July 7, 2024 8:59 pm

ਯੂਕੋ ਬੈਂਕ ‘ਚ ਲੁੱਟ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕੀਤਾ ਗ੍ਰਿਫਤਾਰ

UCO Bank

ਚੰਡੀਗੜ੍ਹ 11 ਅਗਸਤ 2022: ਜਲੰਧਰ ਦੇ ਸੋਢਲ ਇਲਾਕੇ ‘ਚ ਸਥਿਤ ਯੂਕੋ ਬੈਂਕ (UCO Bank) ‘ਚ 4 ਅਗਸਤ ਨੂੰ ਦਿਨ-ਦਿਹਾੜੇ 13 ਲੱਖ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੇ ਇਨ੍ਹਾਂ ਤਿੰਨ ਲੁਟੇਰਿਆਂ ਨੂੰ ਗ੍ਰਿਫਤਾਰ […]