July 8, 2024 3:56 pm

ਸੁਪਰੀਮ ਕੋਰਟ ਨੇ ਨਿਊਜ਼ਕਲਿਕ ਦੇ ਸੰਸਥਾਪਕ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

Newsclick

ਚੰਡੀਗੜ੍ਹ, 15 ਮਈ 2024: ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੇ ਤਹਿਤ ਇੱਕ ਮਾਮਲੇ ਵਿੱਚ ਨਿਊਜ਼ਕਲਿਕ (NewsClick) ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਹਨ। ਜਿਕਰਯੋਗ ਹੈ ਕਿ ਨਿਊਜ਼ਕਲਿੱਕ […]

ਪੰਜਾਬ AGTF ਵੱਲੋਂ UAPA ਕੇਸ ‘ਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ, ਪਿਸਤੌਲ ਬਰਾਮਦ

AGTF

ਚੰਡੀਗੜ੍ਹ, 12 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ […]

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹੁਕਮ, SSP ਦੇ ਹੁਕਮਾਂ ‘ਤੇ UAPA ਤੇ PMLA ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ

UAPA

ਚੰਡੀਗੜ੍ਹ, 20 ਦਸੰਬਰ 2023: ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ‘ਚ ਬਰਖਾਸਤ ਪੁਲਿਸ ਮੁਲਾਜ਼ਮਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਲਾਗੂ ਕਰਨ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਸਐਸਪੀ ਦੀ ਸ਼ਿਕਾਇਤ ‘ਤੇ ਯੂਏਪੀਏ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਕਿਸੇ ਵੀ ਕਰਮਚਾਰੀ ਵਿਰੁੱਧ ਕਾਰਵਾਈ ਨਹੀਂ ਕੀਤੀ ਜਾ ਸਕਦੀ। […]

ਲਾਰੈਂਸ ਬਿਸ਼ਨੋਈ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ, NIA ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

Lawrence Bishnoi

ਚੰਡੀਗੜ੍ਹ, 18 ਅਪ੍ਰੈਲ 2023: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਐੱਨ.ਆਈ.ਏ. ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ, ਇਸ ਦੇ ਨਾਲ ਹੀ ਅਦਾਲਤ ਨੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ […]

ਲਾਰੈਂਸ ਬਿਸ਼ਨੋਈ ਦੀ ਅਦਾਲਤ ‘ਚ ਪੇਸ਼ੀ, ਐਨਆਈਏ ਨੂੰ ਮੁੜ ਮਿਲਿਆ ਚਾਰ ਦਿਨਾਂ ਰਿਮਾਂਡ

Lawrence Bishnoi

ਨਵੀਂ ਦਿੱਲੀ 03 ਦਸੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 10 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਵੀਡੀਓ ਕਾਨਫਰੰਸ ਰਾਹੀਂ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ | ਐਨਆਈਏ (NIA) ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸੀਕਰ ਵਿੱਚ ਹੋਏ ਕਤਲ ਬਾਰੇ ਪੁੱਛਗਿੱਛ ਕਰਨੀ ਹੈ ਅਤੇ ਹਥਿਆਰ ਵੀ ਬਰਾਮਦ ਕਰਨੇ […]

ਐੱਨਆਈਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਦਿੱਲੀ ਹੋਈ ਰਵਾਨਾ

NIA

ਚੰਡੀਗੜ੍ਹ 24 ਨਵੰਬਰ 2022: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਐੱਨਆਈਏ ਨੇ 10 ਦਿਨਾਂ ਦੇ ਰਿਮਾਂਡ ਲਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਵੀਰਵਾਰ ਸਵੇਰੇ ਬਿਸ਼ਨੋਈ ਨੂੰ ਯੂਏਪੀਏ ਤਹਿਤ ਹਿਰਾਸਤ ਵਿੱਚ ਲੈਣ ਤੋਂ ਬਾਅਦ ਅੱਜ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ […]

ਐੱਨਆਈਏ ਦੀ ਹਿਰਾਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਮਿਲਿਆ 10 ਦਿਨ ਦਾ ਰਿਮਾਂਡ

Lawrence Bishnoi

ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਐੱਨਆਈਏ (NIA) ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਸਾਢੇ 4 ਮਹੀਨਿਆਂ ਬਾਅਦ ਪੰਜਾਬ ਤੋਂ ਬਾਹਰ ਗਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਵੀਰਵਾਰ ਸਵੇਰੇ ਬਿਸ਼ਨੋਈ ਨੂੰ ਯੂਏਪੀਏ ਤਹਿਤ […]

ਹਾਥਰਸ ਮਾਮਲੇ ‘ਚ ਕੇਰਲ ਪੱਤਰਕਾਰ ਸਿੱਦੀਕੀ ਕੱਪਨ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ

Siddiqui Kappan

ਚੰਡੀਗੜ੍ਹ 09 ਸਤੰਬਰ 2022: ਸੁਪਰੀਮ ਕੋਰਟ ਵਲੋਂ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੇਰਲ ਪੱਤਰਕਾਰ ਸਿੱਦੀਕੀ ਕੱਪਨ (Siddiqui Kappan) ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਕਰੀਬ 23 ਮਹੀਨਿਆਂ ਬਾਅਦ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ ਹੈ । ਸਿੱਦੀਕੀ ਕੱਪਨ ਨੂੰ 5 ਅਕਤੂਬਰ 2020 ਨੂੰ ਮਥੁਰਾ ਤੋਂ ਗ੍ਰਿਫਤਾਰ ਕੀਤਾ ਗਿਆ […]

ਦਿੱਲੀ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਸਣੇ ਕਈ ਵੱਡੇ ਗੈਂਗਸਟਰਾਂ ਦੇ ਖ਼ਿਲਾਫ UAPA ਤਹਿਤ FIR ਦਰਜ

Delhi Police

ਚੰਡੀਗੜ੍ਹ 01 ਸਤੰਬਰ 2022: ਦਿੱਲੀ ਪੁਲਿਸ (Delhi Police) ਨੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹੁਣ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। […]

ਰੂਸ ਦੀ ਖੁਫੀਆ ਏਜੰਸੀ ਵਲੋਂ ISIS ਦਾ ਅੱਤਵਾਦੀ ਗ੍ਰਿਫਤਾਰ, ਭਾਰਤ ‘ਚ ਆਤਮਘਾਤੀ ਹਮਲੇ ਦੀ ਸੀ ਸਾਜਿਸ਼

arrest

ਚੰਡੀਗੜ੍ਹ 22 ਅਗਸਤ 2022: ਰੂਸ ਦੀ ਖੁਫੀਆ ਏਜੰਸੀ (Russia’s intelligence agency) ਨੇ ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਇਕ ਆਤਮਘਾਤੀ ਹਮਲਾਵਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਇਕ ਸੀਨੀਅਰ ਸੱਤਾਧਾਰੀ ਭਾਰਤੀ ਨੇਤਾ ‘ਤੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚ ਰਿਹਾ ਸੀ। ਰੂਸੀ ਸਮਾਚਾਰ ਏਜੰਸੀ ਸਪੁਟਨਿਕ ਮੁਤਾਬਕ ਇਹ ਅੱਤਵਾਦੀ ਸਮੂਹ ਆਈ.ਐਸ.ਆਈ.ਐਸ. ਦਾ ਮੈਂਬਰ ਸੀ। […]