਣਗੀਆਂ ਬੁਲੇਟ ਟਰੇਨ, ਮੱਕਾ-ਮਦੀਨਾ ਵਿਚਾਲੇ ਚੱਲਣ ਵਾਲੀ ਟਰੇਨ ‘ਚ ਹੋਈ ਪਹਿਲੀ ਨਿਯੁਕਤੀ

Saudi Arabia

ਚੰਡੀਗੜ੍ਹ 02 ਜਨਵਰੀ 2022: ਸਾਊਦੀ ਅਰਬ (Saudi Arabia)  ‘ਚ ਔਰਤਾਂ ਦੇ ਡਰਾਈਵਿੰਗ ‘ਤੇ ਲੱਗੀ ਪਾਬੰਦੀ ਚਾਰ ਸਾਲ ਪਹਿਲਾਂ ਹੀ ਹਟਾਈ ਗਈ ਸੀ। ਹੁਣ ਬਹੁਤ ਜਲਦੀ ਇੱਥੇ ਦੀਆਂ ਔਰਤਾਂ ਬੁਲੇਟ ਟਰੇਨ ਚਲਾਉਂਦੀਆਂ ਨਜ਼ਰ ਆਉਣਗੀਆਂ। ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਦੇ ਵਿਜ਼ਨ-2030 ਤਹਿਤ ਔਰਤਾਂ ਦਾ ਇਹ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਸਾਊਦੀ ਅਰਬ […]

ਸੰਯੁਕਤ ਅਰਬ ਅਮੀਰਾਤ ‘ਚ ਇੱਕ ਸ਼ਬਦ ਦੇ ਨਾਂ ਵਾਲੇ ਯਾਤਰੀ ਨੂੰ ਨਹੀਂ ਮਿਲੇਗੀ ਐਂਟਰੀ

United Arab Emirates

ਚੰਡੀਗੜ੍ਹ 24 ਨਵੰਬਰ 2022: ਜੇਕਰ ਤੁਹਾਡਾ ਨਾਮ ਪਾਸਪੋਰਟ ਵਿੱਚ ਸਿਰਫ਼ ਇੱਕ ਸ਼ਬਦ ਵਿੱਚ ਲਿਖਿਆ ਹੈ ਤਾਂ ਤੁਹਾਨੂੰ ਯੂਏਈ (UAE) ਵਿੱਚ ਐਂਟਰੀ ਨਹੀਂ ਮਿਲੇਗੀ। ਸੰਯੁਕਤ ਅਰਬ ਅਮੀਰਾਤ (UAE) ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਹੁਣ ਪਾਸਪੋਰਟ ‘ਤੇ ਸਿਰਫ ਇਕ ਨਾਮ ਵਾਲੇ ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ ਯੂਏਈ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ […]

ਯੂਏਈ ਦੇ ਵਿਦੇਸ਼ ਮੰਤਰੀ ਭਾਰਤ ਦੌਰੇ ‘ਤੇ ਪਹੁੰਚੇ, ਐਸ ਜੈਸ਼ੰਕਰ ਵਲੋਂ ਨਿੱਘਾ ਸਵਾਗਤ

UAE

ਚੰਡੀਗੜ੍ਹ 22 ਨਵੰਬਰ 2022 : ਸੰਯੁਕਤ ਅਰਬ ਅਮੀਰਾਤ (UAE) ਦੇ ਵਿਦੇਸ਼ ਮਾਮਲਿਆਂ ਅਤੇ ਅੰਤਰਰਾਸ਼ਟਰੀ ਸਹਿਯੋਗ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਦੇ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਸ਼ਾਮਲ ਹੈ । ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਯੂਏਈ […]

Asia Cup 2022: ਪਾਕਿਸਤਾਨ ਖ਼ਿਲਾਫ ਮੈਚ ਤੋਂ ਬਾਅਦ ਅਫਗਾਨਿਸਤਾਨ ਦੇ ਕ੍ਰਿਕਟ ਪ੍ਰਸ਼ੰਸਕਾਂ ਨੇ ਸਟੇਡੀਅਮ ‘ਚ ਕੀਤੀ ਭੰਨਤੋੜ

Asia Cup

ਚੰਡੀਗੜ੍ਹ 08 ਸਤੰਬਰ 2022: (Asia Cup 2022 Super-4 PAK vs AFG) ਏਸ਼ੀਆ ਕੱਪ ਦੇ ਸੁਪਰ-4 ਦੇ ਮੁਕਾਬਲੇ ਵਿਚ ਪਾਕਿਸਤਾਨ (Pakistan) ਨੇ ਅਫਗਾਨਿਸਤਾਨ ਨੂੰ 1 ਵਿਕਟ ਨਾਲ ਹਰਾ ਦਿੱਤਾ | ਯੂਏਈ ਦੇ ਸ਼ਾਰਜਾਹ ਵਿੱਚ ਪਾਕਿਸਤਾਨ ਤੋਂ ਇੱਕ ਵਿਕਟ ਦੀ ਹਾਰ ਤੋਂ ਬਾਅਦ ਗੁੱਸੇ ਅਤੇ ਨਿਰਾਸ਼ ਅਫਗਾਨਿਸਤਾਨ ਦੇ ਕ੍ਰਿਕਟ ਪ੍ਰਸ਼ੰਸਕਾਂ ਨੇ ਸਟੇਡੀਅਮ ਵਿੱਚ ਭੰਨਤੋੜ ਕੀਤੀ ਅਤੇ ਪਾਕਿਸਤਾਨੀ […]

ਟੀਮ ਇੰਡੀਆ ਖ਼ਿਲਾਫ ਮੁਕਾਬਲੇ ਤੋਂ ਪਹਿਲਾ ਪਾਕਿਸਤਾਨ ਨੂੰ ਵੱਡਾ ਝਟਕਾ, ਟੀਮ ਦਾ ਧਾਕੜ ਗੇਂਦਬਾਜ ਟੂਰਨਾਮੈਂਟ ਤੋਂ ਬਾਹਰ

Shahnawaz Dahani

ਚੰਡੀਗੜ੍ਹ 03 ਸਤੰਬਰ 2022: (Asia Cup 2022 IND vs PAK) ਟੀਮ ਇੰਡੀਆ ਖ਼ਿਲਾਫ ਮੈਚ ਤੋਂ ਠੀਕ ਪਹਿਲਾਂ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਤੇਜ਼ ਗੇਂਦਬਾਜ਼ ਸ਼ਾਹਨਵਾਜ਼ ਦਹਾਨੀ (Shahnawaz Dahani) ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ। 4 ਸਤੰਬਰ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ‘ਚ ਦੂਜੀ ਵਾਰ ਖੇਡਿਆ ਜਾਣਾ ਹੈ । […]