July 8, 2024 8:44 pm

7 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਦਾ ਭਾਰਤ ਦੌਰਾ, PM ਮੋਦੀ ਨਾਲ ਰੂਸ-ਯੂਕਰੇਨ ਯੁੱਧ ‘ਤੇ ਹੋਵੇਗੀ ਚਰਚਾ

Joe Biden

ਚੰਡੀਗੜ੍ਹ, 02 ਸਤੰਬਰ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) 7 ਸਤੰਬਰ ਨੂੰ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ 9-10 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਕ ਦਿਨ ਪਹਿਲਾਂ 8 ਸਤੰਬਰ ਨੂੰ ਬਿਡੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ […]

ਯੂਕਰੇਨ ਨਾਲ ਚੱਲ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਵਲਾਦੀਮੀਰ ਪੁਤਿਨ ਨੇ PM ਮੋਦੀ ਨਾਲ ਕੀਤੀ ਗੱਲਬਾਤ

Vladimir Putin

ਚੰਡੀਗੜ੍ਹ 14 ਦਸੰਬਰ 2022: ਯੂਕਰੇਨ ਸੰਕਟ ਦੇ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫਤਰ ਤੋਂ ਕ੍ਰੇਮਲਿਨ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੇ ਮੁਖੀਆਂ ਨੇ ਯੂਕਰੇਨ ਸੰਕਟ ਸਮੇਤ ਮੌਜੂਦਾ […]

Ukraine: ਯੂਕਰੇਨ ਦੀ ਰਾਜਧਾਨੀ ਕੀਵ ‘ਚ ਸਰਕਾਰੀ ਏਜੰਸੀਆਂ ਇਮਾਰਤਾਂ ਨੇੜੇ ਧਮਾਕੇ

blast in Afghanistan

ਚੰਡੀਗ੍ਹੜ 14 ਦਸੰਬਰ 2022: ਯੂਕਰੇਨ (Ukraine) ਦੀ ਰਾਜਧਾਨੀ ਕੀਵ ਵਿੱਚ ਬੁੱਧਵਾਰ ਸਵੇਰ ਤੋਂ ਹੀ ਕਈ ਥਾਵਾਂ ‘ਤੇ ਧਮਾਕੇ ਹੋਏ ਹਨ। ਕੀਵ ਦੇ ਮੇਅਰ ਨੇ ਇਹ ਜਾਣਕਾਰੀ ਦਿੱਤੀ ਹੈ। ਕੀਵ ਦੇ ਮੇਅਰ ਵਿਟਾਲੀ ਕਲਿਟਸਕੋ ਨੇ ਟੈਲੀਗ੍ਰਾਮ ‘ਤੇ ਇਕ ਪੋਸਟ ‘ਚ ਕਿਹਾ ਕਿ ਰਾਜਧਾਨੀ ਦੇ ਕੇਂਦਰੀ ਜ਼ਿਲੇ ‘ਚ ਕਈ ਧਮਾਕਿਆਂ ਨੇ ਹਿਲਾ ਕੇ ਰੱਖ ਦਿੱਤਾ ਹੈ, ਜਿੱਥੇ […]

ਯੂਕਰੇਨ ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ ਅਲਰਟ ਜਾਰੀ

Ukraine

ਚੰਡੀਗੜ੍ਹ 05 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਯੂਕਰੇਨ ਦੇ ਡੋਨੇਟਸਕ ਅਤੇ ਪੋਲਟਾਵਾ ‘ਚ ਧਮਾਕੇ ਹੋਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਬਾਅਦ ਯੂਕਰੇਨ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਖਾਰਕੀਵ ਵਿੱਚ ਧਮਾਕਿਆਂ ਦੀਆਂ […]

ਅਸੀ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਪੱਛਮੀ ਦੇਸ਼ ਯੂਕਰੇਨ ਨੂੰ ਕਰ ਰਹੇ ਨੇ ਹਥਿਆਰ ਸਪਲਾਈ: ਰੂਸ

Russia

ਚੰਡੀਗੜ੍ਹ 01 ਨਵੰਬਰ 2022: ਰੂਸੀ ਦੂਤਘਰ ਯੂਕਰੇਨ ਨਾਲ ਜੰਗ ਦੇ ਵਿਚਕਾਰਉਨ੍ਹਾਂ ਖ਼ਬਰਾਂ ਨੂੰ ਖਾਰਜ ਕੀਤਾ ਹੈ ਜਿਨ੍ਹਾ ਵਿੱਚ ਕਿਹਾ ਗਿਆ ਕਿ ਰੂਸ (Russia) ਯੂਕਰੇਨ ਨਾਲ ਗੱਲਬਾਤ ਲਈ ਤਿਆਰ ਨਹੀਂ ਹੈ। ਭਾਰਤ ਵਿੱਚ ਰੂਸੀ ਦੂਤਘਰ ਨੇ ਕਿਹਾ ਕਿ ਅਸੀਂ ਮੀਡੀਆ ਵਿੱਚ ਫੈਲੀ ਇਸ ਸੂਚਨਾ ਨੂੰ ਰੱਦ ਕਰਦੇ ਹਾਂ ਕਿ ਅਸੀਂ ਯੂਕਰੇਨ ਨਾਲ ਗੱਲਬਾਤ ਕਰਨ ਲਈ ਤਿਆਰ […]

ਯੂਕਰੇਨ ਨੂੰ ਤਬਾਹ ਕਰਨਾ ਰੂਸ ਦਾ ਉਦੇਸ਼ ਨਹੀਂ, ਸੁਰੱਖਿਆ ਲਈ ਚੁੱਕਣੇ ਪਏ ਅਜਿਹੇ ਕਦਮ: ਪੁਤਿਨ

ਚੰਡੀਗੜ੍ਹ 14 ਅਕਤੂਬਰ 2022: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਯੂਕਰੇਨ ਨਾਲ ਚੱਲ ਰਹੀ ਜੰਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੰਗ ਅਤੇ ਇਸ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦਾ ਕੋਈ ਪਛਤਾਵਾ ਨਹੀਂ ਹੈ। ਪੁਤਿਨ ਤੋਂ ਇੱਕ ਪੁੱਛੇ ਸਵਾਲ ‘ਚ ਕਿ ਕੀ ਉਨ੍ਹਾਂ ਨੂੰ ਯੂਕਰੇਨ ਵਿਚ ਹੋਏ […]

ਰੂਸੀ ਹਮਲਿਆਂ ਦੇ ਮੱਦੇਨਜਰ ਭਾਰਤੀ ਦੂਤਾਵਾਸ ਵਲੋਂ ਯੂਕਰੇਨ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Ukraine

ਚੰਡੀਗੜ੍ਹ 10 ਅਕਤੂਬਰ 2022: ਰੂਸ ਦੀ ਯੂਕਰੇਨ (Ukraine) ਦੀ ਰਾਜਧਾਨੀ ਕੀਵ ਅਤੇ ਹੋਰ ਸ਼ਹਿਰਾਂ ‘ਤੇ ਲਗਾਤਾਰ ਹੋ ਰਹੇ ਹਮਲਿਆਂ ਦੇ ਵਿਚਕਾਰ ਭਾਰਤ ਦੇ ਦੂਤਾਵਾਸ ਨੇ ਸੋਮਵਾਰ ਨੂੰ ਉੱਥੇ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਸਾਰੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਦੁਆਰਾ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਯੂਕਰੇਨ […]

ਯੂਕਰੇਨ ‘ਚ ਰੂਸੀ ਫੌਜ ਦੇ ਹਮਲੇ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਦੁਸ਼ਮਣੀ ਵਧਾਉਣਾ ਕਿਸੇ ਦੇ ਹਿੱਤ ‘ਚ ਨਹੀਂ

Ukraine

ਚੰਡੀਗੜ੍ਹ 10 ਅਕਤੂਬਰ 2022: ਸੋਮਵਾਰ ਨੂੰ ਯੂਕਰੇਨ (Ukraine) ਦੇ ਕਈ ਸ਼ਹਿਰਾਂ ‘ਤੇ ਰੂਸੀ ਫੌਜ ਨੇ ਹਮਲੇ ਕੀਤੇ। ਇਨ੍ਹਾਂ ਹਮਲਿਆਂ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਮਰਨ ਅਤੇ ਜ਼ਖਮੀ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਵੀ ਇਸ ਹਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ […]

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੂਕਰੇਨ-ਰੂਸ ਤਣਾਅ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਰਾਜਨਾਥ ਸਿੰਘ

ਚੰਡੀਗੜ੍ਹ 22 ਫਰਵਰੀ 2022: ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਨੇ ਦੁਨੀਆ ਦੇ ਦੇਸ਼ਾਂ ਦੀ ਵੀ ਚਿੰਤਾ ਵਧਾ ਦਿੱਤੀ ਹੈ | ਇਸ ਦੌਰਾਨ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਯੂਕਰੇਨ ਦੇ ਮੁੱਦੇ ‘ਤੇ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੁੰਦਾ ਹੈ। ਅਮਰੀਕਾ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਹ ਰੂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨਗੇ। […]